ਸੈਮਸੰਗ ਨੂੰ ਪਿਛਾੜ ਸ਼ਿਓਮੀ ਬਣੀ ਨੰਬਰ ਵਨ ਕੰਪਨੀ

By: ਏਬੀਪੀ ਸਾਂਝਾ | | Last Updated: Wednesday, 14 February 2018 1:37 PM
ਸੈਮਸੰਗ ਨੂੰ ਪਿਛਾੜ ਸ਼ਿਓਮੀ ਬਣੀ ਨੰਬਰ ਵਨ ਕੰਪਨੀ

ਨਵੀਂ ਦਿੱਲੀ: ਸ਼ਿਓਮੀ ਸਾਲ 2017 ਦੇ ਆਖਰੀ ਕੁਆਰਟਰ ਵਿੱਚ ਭਾਰਤ ਦੀ ਨੰਬਰ-1 ਸਮਾਰਟਫੋਨ ਬ੍ਰਾਂਡ ਬਣ ਗਈ ਹੈ। ਸ਼ਿਓਮੀ ਨੇ ਇਸ ਰੇਸ ਵਿੱਚ ਦੱਖਣੀ ਕੋਰਿਆਈ ਦਿੱਗਜ ਸੈਮਸੰਗ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਤਿਮਾਹੀ ਵਿੱਚ ਸੈਮਸੰਗ ਨੰਬਰ ਦੋ ਦੀ ਥਾਂ ‘ਤੇ ਖਿਸਕ ਗਈ ਹੈ।

 

ਇੰਟਰਨੈਸ਼ਨਲ ਡਾਟਾ ਕੋਪਰੇਸ਼ਨ ਦੀ ਤਾਜ਼ਾ ਰਿਪੋਰਟ ਮੁਤਾਬਕ 2017 ਦੀ ਆਖਰੀ ਤਿਮਾਹੀ ਵਿੱਚ ਸ਼ਿਓਮੀ ਭਾਰਤ ਵਿੱਚ ਨੰਬਰ ਇੱਕ ਸਮਾਰਟਫੋਨ ਵੈਂਡਰ ਬਣ ਗਈ ਪਰ ਸਾਲ 2017 ਦੇ ਡਾਟਾ ਨੂੰ ਵੇਖੀਏ ਤਾਂ ਸੈਮਸੰਗ ਹੁਣ ਵੀ ਭਾਰਤ ਵਿੱਚ ਨੰਬਰ ਇੱਕ ਸਮਾਟਰਫੋਨ ਵੈਂਡਰ ਹੈ। ਸ਼ਿਓਮੀ ਨੰਬਰ ਦੋ ਹੈ।

 

ਰਿਪੋਰਟ ਮੁਤਾਬਕ ਇੰਡੀਆ ਦੇ ਸਮਾਰਟਫੋਨ ਬਜ਼ਾਰ ਵਿੱਚ ਸਾਲ 2017 ਵਿੱਚ 14 ਫੀਸਦੀ ਦਾ ਇਜ਼ਾਫਾ ਹੋਇਆ ਹੈ। ਇਸ ਸਾਲ 124 ਮਿਲੀਅਨ ਸਮਾਰਟਫੋਨ ਦੀ ਸ਼ਿਪਿੰਗ ਹੋਈ ਹੈ। ਚੌਥੇ ਕਵਾਰਟਰ ਵਿੱਚ ਸ਼ਿਓਮੀ 26.8 ਫੀਸਦੀ ਮਾਰਕੀਟ ਸ਼ੇਅਰ ਦੇ ਨਾਲ ਨੰਬਰ ਇੱਕ ਰਿਹਾ। ਸੈਮਸੰਗ ਦਾ ਮਾਰਕੀਟ ਸ਼ੇਅਰ ਇਸ ਕਵਾਰਟਰ 24.2 ਫੀਸਦੀ ਰਿਹਾ। ਤੀਜੇ ਨੰਬਰ ‘ਤੇ 6.5 ਮਾਰਕੀਟ ਸ਼ੇਅਰ ਦੇ ਨਾਲ ਵੀਵੋ ਨੇ ਥਾਂ ਬਣਾਈ ਹੈ।

First Published: Wednesday, 14 February 2018 1:19 PM

Related Stories

ਭਾਰਤੀ ਭਾਸ਼ਾ ਦਾ ਸਿਰਫ ਇੱਕ ਸ਼ਬਦ ਬਣਿਆ iPhone ਲਈ ਮੁਸੀਬਤ
ਭਾਰਤੀ ਭਾਸ਼ਾ ਦਾ ਸਿਰਫ ਇੱਕ ਸ਼ਬਦ ਬਣਿਆ iPhone ਲਈ ਮੁਸੀਬਤ

ਨਵੀਂ ਦਿੱਲੀ: ਅਮਰੀਕਾ ਦੀ ਕੰਪਨੀ ਐਪਲ ਦੇ ਸਾਫਟਵੇਅਰ ਨੂੰ ਲੈ ਕੇ ਮੁਸ਼ਕਲਾਂ ਖਤਮ

ਡਬਲ ਕੈਮਰਾ ਹੋਏਗਾ ਨੋਕੀਆ 7 ਪਲੱਸ
ਡਬਲ ਕੈਮਰਾ ਹੋਏਗਾ ਨੋਕੀਆ 7 ਪਲੱਸ

ਨਵੀਂ ਦਿੱਲੀ: ਨੋਕੀਆ-7 ਪਲੱਸ ਮਹੀਨੇ ਦੇ ਅਖੀਰ ਤੱਕ ਬਾਰਸੀਲੋਨਾ ਵਿੱਚ ਹੋਣ ਵਾਲੇ

Moto G6 ਸੀਰੀਜ਼ ਦੇ ਸਮਾਰਟਫੋਨ ਬਾਰੇ ਹੋਇਆ ਖੁਲਾਸਾ
Moto G6 ਸੀਰੀਜ਼ ਦੇ ਸਮਾਰਟਫੋਨ ਬਾਰੇ ਹੋਇਆ ਖੁਲਾਸਾ

ਨਵੀਂ ਦਿੱਲੀ: ਮੋਟੋਰੋਲਾ ਆਪਣੇ ਮੋਟੋ G5 ਤੇ G5 ਪਲੱਸ ਤੋਂ ਬਾਅਦ ਮੋਟੋ G6 ਸੀਰੀਜ਼ ‘ਤੇ

ਲਾਂਚ ਤੋਂ ਪਹਿਲਾਂ ਹੀ Galaxy S9 ਤੇ S9 Plus ਦੀਆਂ ਤਸਵੀਰਾਂ ਲੀਕ
ਲਾਂਚ ਤੋਂ ਪਹਿਲਾਂ ਹੀ Galaxy S9 ਤੇ S9 Plus ਦੀਆਂ ਤਸਵੀਰਾਂ ਲੀਕ

ਨਵੀਂ ਦਿੱਲੀ: ਮੋਬਾਈਲ ਵਰਲਡ ਕਾਂਗਰਸ (MWC2018) 26 ਫਰਵਰੀ ਤੋਂ ਬਾਰਸੀਲੋਨਾ ਵਿੱਚ ਸ਼ੁਰੂ

ਡੂਅਲ ਕੈਮਰੇ ਨਾਲ ਲੈਸ Redmi Note 5 Pro ਲਾਂਚ
ਡੂਅਲ ਕੈਮਰੇ ਨਾਲ ਲੈਸ Redmi Note 5 Pro ਲਾਂਚ

ਨਵੀਂ ਦਿੱਲੀ: ਸ਼ਿਓਮੀ ਨੇ ਸਮਾਰਟਫ਼ੋਨ ਬਾਜ਼ਾਰ ਵਿੱਚ ਧਮਾਕਾ ਕਰ ਦਿੱਤਾ ਹੈ। ਕੁਝ

ਪੌਕੇਟ ਫ੍ਰੈਂਡਲੀ ਸਮਾਰਟਫ਼ੋਨ Redmi ਦਾ ਧਮਾਕਾ
ਪੌਕੇਟ ਫ੍ਰੈਂਡਲੀ ਸਮਾਰਟਫ਼ੋਨ Redmi ਦਾ ਧਮਾਕਾ

ਨਵੀਂ ਦਿੱਲੀ: ਸ਼ਿਓਮੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੈਲੇਨਟਾਈਨਜ਼ ਡੇਅ ਮੌਕੇ ਬਹੁਤ

ਸ਼ਿਓਮੀ ਦੇ ਨਵੇਂ ਸਮਾਰਟ ਟੈਲੀਵਿਜ਼ਨ ਨੂੰ ਪੰਜਾਬੀ ਤੜਕਾ
ਸ਼ਿਓਮੀ ਦੇ ਨਵੇਂ ਸਮਾਰਟ ਟੈਲੀਵਿਜ਼ਨ ਨੂੰ ਪੰਜਾਬੀ ਤੜਕਾ

ਨਵੀਂ ਦਿੱਲੀ: ਸ਼ਿਓਮੀ ਨੇ ਆਪਣੇ ਤਿੰਨ ਨਵੇਂ ਪ੍ਰੋਡਕਟ ਜਾਰੀ ਕੀਤੇ ਹਨ ਤੇ ਉਨ੍ਹਾਂ

14 ਸਾਲਾ ਭਾਰਤੀ ਮੁੰਡੇ ਦਾ ਕਾਰਨਾਮਾ, ਗੂਗਲ ਨੇ ਕੀਤਾ ਸਨਮਾਨਤ
14 ਸਾਲਾ ਭਾਰਤੀ ਮੁੰਡੇ ਦਾ ਕਾਰਨਾਮਾ, ਗੂਗਲ ਨੇ ਕੀਤਾ ਸਨਮਾਨਤ

ਨਵੀਂ ਦਿੱਲੀ: ਨੋਇਡਾ ਦੇ 14 ਸਾਲਾ ਬੱਚੇ ਨੇ ਅਜਿਹਾ ਮੋਬਾਈਲ ਐਪ ਬਣਾਇਆ ਹੈ, ਜਿਸ ਨਾਲ

ਭਾਰਤੀ ਮੋਬਾਈਲ ਬਾਜ਼ਾਰ 'ਤੇ 53 ਫੀਸਦੀ ਚੀਨੀ ਕਬਜ਼ਾ
ਭਾਰਤੀ ਮੋਬਾਈਲ ਬਾਜ਼ਾਰ 'ਤੇ 53 ਫੀਸਦੀ ਚੀਨੀ ਕਬਜ਼ਾ

ਨਵੀਂ ਦਿੱਲੀ: ਬੇਸ਼ੱਕ ਕੁਝ ਧਿਰਾਂ ਵੱਲੋਂ ਚੀਨੀ ਸਾਮਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ