ਸ਼ਿਓਮੀ ਨੇ ਆਪਣੀ ਸਭ ਤੋਂ ਦਮਦਾਰ ਫੋਨ ਦੀ ਘਟਾਈ ਕੀਮਤ

By: ਏਬੀਪੀ ਸਾਂਝਾ | | Last Updated: Tuesday, 14 November 2017 1:54 PM
ਸ਼ਿਓਮੀ ਨੇ ਆਪਣੀ ਸਭ ਤੋਂ ਦਮਦਾਰ ਫੋਨ ਦੀ ਘਟਾਈ ਕੀਮਤ

ਨਵੀਂ ਦਿੱਲੀ: ਸ਼ਿਓਮੀ ਦੇ ਬੇਹੱਦ ਕਾਮਯਾਬ ਸਮਾਰਟਫੋਨ ‘ਚੋਂ ਇੱਕ ਰੇਡਮੀ ਨੋਟ 4 ਨੂੰ ਲੈ ਕੇ ਕੰਪਨੀ ਨੇ ਆਪਣੇ ਭਾਰਤੀ ਗਾਹਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸ਼ਿਓਮੀ ਰੇਡਮੀ ਨੋਟ 4 ਦੀ ਕੀਮਤ ਘਟਾਈ ਗਈ ਹੈ। ਰੇਡਮੀ ਨੋਟ 4 ਦੀ ਕੀਮਤ 1000 ਰੁਪਏ ਘਟਾ ਦਿੱਤੀ ਗਈ ਹੈ। ਹੁਣ ਇਹ 9999 ਰੁਪਏ ‘ਚ ਖਰੀਦਿਆ ਜਾ ਸਕਦਾ ਹੈ। ਇਸ ਰੇਟ ‘ਤੇ ਫਲਿਪਕਾਰਟ ਤੇ mi.com ‘ਤੇ ਮੌਜੂਦ ਹੈ।

ਕੀਮਤ ਘਟਾਉਣ ਦਾ ਐਲਾਨ ਖੁਦ ਸ਼ਿਓਮੀ ਭਾਰਤ ਦੇ ਹੈੱਡ ਮਨੁੰ ਕੁਮਾਰ ਜੈਨ ਨੇ ਕੀਤਾ। ਉਨ੍ਹਾਂ ਟਵੀਟ ਕੀਤਾ ਕਿ ਅਸੀਂ ਦੇਸ਼ ਦੀ ਨੰਬਰ ਵਨ ਸੇਲ ਵਾਲੇ ਸਮਾਰਟਫੋਨ ਰੇਡਮੀ ਨੋਟ 4 ਦੀ ਕੀਮਤ ‘ਚ 1000 ਰੁਪਏ ਦੀ ਕਟੌਤੀ ਕਰ ਰਹੇ ਹਾਂ। ਇਸ ਦੇ ਨਾਲ ਹੀ ਸ਼ਿਓਮੀ ਰੇਡ ਨੋਟ 4 ਦੇ 3 ਜੀਬੀ ਰੈਮ ਤੇ 32 ਜੀਬੀ ਮੈਮਰੀ ਵਾਲੇ ਫੋਨ ਦੀ ਕੀਮਤ ਹੁਣ 11,999 ਕਰ ਦਿੱਤੀ ਗਈ ਹੈ।

ਰੇਡਮੀ ਨੋਟ 4 ‘ਚ 5.5 ਇੰਚ ਦਾ ਫੁੱਲ ਐਚਡੀ ਡਿਸਪਲੇ ਹੈ। ਇਸ ਦੀ ਪਿਕਸਲ ਡੈਨਸਿਟੀ 401 ਪੀਪੀਆਈ ਹੈ। ਸਮਾਰਟਫੋਨ ‘ਚ ਕਵਾਲਕਾਮ ਸਨੈਪਡ੍ਰੈਗਨ 625 ਚਿਪਸੈਟ ਇਸਤੇਮਾਲ ਕੀਤਾ ਗਿਆ ਹੈ। ਰੇਡਮੀ ਨੋਟ 4 ਸਮਾਰਟਫੋਨ ਦੀ ਸਭ ਤੋਂ ਵੱਡੀ ਖੂਬੀ ਇਸ ਦੀ 4100 ਐਮਏਐਚ ਦੀ ਬੈਟਰੀ ਹੈ। ਇਹ ਰੈਡਮੀ 3 ਦੇ ਮੁਕਾਬਲੇ 25 ਫੀਸਦੀ ਜ਼ਿਆਦਾ ਬੈਕਅਪ ਦਿੰਦੀ ਹੈ।

ਕੈਮਰਾ ਫ੍ਰੰਟ ਦੀ ਗੱਲ ਕਰੀਏ ਤਾਂ ਸਮਾਰਟਫੋਨ ‘ਚ 13 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ‘ਚ ਫਿੰਗਰਪ੍ਰਿੰਟ ਸੈਂਸਰ ਤੇ ਇਨਫ੍ਰਾਰੈਡ ਸੈਂਸਰ ਵੀ ਦਿੱਤਾ ਗਿਆ ਹੈ।

First Published: Tuesday, 14 November 2017 1:54 PM

Related Stories

ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ
ਜਾਣੋ WhatsApp ਦੇ ਦੋ ਨਵੇਂ ਫੀਚਰ, ਵੌਇਸ ਲੌਕ ਰਿਕਾਰਡਿੰਗ ਤੇ ਕਾਲ ਸਵਿੱਚ

ਨਵੀਂ ਦਿੱਲੀ: ਗ਼ਲਤੀ ਨਾਲ ਭੇਜੇ ਗਏ ਸੰਦੇਸ਼ ਨੂੰ ਮਿਟਾਉਣ ਵਾਲੇ ਫੀਚਰ ਨੂੰ ਸਾਰੇ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ
ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ
ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ ‘ਤੇ

ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ
ਹੁਣ ਆ ਗਿਆ 24MP ਸੈਲਫੀ ਕੈਮਰੇ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਵੀਵੋ ਆਪਣੇ ਸਮਾਰਟਫੋਨ ਵੀਵੋ v7+ਦਾ ਛੋਟਾ ਵਰਜ਼ਨ ਵੀਵੋ v7 ਭਾਰਤ ਵਿੱਚ

ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !
ਖੁਸ਼ਖਬਰੀ! ਭਾਰਤ 'ਚ ਪਹਿਲੀ ਵਾਰ 5ਜੀ ਇੰਟਰਨੈੱਟ ਸਪੀਡ !

ਨਵੀਂ ਦਿੱਲੀ: ਭਾਰਤ ਵਿੱਚ ਨਵਾਂ 5ਜੀ ਢਾਂਚਾ ਤਿਆਰ ਕਾਰਨ ਲਈ ਐਰਿਕਸਨ ਨੇ ਸ਼ੁੱਕਰਵਾਰ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ
ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ

Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ
Redmi Note 5 ਲਾਂਚ ਤੋਂ ਪਹਿਲਾਂ ਹੋਇਆ ਲੀਕ, ਜਾਣੋ ਸਪੈਸੀਫਿਕੇਸ਼ਨਜ਼ ਤੇ ਕੀਮਤ

ਨਵੀਂ ਦਿੱਲੀ: ਸ਼ਾਓਮੀ ਦਾ ਨਵਾਂ ਬਜਟ ਸਮਾਰਟਫ਼ੋਨ ਰੈੱਡਮੀ ਨੋਟ 5 ਛੇਤੀ ਹੀ ਲਾਂਚ ਹੋਣ

'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....
'ਫੇਕ ਨਿਊਜ਼' ਖ਼ਿਲਾਫ਼ ਫੇਸਬੁੱਕ ਤੇ ਗੂਗਲ ਨੇ ਵਿੱਢੀ ਜੰਗ.....

ਸਾਨ ਫਰਾਂਸਿਸਕੋ : ਸੋਸ਼ਲ ਮੀਡੀਆ ਅਤੇ ਸਰਚ ਇੰਜਣ ‘ਤੇ ਫ਼ੈਲਾਈ ਜਾ ਰਹੀ ‘ਫੇਕ

ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ
ਐਪਲ ਦਾ ਵੱਡਾ ਮਾਅਰਕਾ, ਕੰਪਨੀ ਰਚੇਗੀ ਇਤਿਹਾਸ

  ਨਵੀਂ ਦਿੱਲੀ: ਪੂਰੀ ਦੁਨੀਆ ‘ਚ ਮਸ਼ਹੂਰ ਐਪਲ ਮਾਰਕਿਟ ਕੈਪ ਦੇ ਲਿਹਾਜ਼ ਨਾਲ

ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ
ਇਹ ਹੈ 27 ਲੱਖ ਰੁਪਏ ਵਾਲੀ ਸਾਈਕਲ

ਪੈਰਿਸ: ਫਰਾਂਸ ਦੀ ਸੁਪਰ ਕਾਰ ਬਣਾਉਣ ਵਾਲੀ ਕੰਪਨੀ ਬੁਗਾਤੀ ਨੇ ਹੁਣ ਇੱਕ ਸ਼ਾਨਦਾਰ