ਪ੍ਰਦੂਸ਼ਣ ਸਿਖਰਾਂ 'ਤੇ ਵੇਖ ਸ਼ਿਓਮੀ ਨੇ 'ਏਅਰ ਪਿਊਰੀਫਾਇਰ' ਦੀ ਕੀਮਤ ਘਟਾਈ

By: ਰਵੀ ਇੰਦਰ ਸਿੰਘ | | Last Updated: Thursday, 9 November 2017 4:37 PM
ਪ੍ਰਦੂਸ਼ਣ ਸਿਖਰਾਂ 'ਤੇ ਵੇਖ ਸ਼ਿਓਮੀ ਨੇ 'ਏਅਰ ਪਿਊਰੀਫਾਇਰ' ਦੀ ਕੀਮਤ ਘਟਾਈ

ਪ੍ਰਤੀਕਾਤਮਕ ਤਸਵੀਰ

ਨਵੀਂ ਦਿੱਲੀ: ਐਨ.ਸੀ.ਆਰ. ਵਿੱਚ ਛਾਈ ਹੋਈ ਧੁੰਦ ਕਾਰਨ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ। ਲੋਕਾਂ ਦੀ ਸਾਫ ਹਵਾ ਦੀ ਜ਼ਰੂਰਤ ਤੇ ਆਪਣੀ ਵਿਕਰੀ ਦਾ ਖਿਆਲ ਕਰਦਿਆਂ ਸ਼ਿਓਮੀ ਨੇ ਹੋਰਾਂ ਕੰਪਨੀਆਂ ਨਾਲੋਂ ਬਾਜ਼ੀ ਮਾਰ ਲਈ ਹੈ। ਕੰਪਨੀ ਆਪਣੇ ਏਅਰ ਪਿਊਰੀਫਾਇਰ ‘ਤੇ 1000 ਰੁਪਏ ਦੀ ਛੋਟ ਦੇ ਰਹੀ ਹੈ।

ਸ਼ਿਓਮੀ ਆਪਣੇ ਏਅਰ ਪਿਊਰੀਫਾਇਰ 2 ਨੂੰ ਹੁਣ 8,999 ਰੁਪਏ ਦੇ ਹਿਸਾਬ ਨਾਲ ਵੇਚੇਗੀ। ਕੰਪਨੀ ਦੇ ਪ੍ਰਬੰਧਕੀ ਨਿਰਦੇਸ਼ਕ ਮਨੂੰ ਕੁਮਾਰ ਜੈਨ ਨੇ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਹਵਾ ਸ਼ੁੱਧ ਕਰਨ ਵਾਲੀ ਇਸ ਮਸ਼ੀਨ ਦੀ ਗੱਲ ਕਰੀਏ ਤਾਂ ਇਸ ਵਿੱਚ ਤੀਹਰੀ ਝਿੱਲੀ ਵਾਲੀ ਤਕਨਾਲੋਜੀ ਵਰਤੀ ਗਈ ਹੈ, ਜੋ ਵਧੇਰੇ ਬਾਰੀਕ ਤਰੀਕੇ ਨਾਲ ਹਵਾ ਨੂੰ ਛਾਣਦਾ ਹੈ।

 

ਸਲੰਡਰਨੁਮਾ ਇਹ ਮਸ਼ੀਨ ਆਪਣੇ ਆਕਾਰ ਦੇ ਹਿਸਾਬ ਨਾਲ 360 ਡਿਗਰੀ ਤੋਂ ਹਵਾ ਖਿੱਚਣ ਦੇ ਕਾਬਲ ਹੈ। ਇਸ ਵਿੱਚ PET ਪ੍ਰੀ-ਫਿਲਟਰ, EFA ਫਿਲਟਰ ਤੇ ਐਕਟੀਵੇਟਿਡ ਕਾਰਬਨ ਫਿਲਟਰ ਨਾਂ ਦੀ ਤਿੰਨ ਪੜਾਅ ਵਾਲੀ ਛਾਨਣੀ ਹੈ। ਇਸ ਨੂੰ ਕੰਪਨੀ ਦੀ ਵੈਬਸਾਈਟ ਜਾਂ ਐਪ ‘ਤੇ ਜਾ ਕੇ ਖਰੀਦਿਆ ਜਾ ਸਕਦਾ ਹੈ।

First Published: Thursday, 9 November 2017 4:37 PM

Related Stories

 ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ
ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ ‘ਤੇ ਤੇਜ਼ੀ ਨਾਲ

ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ
ਜੀਓ ਵੱਲੋਂ ਫਿਰ ਸਸਤੇ ਪਲਾਨ ਸ਼ੁਰੂ, 309 ਵਾਲਾ ਪਲਾਨ ਵੀ ਕੀਤਾ ਚਾਲੂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਦੀਵਾਲੀ ‘ਤੇ ਪੁਰਾਣੇ ਪਲਾਨ ਨੂੰ ਮਹਿੰਗਾ ਕਰ

Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ
Xiaomi ਦਾ ਵੱਡਾ ਆਫਰ, ਪੁਰਾਣਾ ਫੋਨ ਦੇ ਕੇ ਨਵਾਂ ਲੈ ਜਾਓ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ ‘ਚ ਆਪਣੀ ਦੁਕਾਨਦਾਰੀ ਵਧਾਉਣ ਲਈ ਨਵਾਂ ਆਫਰ ਸ਼ੁਰੂ

ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ
ਸ਼ਿਓਮੀ MiA1 ਦਾ ਰੋਜ਼ ਗੋਲਡ ਮਾਡਲ ਭਾਰਤ 'ਚ ਲਾਂਚ, ਮੁੱਲ 14,999 ਰੁਪਏ

ਨਵੀਂ ਦਿੱਲੀ: ਸ਼ਿਓਮੀ ਦੇ ਐਂਡ੍ਰਾਇਡ ਵਨ ਓਐਸ ਵਾਲੇ ਸਮਾਰਟਫੋਨ MiA1 ਦਾ ਨਵਾਂ ਰੋਜ਼

ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ
ਮੁੱਕਿਆ ਬੈਟਰੀ ਖ਼ਤਮ ਹੋਣ ਦਾ ਝੰਜਟ, 20,000mAh ਵਾਲਾ 'ਮੇਕ ਇਨ ਇੰਡੀਆ' ਪਾਵਰ ਬੈਂਕ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਾਜ਼ਾਰ ਵਿੱਚ ਦੱਖਣੀ ਕੋਰਿਆਈ ਦਿੱਗਜ਼ ਸੈਮਸੰਗ ਦੇ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!
iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ‘ਟਾਈਮ’ ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ

ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ
ਇਹ ਕੰਪਨੀ ਦੇ ਰਹੀ ਜੀਓ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਦੀ ਖੇਡ ਖਰਾਬ ਕਰ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ
ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?
ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ