ਖੋਜ: ਹਲਦੀ ਦਾ ਵੱਡਾ ਫਾਇਦਾ ਮਿਲਿਆ..

By: abp sanjha | | Last Updated: Saturday, 29 July 2017 11:10 AM
ਖੋਜ: ਹਲਦੀ ਦਾ ਵੱਡਾ ਫਾਇਦਾ ਮਿਲਿਆ..

ਨਿਊਯਾਰਕ- ਹਲਦੀ ਵਿਚ ਪਾਇਆ ਜਾਣ ਵਾਲਾ ਇੱਕ ਯੋਗਿਕ ਕੈਂਸਰ ਨਾਲ ਨਜਿੱਠਣ ਵਿਚ ਮਦਦਗਾਰ ਹੋ ਸਕਦਾ ਹੈ। ਇੱਕ ਅਧਿਐਨ ਵਿਚ ਇਹ ਜਾਣਕਾਰੀ ਮਿਲੀ ਹੈ।

ਖੋਜਕਾਰਾਂ ਨੇ ਪਾਇਆ ਕਿ ਹਲਦੀ ਵਿਚ ਪਾਏ ਜਾਣ ਵਾਲੇ ਕਿਕਿਊਰਮਿਨ ਨੂੰ ਨੈਨੋ ਕਣਾਂ ਨਾਲ ਜੋੜ ਕੇ ਇਲਾਜ-ਪ੍ਰਤਿਰੋਧ ਨਿਊਰੋਬਲਾਸਟੋਮਾ ਨੂੰ ਨਸ਼ਟ ਕਰਨ ਵਿਚ ਇਸਤੇਮਾਲ ਕੀਤਾ ਜਾ ਸਕਦਾ ਹੈ। ਨਿਊਰੋਬਲਾਸਟੋਮਾ ਬੱਚਿਆਂ ਵਿਚ ਪਾਇਆ ਜਾਣ ਵਾਲਾ ਸਭ ਤੋਂ ਆਮ ਪ੍ਰਕਾਰ ਦਾ ਕੈਂਸਰ ਹੈ। ਖੋਜਕਾਰਾਂ ਨੇ ਕਿਹਾ ਕਿ ਨੈਨੋ ਕਣਾਂ ਦੇ ਮਾਧਿਅਮ ਨਾਲ ਕੈਂਸਰ ਕੋਸ਼ਕਾਵਾਂ ਜਾਂ ਟਿਊਮਰ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਣਾਲੀ ਇੱਕ ਅਨੋਖਾ ਉਪਾਅ ਹੈ। ਇਸ ਦੇ ਤਹਿਤ ਨੈਨੋ ਕਣਾਂ ਰਾਹੀਂ ਟਿਊਮਰ ਤੱਕ ਦਵਾਈ ਪਹੁੰਚਾਉਣ ਦੀ ਵਿਵਸਥਾ ਕੀਤੀ ਜਾਂਦੀ ਹੈ। ਇਸ ਵਿਚ ਨਿਊਰੋਬਲਾਸਟੋਮਾ ਵਰਗੇ ਇਲਾਜ-ਪ੍ਰਤਿਰੋਧ ਟਿਊਮਰਸ ਨਾਲ ਨਜਿੱਠਣ ਦੀ ਕਾਫ਼ੀ ਸੰਭਾਵਨਾ ਹੈ।

 
ਨੇਮਰਸ ਚਿਲਡਰਨਸ ਹਸਪਤਾਲ ਦੇ ਬੱਚਿਆਂ ਦਾ ਮਾਹਿਰ ਸਰਜਨ ਤਮਾਰਾ ਜੇ. ਵੇਸਟਮੋਰਲੈਂਡ ਨੇ ਕਿਹਾ ਕਿ ਉੱਚ ਖ਼ਤਰੇ ਵਾਲੇ ਨਿਊਰੋਬਲਾਸਟੋਮਾ ‘ਤੇ ਪ੍ਰੰਪਰਿਕ ਇਲਾਜ ਬੇਅਸਰ ਸਾਬਤ ਹੋ ਸਕਦਾ ਹੈ। ਅਜਿਹਾ ਹੋਣ ‘ਤੇ ਮਰੀਜ਼ ਦੇ ਬਚੇ ਰਹਿਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਧਿਐਨ ਨੇ ਨਿਊਰੋਬਲਾਸਟੋਮਾ ਟਿਊਮਰ ਦੇ ਇਲਾਜ ਦਾ ਅਜਿਹਾ ਅਨੋਖਾ ਰਸਤਾ ਦਿਖਾਇਆ ਹੈ, ਜੋ ਮਾੜੇ ਪ੍ਰਭਾਵਾਂ ਤੋਂ ਮੁਕਤ ਹੋਵੇਗਾ।

First Published: Saturday, 29 July 2017 11:10 AM

Related Stories

ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...
ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...

ਲੰਦਨ: ਖ਼ੋਜੀਆਂ ਨੇ ਮੱਕੜੀ ਦੇ ਰੇਸ਼ਮ ਤੋਂ ਦਿਲ ਦੇ ਮਸਕੁਲਰ ਟਿਸ਼ੂ ਬਣਾਏ ਹਨ। ਖ਼ੋਜੀਆਂ

ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ
ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ

ਨਵੀਂ ਦਿੱਲੀ: ਕੇਂਦਰ ਸਰਕਾਰ ਇੱਕ ਯੂਨੀਵਰਸਲ ਸਕਰੀਨਿੰਗ ਪ੍ਰੋਗਰਾਮ ਲਿਆਉਣ ਦੀ

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ