ਆਸਟਰੇਲੀਆ 'ਚ ਬੀਅਰ ਬਾਰੇ ਹੈਰਾਨੀਜਨਕ ਖੋਜ

By: ABP Sanjha | | Last Updated: Thursday, 10 August 2017 7:19 PM
ਆਸਟਰੇਲੀਆ 'ਚ ਬੀਅਰ ਬਾਰੇ ਹੈਰਾਨੀਜਨਕ ਖੋਜ

ਨਵੀਂ ਦਿੱਲੀ: ਆਮ ਤੌਰ ‘ਤੇ ਬੀਅਰ ਨੂੰ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ, ਪਰ ਅਸੀਂ ਤੁਹਾਨੂੰ ਇਸ ਦੇ ਫਾਇਦੇ ਦੱਸਣ ਜਾ ਰਹੇ ਹਾਂ। ਇਨ੍ਹਾਂ ਬਾਰੇ ਸੁਣ ਕੇ ਤੁਸੀ ਹੈਰਾਨ ਰਹਿ ਜਾਉਗੇ। ਹਾਲ ਹੀ ਵਿੱਚ ਹੋਈ ਖੋਜ ਅਨੁਸਾਰ ਬੀਅਰ ਉਨ੍ਹਾਂ ਲੋਕਾਂ ਲਈ ਚੰਗੀ ਹੈ ਜਿਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਸਿਰਜਨ ਕ੍ਰਿਆ ਨੂੰ ਬਰੇਕ ਲੱਗ ਗਈ ਹੈ।।

ਕੀ ਦੱਸਦੀ ਖੋਜ-
ਆਸਟਰੇਲੀਆ ਦੀ ਗ੍ਰੈਜ ਯੂਨੀਵਰਸਿਟੀ ਦੇ ਖੋਜਕਾਰ ਦਾ ਕਹਿਣਾ ਹੈ ਕਿ ਇੱਕ ਹੱਦ ਤੱਕ ਸ਼ਰਾਬ ਲੈਣਾ ਉਨ੍ਹਾਂ ਲੋਕਾਂ ਲਈ ਠੀਕ ਹੈ ਜਿਨ੍ਹਾਂ ਦੀ ਸਿਰਜਨ ਕ੍ਰਿਆ ਰੁਕ ਗਈ ਹੈ। ਵਨ ਵਰਡ ਐਸੋਸੀਏਸ਼ਨ ਟੈਸਟ ਅਨੁਸਾਰ ਮਰਦ ਇੱਕ ਘੜਾ ਤੇ ਔਰਤ 350 ਮਿਲੀਲੀਟਰ ਬੀਅਰ ਪੀਣਗੇ ਤਾਂ ਉਨ੍ਹਾਂ ਦੇ ਟੈਸਟ ਸਕੋਰ ‘ਚ 40% ਦਾ ਵਾਧਾ ਹੋਵੇਗਾ।

ਕਿਦਾਂ ਕੀਤੀ ਸੀ ਖੋਜ-
ਖੋਜ ਦੌਰਾਨ 3 ਸ਼ਬਦ ਲਏ ਗਏ ਸਨ। ਇਹ ਤਿੰਨ ਸ਼ਬਦਾਂ ਤੋਂ ਬਾਅਦ, ਇੱਕ ਸ਼ਬਦ ਤਿੰਨਾਂ ਸ਼ਬਦਾਂ ਨਾਲ ਜੁੜਿਆ ਹੋਵੇ। ਖੋਜ ‘ਚ ਦੇਖਿਆ ਗਿਆ ਕਿ ਸ਼ਰਾਬ ਪੀਣ ਵਾਲੇ ਦੀ ਸਿਰਜਣ ਸ਼ਕਤੀ ‘ਚ ਵਾਧਾ ਹੁੰਦਾ ਹੈ ਪਰ ਸ਼ਰੀਰ ਦੇ ਬਾਕੀ ਹਿੱਸਿਆਂ ਦੀ ਕੰਮ ਕਰਨ ਦੀ ਸ਼ਕਤੀ ਘੱਟ ਜਾਂਦੀ ਹੈ। ਸ਼ਰਾਬ ਪੀਣ ਤੋਂ ਬਾਅਦ ਇਨਸਾਨ ਪੇਂਟਿਗ ਨਹੀਂ ਬਣਾ ਸਕਦਾ।

First Published: Thursday, 10 August 2017 7:19 PM

Related Stories

ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...
ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...

ਲੰਦਨ: ਖ਼ੋਜੀਆਂ ਨੇ ਮੱਕੜੀ ਦੇ ਰੇਸ਼ਮ ਤੋਂ ਦਿਲ ਦੇ ਮਸਕੁਲਰ ਟਿਸ਼ੂ ਬਣਾਏ ਹਨ। ਖ਼ੋਜੀਆਂ

ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ
ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ

ਨਵੀਂ ਦਿੱਲੀ: ਕੇਂਦਰ ਸਰਕਾਰ ਇੱਕ ਯੂਨੀਵਰਸਲ ਸਕਰੀਨਿੰਗ ਪ੍ਰੋਗਰਾਮ ਲਿਆਉਣ ਦੀ

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ