ਐਂਟੀਬਾਇਓਟਿਕ ਦਵਾਈਆਂ ਖਾਣ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ!

By: ABP Sanjha | | Last Updated: Tuesday, 1 August 2017 1:13 PM
ਐਂਟੀਬਾਇਓਟਿਕ ਦਵਾਈਆਂ ਖਾਣ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ!

ਨਵੀਂ ਦਿੱਲੀ: ਅਕਸਰ ਡਾਕਟਰ ਬੀਮਾਰੀਆਂ ਨੂੰ ਠੀਕ ਕਰਨ ਲਈ ਐਂਟੀਬਾਇਓਟਿਕ ਦਵਾਈਆਂ ਦਿੰਦੇ ਹਨ ਤੇ ਤੁਸੀ ਉਹ ਦਵਾਈਆਂ ਲੈ ਕੇ ਠੀਕ ਵੀ ਹੋ ਜਾਂਦੇ ਹੈ। ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਦਵਾਈਆਂ ਖਾਣ ਨਾਲ ਬਾਕੀ ਦਵਾਈਆਂ ਦਾ ਅਸਰ ਹੋਣਾ ਘਟ ਜਾਂਦਾ ਹੈ। ਜੀ ਹਾਂ, ਹਾਲ ਹੀ ਵਿੱਚ ਹੋਈ ਖੋਜ ਵਿੱਚ ਇਹੋ ਗੱਲ ਸਾਹਮਣੇ ਆਈ ਹੈ।

 

ਬਰਤਾਨੀਆ ਦੇ ਇੱਕ ਦਵਾਈਆਂ ਦੇ ਮਾਹਰ ਮੁਤਾਬਕ ਕਿ ਐਂਟੀਬਾਇਓਟਿਕ ਦਵਾਈਆਂ ਦਾ ਕੋਰਸ ਪੂਰਾ ਕਰਨਾ ਤੁਹਾਨੂੰ ਦਵਾਈਆਂ ਪ੍ਰਤੀ ਗ਼ੈਰ-ਸੰਵੇਦਨਸ਼ੀਲ ਬਣਾ ਰਿਹਾ ਹੈ। ਇਸ ਦਾ ਮਤਲਬ ਇਸ ਨਾਲ ਬਾਕੀ ਦਵਾਈਆਂ ਦਾ ਅਸਰ ਸਰੀਰ ‘ਤੇ ਘੱਟ ਵਿਖਾਈ ਦੇਣ ਲੱਗਦਾ ਹੈ। ਦੂਜੇ ਪਾਸੇ WHO ਐਂਟੀਬਾਇਓਟਿਕ ਦਵਾਈਆਂ ਦਾ ਕੋਰਸ ਪੂਰਾ ਕਰਨ ਦੀ ਸਲਾਹ ਦਿੰਦਾ ਹੈ।

 

ਹਾਲਾਂਕਿ ਬ੍ਰਿਜਾਨ ਤੇ ਸਸੈਕਸ ਮੈਡੀਕਲ ਦੇ ਮਾਰਟਿਨ ਲੇਵੇਲਿਨ ਦੀ ਟੀਮ ਵੱਲੋਂ ਇਹ ਕਿਹਾ ਗਿਆ ਕਿ ਡਾਕਟਰਾਂ ਨੂੰ ਦਵਾਈਆਂ ਦਾ ਐਂਟੀਬਾਇਓਟਿਕ ਦਵਾਈਆਂ ਕੋਰਸ ਪੂਰਾ ਨਹੀਂ ਕਰਵਉਣਾ ਚਾਹੀਦਾ। ਹਾਲਾਂਕਿ ਇਸ ਸਬੰਧੀ ਹਾਲੇ ਹੋਰ ਖੋਜਾਂ ਜਾਰੀ ਹਨ।

 

ਯੂ.ਕੇ. ਦੇ ਰਾਇਲ ਕਾਲਜ ਆਫ਼ ਜਨਰਲ ਪ੍ਰੈਕਟੀਸ਼ਨਰ ਹੈਲਨ ਸਟੋਕਸ ਲੈਂਪਾਰਡ ਦਾ ਕਹਿਣਾ ਹੈ ਕਿ ਨਵੀਆਂ ਖੋਜਾਂ ਦੇ ਨਤੀਜਿਆਂ ‘ਤੇ ਧਿਆਨ ਦੇਣਾ ਜ਼ਰੂਰੀ ਹੈ ਪਰ ਇੱਕ ਖੋਜ ਤੋਂ ਕੋਈ ਨਤੀਜਾ ਨਹੀਂ ਕੱਢਿਆ ਜਾਣਾ ਚਾਹੀਦਾ।

First Published: Tuesday, 1 August 2017 1:13 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ