ਲਓ ਜੀ! ਲਗਾਤਾਰ ਸਫਰ ਕਰਨ ਨਾਲ ਵੀ ਹੋ ਸਕਦਾ ਕੈਂਸਰ

By: ਏਬੀਪੀ ਸਾਂਝਾ | | Last Updated: Tuesday, 12 December 2017 2:41 PM
ਲਓ ਜੀ! ਲਗਾਤਾਰ ਸਫਰ ਕਰਨ ਨਾਲ ਵੀ ਹੋ ਸਕਦਾ ਕੈਂਸਰ

ਲੰਦਨ: ਜੇਕਰ ਤੁਸੀਂ ਲਗਾਤਾਰ ਸਫਰ ਕਰਦੇ ਰਹਿਣਾ ਪਸੰਦ ਕਰਦੇ ਹੋ ਤਾਂ ਇਹ ਤੁਹਾਡੇ ਲਈ ਖਤਰਾ ਵੀ ਬਣ ਸਕਦਾ ਹੈ। ਲਗਾਤਾਰ ਸਫਰ ਕਰਨਾ ਜੈੱਟ ਲੈਗ ਦਾ ਕਾਰਨ ਬਣ ਸਕਦਾ ਹੈ। ਇਸ ਨਾਲ ਕੈਂਸਰ ਦਾ ਖਤਰਾ ਵਧ ਜਾਂਦਾ ਹੈ। ਇਹ ਸਾਡੇ ਸ਼ਰੀਰ ਦੀ ‘ਬੌਡੀ ਕਲੌਕ’ ਨੂੰ ਵਿਗਾੜਦਾ ਹੈ ਤੇ ਇਸ ਨਾਲ ਟਿਊਮਰ ਬਣਨ ਦਾ ਖਦਸ਼ਾ ਰਹਿੰਦਾ ਹੈ। ਇਹ ਨਵੀਂ ਰਿਸਰਚ ਵਿੱਚ ਸਾਹਮਣੇ ਆਇਆ ਹੈ।

 

ਰਿਸਰਚ ਵਿੱਚ ਪਤਾ ਲੱਗਿਆ ਹੈ ਕਿ ਲੋਕਾਂ ਦੇ ਅੰਦਰੂਨੀ ਸ਼ਰੀਰ ਦਾ ਕੋਸ਼ਿਕਾਵਾਂ ‘ਤੇ ਤੇਜ਼ੀ ਨਾਲ ਅਸਰ ਹੁੰਦਾ ਹੈ ਜਿਸ ਨਾਲ ਕੈਂਸਰ ਨੂੰ ਰੋਕਣਾ ਮੁਸ਼ਕਲ ਹੋ ਜਾਂਦਾ ਹੈ। ਬਰਲਿਨ ਦੀ ਚੈਰਿਟੇ ਮੈਡੀਕਲ ਯੂਨੀਵਰਸਿਟੀ ਦੇ ਮੁੱਖ ਲੇਖਕ ਅੰਜੇਲਾ ਰਿਲੋਗੀਓ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸਾਡੀ ਅੰਦਰੂਨੀ ਘੜੀ ਬਾਹਰੀ ਰੋਸ਼ਨੀ ਤੇ ਹਨੇਰੇ ਦੇ ਨਾਲ ਮਿਲ ਕੇ ਚਲਦੀ ਹੈ ਤੇ ਨਾਲ ਹੀ ਲੋਕਾਂ ਦੇ ਵਿਵਹਾਰ ਤੇ ਗਤੀਵਿਧੀਆਂ ਨੂੰ ਪ੍ਰੇਰਤ ਕਰਦੀ ਹੈ।

 

ਪਿਛਲੀ ਰਿਸਰਚ ਵਿੱਚ ਪਤਾ ਲੱਗਿਆ ਸੀ ਕਿ ਕੋਸ਼ਿਕਾਵਾਂ ਦੇ ਸਾਈਜ਼ ਵਿੱਚ ਵਕਤ-ਵਕਤ ‘ਤੇ ਉਤਾਰ-ਚੜ੍ਹਾਅ ਆਉਂਦੇ ਰਹਿੰਦੇ ਹਨ। ਇਸ ਨੂੰ ਕੈਂਸਰ ਨਾਲ ਜੋੜਿਆ ਜਾ ਸਕਦਾ ਹੈ। ਜ਼ਿੰਦਗੀ ਦੀ ਰੂਟੀਨ ਵਿੱਚ ਬਦਲਾਅ ਦਿਲ ਦੀਆਂ ਬੀਮਾਰੀਆਂ ਤੇ ਡਾਇਬਿਟੀਜ਼ ਦੇ ਖਤਰੇ ਨੂੰ ਵੀ ਵਧਾ ਸਕਦਾ ਹੈ।

First Published: Tuesday, 12 December 2017 2:40 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ