ਹੁਣ ਔਰਤਾਂ ਨੂੰ ਮਿਲੇਗੀ ਮਹਾਵਾਰੀ ਦੀ ਛੁੱਟੀ

By: ਏਬੀਪੀ ਸਾਂਝਾ | | Last Updated: Thursday, 13 July 2017 1:39 PM
ਹੁਣ ਔਰਤਾਂ ਨੂੰ ਮਿਲੇਗੀ ਮਹਾਵਾਰੀ ਦੀ ਛੁੱਟੀ

ਨਵੀਂ ਦਿੱਲੀ: ਔਰਤਾਂ ਨੂੰ ਹਰ ਮਹੀਨੇ ਪੀਰੀਅਡਜ਼ (ਮਹਾਵਾਰੀ) ਦੀ ਵਜ੍ਹਾ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮਾਮਲੇ ਬਾਰੇ ਗੱਲ ਕਰਨਾ ਸਮਾਜ ‘ਚ ਸ਼ਰਮਨਾਕ ਮੰਨਿਆ ਜਾਂਦਾ ਸੀ। ਇਸ ਕਾਰਨ ਔਰਤਾਂ ਬਿਨਾਂ ਕੁਝ ਕਹੇ ਬੋਝ ਮਹਿਸੂਸ ਕਰਦੀਆਂ ਸੀ।

 

ਔਰਤਾਂ ਦੀ ਤਕਲ਼ੀਫ ਦੇ ਮੱਦੇਨਜ਼ਰ ਬੰਬਈ ਦੀ ਕਲਚਰ ਮਸ਼ੀਨ, ਗੋਜੁਪ ਕੰਪਨੀਆਂ ਤੇ ਫਸਟ ਡੇਅ ਆਫ ਪੀਡੀਅਡ ਲੀਵ ਨਾਂ ਦੀ ਨੀਤੀ ਤਿਆਰ ਕੀਤੀ ਹੈ। ਇਸ ਤਹਿਤ ਮਹਿਲਾਵਾਂ ਪਹਿਲੇ ਦਿਨ ਛੁੱਟੀ ਲੈ ਸਕਣਗੀਆਂ ਤੇ ਉਨ੍ਹਾਂ ਤੋਂ ਕੋਈ ਸਵਾਲ ਨਹੀਂ ਪੁੱਛਿਆ ਜਾਵੇਗਾ। ਕਲਚਰ ਮਸ਼ੀਨ ਨੇ ਇਸ ਨੀਤੀ ਦੀ ਪਹਿਲ ਕੀਤੀ ਹੈ। ਇਸ ਕੰਪਨੀ ‘ਚ 75 ਔਰਤਾਂ ਹਨ। ਇਹ ਸਭ ਨੀਤੀ ਬਾਰੇ ਜਾਣ ਕੇ ਹੈਰਾਨ ਹੋ ਗਈਆਂ ਤੇ ਖ਼ੁਸ਼ ਸਨ। ਇਨ੍ਹਾਂ ਔਰਤਾਂ ਦੀ ਟਿੱਪਣੀ ਦਾ ਵੀਡਿਓ ਵੀ ਜਾਰੀ ਕੀਤਾ ਗਿਆ ਹੈ।

 

ਇਸ ਨੀਤੀ ਨਾਲ ਕੰਪਨੀ ਨੇ ਇੱਕ ਆਨਲਾਈਨ ਪਟੀਸ਼ਨ ਵੀ ਦਰਜ ਕਰਵਾਈ ਹੈ। ਮਹਿਲਾ ਤੇ ਬਾਲ ਕਲਿਆਣ ਮੰਤਰੀ ਮੇਨਕਾ ਗਾਂਧੀ ਤੇ ਮਨੁੱਖੀ ਸ੍ਰੋਤ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਫਸਟ ਡੇਅ ਲੀਵ ਨੀਤੀ ਨੂੰ ਦੇਸ਼ ਭਰ ‘ਚ ਲਾਗੂ ਕਰਨ ਦੀ ਅਪੀਲ ਕੀਤੀ ਹੈ।

 

First Published: Thursday, 13 July 2017 1:39 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ