ਕੀ ਤੁਹਾਨੂੰ ਪਤਾ ਕਿ ਇਹ ਧਾਤ ਵੀ ਮੋਟਾਪਾ ਘਟਾਉਂਦੀ ਹੈ...

By: ਏਬੀਪੀ ਸਾਂਝਾ | | Last Updated: Wednesday, 27 December 2017 4:33 PM
ਕੀ ਤੁਹਾਨੂੰ ਪਤਾ ਕਿ ਇਹ ਧਾਤ ਵੀ ਮੋਟਾਪਾ ਘਟਾਉਂਦੀ ਹੈ...

ਵਾਸ਼ਿੰਗਟਨ: ਹਾਲ ਹੀ ‘ਚ ਹੋਏ ਅਧਿਐਨ ਤੋਂ ਪਤਾ ਲੱਗਾ ਹੈ ਕਿ ‘copper’ ਮੈਟਾਬੌਲੀਜ਼ਮ ‘ਚ ਮਹੱਤਵਪੂਰਣ ਰੋਲ ਨਿਭਾਉਂਦਾ ਹੈ। ਕੌਪਰ ਕੋਸ਼ਿਕਾਵਾਂ ਤੋਂ ਫੈਟ ਕੱਢ ਕੇ ਬਲੱਡ ਸਟ੍ਰੀਨ ‘ਚ ਲੈ ਜਾਂਦਾ ਹੈ। ਇਸ ਨਾਲ ਐਨਰਜੀ ਦਾ ਨਿਰਮਾਣ ਹੁੰਦਾ ਹੈ।

 

ਖੋਜ ਮੁਤਾਬਕ ਕੌਪਰ ਤੋਂ ਬਿਨਾ ਕੋਸ਼ਿਕਾਵਾਂ ‘ਚ ਇਕੱਠਾ ਹੋਇਆ ਫੈਟ ਇਸਤੇਮਾਲ ਨਹੀਂ ਹੋ ਪਾਉਂਦਾ। ਕੌਪਰ ਕੁਦਰਤੀ ਰੂਪ ਤੋਂ ਔਇਸਟਰ, ਬੀਨਜ਼, ਨੱਟਸ, ਮੂੰਗਫਲੀ, ਪੀਲੀ ਦਾਲ, ਮਸ਼ਰੂਮ ਤੇ ਹਰੀਆਂ ਸਬਜ਼ੀਆਂ ‘ਚ ਪਾਇਆ ਜਾਂਦਾ ਹੈ।

 

ਯੂਨੀਵਰਸਿਟੀ ਆਫ ਕੈਲੀਫੋਰਨੀਆ ਦੇ ਪ੍ਰੋਫੈਸਰ ਕ੍ਰਿਸਟਫਰ ਚੈਂਗ ਮੁਤਾਬਕ, “ਹੋਰ ਅਧਿਐਨ ਜਿੱਥੇ ਮੈਟਾਬੌਲੀਜ਼ਮ ‘ਚ ਫੈਟ ਦੇ ਘਟਦੇ-ਵਧਦੇ ਪੱਧਰ, ਦੋਹਾਂ ਲਈ ਕੌਪਰ ਨੂੰ ਜ਼ਿੰਮੇਵਾਰ ਦਰਸਾਉਂਦੇ ਹਨ, ਉੱਥੇ ਹੀ ਸਾਡੇ ਅਧਿਐਨ ‘ਚ ਇਹ ਸਪਸ਼ਟ ਰੂਪ ਤੋਂ ਦਿਖਾਇਆ ਗਿਆ ਹੈ ਕਿ ਇਹ ਕਿਸ ਪ੍ਰਕਾਰ ਨਾਲ ਕੰਮ ਕਰਦਾ ਹੈ।

 

ਜ਼ਿਕਰਯੋਗ ਹੈ ਕਿ ਬਰਕਲੇ ਸਥਿਤ ਯੂਨੀਵਰਸਿਟੀ ਆਫ ਕੈਲੀਫੋਰਨੀਆ ਦੇ ਖੋਜਕਰਤਾਵਾਂ ਦੇ ਸਮੂਹ ਨੇ ਇਹ ਅਧਿਐਨ ਕੀਤਾ ਹੈ। ਖੋਜ ਦੇ ਨਤੀਜੇ ਜੁਲਾਈ ‘ਚ ਨੇਚਰ ਕੈਮੀਕਲ ਬਾਇਓਲਾਜੀ ਜਰਨਲ ‘ਚ ਪ੍ਰਕਾਸ਼ਤ ਹੋਣ ਵਾਲੇ ਹਨ।

First Published: Wednesday, 27 December 2017 4:33 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ