ਮੇਕਅੱਪ ਕਰਨ ਵਾਲੀਆਂ ਮਹਿਲਾਵਾਂ ਇਹ ਖਬਰ ਜ਼ਰੂਰ ਪੜ੍ਹਣ

By: ਏਬੀਪੀ ਸਾਂਝਾ | | Last Updated: Saturday, 5 August 2017 2:57 PM
ਮੇਕਅੱਪ ਕਰਨ ਵਾਲੀਆਂ ਮਹਿਲਾਵਾਂ ਇਹ ਖਬਰ ਜ਼ਰੂਰ ਪੜ੍ਹਣ

ਸੈਨ ਫਰਾਂਸਿਸਕੋ: ਵਿਗਿਆਨੀਆਂ ਨੇ ਅਧਿਐਨ ‘ਚ ਪਾਇਆ ਹੈ ਕਿ ਮੇਕਅੱਪ ਦੇ ਕੁਝ ਸਮੇਂ ਤੱਕ ਇਸਤੇਮਾਲ ਨਾਲ ਸਰੀਰ ‘ਚ ਹਾਰਮੋਨ ਦਾ ਪੱਧਰ ਘਟ ਸਕਦਾ ਹੈ। ਇਹ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ। ਕੁਝ ਖਾਸ ਕਿਸਮ ਦੇ ਮੇਕਅੱਪ, ਸ਼ੈਂਪੂ ਤੇ ਲੋਸ਼ਨ ਦਾ ਇਸਤੇਮਾਲ ਘਾਤਕ ਹੋ ਸਕਦਾ ਹੈ।

 

 

 

 

 

ਅਧਿਐਨ ਦੌਰਾਨ ਕਿਸ਼ੋਰਾਂ ਨੂੰ ਥੇਲੇਟਸ, ਪੈਰਾਬੇਨ, ਟ੍ਰਿਕਲੋਸਨ ਤੇ ਆਕਸੀਬੇਨਜ਼ੋਨ ਰਸਾਇਣਾਂ ਯੁਕਤ ਉਤਪਾਦ ਪ੍ਰਦਾਨ ਕੀਤੇ। ਇਹ ਰਸਾਇਣ ਕਾਸਮੈਟਿਕਸ, ਪਰਫਿਊਮ, ਵਾਲਾਂ ਸਬੰਧੀ ਉਤਪਾਦ, ਸਾਬਣ, ਸਨਸਕ੍ਰੀਨ ਆਦਿ ‘ਚ ਆਮ ਤੌਰ ‘ਤੇ ਪਾਏ ਜਾਂਦੇ ਹਨ।

 

 

ਇਹ ਖੋਜ ਯੂਨੀਵਰਸਿਟੀ ਆਫ ਕੈਲੀਫੋਰਨੀਆ, ਬਰਕਲੇ ਤੇ ਕਿਲਨਿਕਾ ਡੀ ਸਲੂਦ ਡੇਲ ਵੇਲੇ ਸਾਲਿਨਾਸ ਨੇ ਕੀਤਾ ਹੈ। ਇਹ 100 ਲੈਟਿਨ ਅਮਰੀਕੀ ਨੌਜਵਾਨਾਂ ‘ਤੇ ਪ੍ਰੀਖਣ ਤੋਂ ਬਾਅਦ ਇਸ ਨਤੀਜੇ ‘ਤੇ ਪਹੁੰਚੇ ਹਨ। ਖੋਜ ਦੇ ਨਤੀਜਿਆਂ ਨੂੰ ਐਨਵਾਇਰਮੈਂਟਲ ਹੈਲਥ ਪਰਸਪੈਕਟਿਵਜ਼ ‘ਚ ਪ੍ਰਕਾਸ਼ਤ ਕੀਤਾ ਗਿਆ ਹੈ।

First Published: Tuesday, 8 August 2017 12:00 PM

Related Stories

ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...
ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...

ਲੰਦਨ: ਖ਼ੋਜੀਆਂ ਨੇ ਮੱਕੜੀ ਦੇ ਰੇਸ਼ਮ ਤੋਂ ਦਿਲ ਦੇ ਮਸਕੁਲਰ ਟਿਸ਼ੂ ਬਣਾਏ ਹਨ। ਖ਼ੋਜੀਆਂ

ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ
ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ

ਨਵੀਂ ਦਿੱਲੀ: ਕੇਂਦਰ ਸਰਕਾਰ ਇੱਕ ਯੂਨੀਵਰਸਲ ਸਕਰੀਨਿੰਗ ਪ੍ਰੋਗਰਾਮ ਲਿਆਉਣ ਦੀ

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ