ਬਲੂਬੇਰੀ ਸਿਰਕਾ ਯਾਦ ਸ਼ਕਤੀ ਲਈ ਰਾਮਬਾਣ!

By: abp sanjha | | Last Updated: Thursday, 28 December 2017 4:31 PM
ਬਲੂਬੇਰੀ ਸਿਰਕਾ ਯਾਦ ਸ਼ਕਤੀ ਲਈ ਰਾਮਬਾਣ!

ਚੰਡੀਗੜ੍ਹ: ਨਵੇਂ ਅਧਿਐਨ ‘ਚ ਪਾਇਆ ਗਿਆ ਹੈ ਕਿ ਬਲੂਬੇਰੀ ਸਿਰਕਾ ਨਾਲ ਯਾਦ ਸ਼ਕਤੀ ਸਬੰਧੀ ਕਾਰਜ ਸਮਰੱਥਾ ਪਹਿਲਾਂ ਵਾਂਗ ਦਰੁਸਤ ਕੀਤੀ ਜਾ ਸਕਦੀ ਹੈ। ਬਜ਼ੁਰਗਾਂ ‘ਚ ਯਾਦ ਸ਼ਕਤੀ ਸਬੰਧੀ ਬਿਮਾਰੀ ਡਿਮੇਂਸ਼ੀਆ ਨਾਲ ਮੁਕਾਬਲੇ ‘ਚ ਬਲੂਬੇਰੀ ਵਿਨੇਗਰ (ਸਿਰਕਾ) ਤੋਂ ਮਦਦ ਮਿਲ ਸਕਦੀ ਹੈ।
ਡਿਮੇਂਸ਼ੀਆ ਮਾਨਸਿਕ ਬਿਮਾਰੀ ਹੈ। ਇਸ ਵਿੱਚ ਵਿਅਕਤੀ ਦੀ ਯਾਦ ਸ਼ਕਤੀ ਕਮਜ਼ੋਰ ਹੋ ਜਾਂਦੀ ਹੈ। ਇਸ ਤਰ੍ਹਾਂ ਦੇ ਵਿਅਕਤੀ ਨੂੰ ਦੂਜਿਆਂ ਨੂੰ ਮਿਲਣ ਤੇ ਗੱਲ ਕਰਨ ‘ਚ ਵੀ ਪ੍ਰੇਸ਼ਾਨੀ ਹੁੰਦੀ ਹੈ।
ਅਧਿਐਨਾਂ ਤੋਂ ਜਾਹਿਰ ਹੋ ਚੁੱਕਾ ਹੈ ਕਿ ਡਿਮੇਂਸੀਆ ਦੇ ਸਭ ਤੋਂ ਸਾਧਾਰਨ ਤਰ੍ਹਾਂ ਤੋਂ ਜਾਹਿਰ ਹੋ ਚੁੱਕਾ ਹੈ ਕਿ ਡਿਮੇਂਸ਼ੀਆ ਦੇ ਸਭ ਤੋਂ ਸਾਧਾਰਨ ਤਰ੍ਹਾਂ ਦੇ ਅਲਜ਼ਾਇਮਰ ਤੋਂ ਪੀੜਤ ਲੋਕਾਂ ਦੇ ਦਿਮਾਗ਼ ‘ਚ ਸਿਗਨਲਿੰਗ ਕੰਪਾਉਂਡ ਐਸਿਟਿਲਕੋਲਾਇਨ ਤੇ ਇਸ ਦੇ ਰਿਸੈਪਟਰ ਹੇਠਲੇ ਪੱਧਰ ‘ਤੇ ਪਹੁੰਚ ਜਾਂਦੇ ਹਨ।
ਐਸਿਟਿਲਕੋਲਾਇਨ ਰਿਸੈਪਟਰ ਦੇ ਰੁਕਣ ਨਾਲ ਸਿੱਖਣ ਤੇ ਯਾਦ ਸ਼ਕਤੀ ਦੀ ਕਾਰਜ ਸਮਰੱਥਾ ਵਿਗੜ ਜਾਂਦੀ ਹੈ। ਹਾਲਾਂਕਿ ਇਸ ਵਿਕਾਰ ਨੂੰ ਰੋਕਣ ਲਈ ਦਵਾਈਆਂ ਵਿਕਸਤ ਹੋ ਚੁੱਕੀਆਂ ਹਨ ਪਰ ਜ਼ਿਆਦਾ ਸਮੇਂ ਲਈ ਅਸਰਦਾਰ ਨਹੀਂ ਹਨ। ਇਹ ਲਿਵਰ ਲਈ ਨੁਕਸਾਨਦਾਇਕ ਵੀ ਹੋ ਸਕਦੀਆਂ ਹਨ।
ਉਪਰੋਕਤ ਗੱਲ ਨੂੰ ਧਿਆਨ ‘ਚ ਰੱਖਦੇ ਹੋਏ ਦੱਖਣੀ ਕੋਰੀਆ ਦੀ ਕੋਨਕੁਕ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਸੁਰੱਖਿਅਤ ਬਦਲ ‘ਤੇ ਗ਼ੌਰ ਕੀਤਾ। ਉਨ੍ਹਾਂ ਪਾਇਆ ਕਿ ਬਲੂਬੇਰੀ ਨਾਲ ਬਣਿਆ ਸਿਰਕਾ ਯਾਦ ਸ਼ਕਤੀ ‘ਚ ਗਿਰਾਵਟ ਨੂੰ ਰੋਕ ਸਕਦਾ ਹੈ।
First Published: Thursday, 28 December 2017 4:31 PM

Related Stories

ਭੁੱਲ ਕੇ ਵੀ ਨਾ ਖਾਇਓ ਰਾਤ ਨੂੰ ਇਹ ਭੋਜਨ
ਭੁੱਲ ਕੇ ਵੀ ਨਾ ਖਾਇਓ ਰਾਤ ਨੂੰ ਇਹ ਭੋਜਨ

ਚੰਡੀਗੜ੍ਹ: ਬਹੁਤ ਸਾਰੇ ਭੋਜਨ ਹਨ ਜੋ ਸਿਹਤ ਲਈ ਬਹੁਤ ਹੈਲਦੀ ਹਨ ਪਰ ਕੁਝ ਭੋਜਨ

ਕੀ ਵਾਲਾਂ ਨੂੰ ਰੋਜ਼ਾਨਾ ਤੇਲ ਲਾਉਣਾ ਜ਼ਰੂਰੀ ?
ਕੀ ਵਾਲਾਂ ਨੂੰ ਰੋਜ਼ਾਨਾ ਤੇਲ ਲਾਉਣਾ ਜ਼ਰੂਰੀ ?

ਚੰਡੀਗੜ੍ਹ: ਕੀ ਤੁਸੀ ਅਜਿਹਾ ਸੁਣਿਆ ਹੈ ਕਿ ਵਾਲਾਂ ਨੂੰ ਹਰ ਰੋਜ਼ ਤੇਲ ਲਾਉਣ ਨਾਲ ਇਹ

ਸਰਦੀਆਂ 'ਚ ਮੂਲੀ ਖਾਣ ਦੇ ਨੇ ਕਮਾਲ ਦੇ ਫਾਇਦੇ..
ਸਰਦੀਆਂ 'ਚ ਮੂਲੀ ਖਾਣ ਦੇ ਨੇ ਕਮਾਲ ਦੇ ਫਾਇਦੇ..

ਚੰਡੀਗੜ੍ਹ-ਸਰਦੀਆਂ ਵਿੱਚ ਧੁੱਪ ਵਿੱਚ ਮੂਲੀ ਨੂੰ ਕਾਲੇ ਨਮਕ ਦੇ ਨਾਲ ਖਾਣ ਨਾਲ ਇਸਦਾ

ਬੜੇ ਕੰਮ ਦੀ ਚੀਜ਼ ਸੌਂਫ ਦੀ ਚਾਹ
ਬੜੇ ਕੰਮ ਦੀ ਚੀਜ਼ ਸੌਂਫ ਦੀ ਚਾਹ

ਚੰਡੀਗੜ੍ਹ: ਤੁਸੀਂ ਗਰੀਨ ਟੀ, ਹਰਬਲ ਟੀ ਵਰਗੀਆਂ ਕਈ ਤਰ੍ਹਾਂ ਦੀਆਂ ਚਾਹਾਂ ਦੇ ਫਾਇਦੇ

ਬੰਦ ਨੱਕ ਦੀ ਤਕਲੀਫ ਇੰਝ ਕਰੋ ਦੂਰ
ਬੰਦ ਨੱਕ ਦੀ ਤਕਲੀਫ ਇੰਝ ਕਰੋ ਦੂਰ

ਚੰਡੀਗੜ੍ਹ: ਅਕਸਰ ਦੇਖਿਆ ਗਿਆ ਹੈ ਕਿ ਬਦਲਦੇ ਮੌਸਮ ਵਿੱਚ ਨੱਕ ਬੰਦ ਹੋ ਜਾਂਦਾ ਹੈ, ਪਰ

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ