ਅਧੂਰੀ ਨੀਂਦ ਨਾਲ ਸਿਹਤ ਨੂੰ ਵੱਡਾ ਖ਼ਤਰਾ

By: ਏਬੀਪੀ ਸਾਂਝਾ | | Last Updated: Saturday, 29 July 2017 10:22 AM
ਅਧੂਰੀ ਨੀਂਦ ਨਾਲ ਸਿਹਤ ਨੂੰ ਵੱਡਾ ਖ਼ਤਰਾ

ਚੰਡੀਗੜ੍ਹ : ਕੀ ਤੁਸੀਂ ਵੀ ਰਾਤ ਨੂੰ ਨੀਂਦ ਪੂਰੀ ਨਹੀਂ ਕਰ ਪਾ ਰਹੇ? ਜੇਕਰ ਅਜਿਹਾ ਹੈ ਤਾਂ ਸੰਭਲ ਜਾਉ। ਤਾਜ਼ਾ ਖੋਜ ‘ਚ ਪਾਇਆ ਗਿਆ ਹੈ ਕਿ ਨੀਂਦ ਪੂਰੀ ਨਾ ਹੋਣ ਨਾਲ ਮੋਟਾਪੇ ਅਤੇ ਡਾਇਬਟੀਜ਼ ਦਾ ਖ਼ਤਰਾ ਵੱਧ ਜਾਂਦਾ ਹੈ। ਖੋਜ ਮੁਤਾਬਿਕ ਰੋਜ਼ਾਨਾ ਰਾਤ ਨੂੰ ਛੇ ਘੰਟੇ ਦੀ ਨੀਂਦ ਲੈਣ ਵਾਲਿਆਂ ਦਾ ਲੱਕ ਲਗਪਗ ਨੌਂ ਘੰਟੇ ਦੀ ਨੀਂਦ ਲੈਣ ਵਾਲਿਆਂ ਦੀ ਤੁਲਨਾ ‘ਚ ਤਿੰਨ ਸੈਂਟੀਮੀਟਰ ਤਕ ਜ਼ਿਆਦਾ ਹੁੰਦਾ ਹੈ। ਘੱਟ ਨੀਂਦ ਲੈਣ ਵਾਲਿਆਂ ਦਾ ਭਾਰ ਵੀ ਜ਼ਿਆਦਾ ਹੁੰਦਾ ਹੈ।

 

 

ਖੋਜ ‘ਚ ਇਸ ਗੱਲ ਦੇ ਵੀ ਪ੍ਰਮਾਣ ਪਾਏ ਗਏ ਕਿ ਅਧੂਰੀ ਨੀਂਦ ਡਾਇਬਟੀਜ਼ ਵਰਗੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ। ਬਿ੍ਰਟੇਨ ਦੀ ਯੂਨੀਵਰਸਿਟੀ ਆਫ਼ ਲੀਡਸ ਦੇ ਖੋਜਕਰਤਾ ਗ੍ਰੇਗ ਪੋਟਰ ਨੇ ਕਿਹਾ ਕਿ 1980 ਦੇ ਬਾਅਦ ਤੋਂ ਦੁਨੀਆ ‘ਚ ਮੋਟੇ ਲੋਕਾਂ ਦੀ ਗਿਣਤੀ ਦੋਗੁਣੇ ਤੋਂ ਜ਼ਿਆਦਾ ਹੋ ਚੁੱਕੀ ਹੈ। ਮੋਟਾਪਾ ਕਈ ਬਿਮਾਰੀਆਂ ਦਾ ਕਾਰਨ ਬਣਦਾ ਹੈ। ਅਜਿਹੇ ‘ਚ ਨੀਂਦ ਦਾ ਮੋਟਾਪੇ ਨਾਲ ਸਬੰਧ ਮਿਲਣਾ ਇਸ ਦਿਸ਼ਾ ‘ਚ ਇਲਾਜ ਦੀ ਨਵੀਂ ਪੱਧਤੀ ਖੋਜਣ ‘ਚ ਮਹੱਤਵਪੂਰਣ ਹੋ ਸਕਦਾ ਹੈ।

First Published: Saturday, 29 July 2017 10:22 AM

Related Stories

ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...
ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...

ਲੰਦਨ: ਖ਼ੋਜੀਆਂ ਨੇ ਮੱਕੜੀ ਦੇ ਰੇਸ਼ਮ ਤੋਂ ਦਿਲ ਦੇ ਮਸਕੁਲਰ ਟਿਸ਼ੂ ਬਣਾਏ ਹਨ। ਖ਼ੋਜੀਆਂ

ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ
ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ

ਨਵੀਂ ਦਿੱਲੀ: ਕੇਂਦਰ ਸਰਕਾਰ ਇੱਕ ਯੂਨੀਵਰਸਲ ਸਕਰੀਨਿੰਗ ਪ੍ਰੋਗਰਾਮ ਲਿਆਉਣ ਦੀ

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ