ਰੋਜ਼ਾਨਾ ਟਮਾਟਰ ਖਾਣ ਨਾਲ ਮਰਦਾਂ ਲਈ ਇਹ ਫਾਇਦਾ!

By: ABP SANJHA | | Last Updated: Friday, 21 July 2017 5:29 PM
ਰੋਜ਼ਾਨਾ ਟਮਾਟਰ ਖਾਣ ਨਾਲ ਮਰਦਾਂ ਲਈ ਇਹ ਫਾਇਦਾ!

ਚੰਡੀਗੜ੍ਹ: ਕੀ ਤੁਸੀਂ ਟਮਾਟਰ ਖਾਣਾ ਪਸੰਦ ਕਰਦੇ ਹੋ? ਜੇ ਅਜਿਹਾ ਹੈ ਤਾਂ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਤੁਹਾਡਾ ਇਹ ਪਸੰਦੀਦਾ ਭੋਜਨ ਸਿਹਤ ਲਈ ਬਹੁਤ ਹੀ ਲਾਭਦਾਇਕ ਹੈ। ਹਾਲ ਹੀ ਵਿੱਚ ਹੋਈ ਖੋਜ ਮੁਤਾਬਕ, ਜੋ ਹਰ ਰੋਜ਼ ਟਮਾਟਰ ਖਾਂਦੇ ਹਨ, ਉਨ੍ਹਾਂ ਨੂੰ ਚਮੜੀ ਦੇ ਕੈਂਸਰ ਹੋਣ ਦਾ ਖ਼ਤਰਾ ਘਟ ਜਾਂਦਾ ਹੈ।

 

ਰਿਸਰਚ ਇਹ ਵੀ ਦੱਸਦੀ ਹੈ ਕੇ ਨਿਊਟ੍ਰੀਸ਼ਨਲ ਇੰਟਰਵੀਸ਼ਨ ਕਿਸ ਤਰ੍ਹਾਂ ਚਮੜੀ ਕੇ ਕੈਂਸਰ ਵਿੱਚ ਬਦਲਾਅ ਲਿਆ ਸਕਦਾ ਹੈ। ਰਿਸਰਚ ਦੌਰਾਨ ਮਰਦਾਂ ਨੂੰ ਲਗਾਤਾਰ 35 ਹਫਤੇ ਖਾਣੇ ਵਿੱਚ ਪੂਰਾ 10% ਟਮਾਟਰ ਦਾ ਪਾਊਡਰ ਦਿੱਤਾ ਗਿਆ। ਫਿਰ ਉਨ੍ਹਾਂ ਨੂੰ ਧੁੱਪ ਵਿੱਚ ਬਿਠਾ ਦਿੱਤਾ ਗਿਆ। ਰਿਸਰਚ ਵਿੱਚ ਇਹ ਦੇਖਿਆ ਗਿਆ ਕਿ ਟਮਾਟਰ ਖਾਣ ਵਾਲੇ ਨੂੰ ਸਕਿਨ ਕੈਂਸਰ ਹੋਣ ਦਾ ਖ਼ਤਰਾ 50% ਘਟ ਜਾਂਦਾ ਹੈ।

 

ਅਮਰੀਕਾ ਦੀ ਓਹੀਓ ਸਟੇਟ ਯੂਨੀਵਰਸਿਟੀ ਦੇ ਕੋਪਰਸਟੋਨ ਦਾ ਕਹਿਣਾ ਹੈ ਕਿ ਟਮਾਟਰ ਨੂੰ ਰੰਗ ਦੇਣ ਵਾਲੇ ਤੱਤ ਅਲਟਰਾਵਾਇਲਟ ਕਿਰਨਾਂ ਤੋਂ ਵੀ ਬਚਾਉਂਦੇ ਹਨ। ਇਸ ਤੋਂ ਪਹਿਲਾਂ ਕੀਤੀ ਰਿਸਰਚ ਵਿੱਚ ਪਾਇਆ ਗਿਆ ਹੈ ਕਿ ਟਮਾਟਰ ਵਿੱਚ ਮੌਜੂਦ ਕੈਰੋਟਿਨੋਇਡਜ਼ ਚਮੜੀ ਨੂੰ ਸਨ ਬਰਨ ਤੋਂ ਵੀ ਬਚਾਉਂਦਾ ਹੈ।

First Published: Friday, 21 July 2017 5:28 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ