ਹੁਣ ਡਾਇਬਟੀਜ਼ ਤੋਂ ਬਚਾਏਗਾ ਇਹ ਖਾਣਾ...

By: abp sanjha | | Last Updated: Wednesday, 27 December 2017 12:33 PM
ਹੁਣ ਡਾਇਬਟੀਜ਼ ਤੋਂ ਬਚਾਏਗਾ ਇਹ ਖਾਣਾ...

ਚੰਡੀਗੜ੍ਹ: ਪੱਛਮੀ ਖਾਣ-ਪੀਣ ਦਾ ਲਗਾਤਾਰ ਇਸਤੇਮਾਲ ਸਿਹਤ ‘ਤੇ ਭਾਰੀ ਪੈ ਸਕਦਾ ਹੈ। ਇਸ ਤਰ੍ਹਾਂ ਦੇ ਖਾਣੇ ‘ਚ ਘੱਟ ਮਾਤਰਾ ‘ਚ ਫਾਈਬਰ ਅਤੇ ਉੱਚ ਮਾਤਰਾ ‘ਚ ਫੈਟ ਅਤੇ ਸ਼ੂਗਰ ਰਹਿੰਦੀ ਹੈ। ਇਸ ਨਾਲ ਅੰਤੜੀ ਰੋਗ ਅਤੇ ਵਜ਼ਨ ਵਧਣ ਦੇ ਨਾਲ ਹੀ ਡਾਇਬਟੀਜ਼ ਦਾ ਖ਼ਤਰਾ ਵੀ ਵਧ ਸਕਦਾ ਹੈ।

 

ਨਵੀਂ ਖੋਜ ‘ਚ ਕਿਹਾ ਗਿਆ ਹੈ ਕਿ ਇਸ ਕਾਰਨ ਫਾਈਬਰ ਨਾਲ ਭਰਪੂਰ ਖਾਣਾ ਸਿਹਤ ਲਈ ਬਿਹਤਰ ਹੁੰਦਾ ਹੈ। ਇਸ ਨਾਲ ਡਾਇਬਟੀਜ਼ ਅਤੇ ਅੰਤੜੀ ਰੋਗ ਤੋਂ ਬਚਾਅ ‘ਚ ਮਦਦ ਮਿਲ ਸਕਦੀ ਹੈ। ਫਲਾਂ, ਸਬਜ਼ੀਆਂ, ਫਲੀਆਂ ਅਤੇ ਸਾਬਤ ਅਨਾਜ ‘ਚ ਕਾਫ਼ੀ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ।

 

ਸਵੀਡਨ ਦੀ ਗੋਟੇਨਬਰਗ ਯੂਨੀਵਰਸਿਟੀ ਦੇ ਪ੍ਰੋਫੈਸਰ ਗਨਰ ਸੀ ਹਸਨ ਨੇ ਕਿਹਾ, ‘ਫਾਈਬਰ ਦੀ ਘਾਟ ਵਾਲੇ ਖਾਣੇ ਨਾਲ ਬੈਕਟੀਰੀਆ ਦੀ ਰਚਨਾ ਅਤੇ ਬੈਕਟੀਰੀਆ ਮੇਟਾਬਾਲਿਜ਼ਮ ‘ਚ ਬਦਲਾਅ ਆ ਜਾਂਦਾ ਹੈ। ਸਿੱਟੇ ਵਜੋਂ ਅੰਦਰੂਨੀ ਮਿਊਕਸ ਲੇਅਰ ‘ਚ ਗੜਬੜੀ ਆ ਜਾਂਦੀ ਹੈ। ਇਸ ਨਾਲ ਬੈਕਟੀਰੀਆ ਸੋਜ ਅਤੇ ਮੈਟਾਬੋਲਿਕ ਬਿਮਾਰੀ ਦੇ ਕਾਰਨ ਬਣ ਜਾਂਦੇ ਹਨ।’

First Published: Wednesday, 27 December 2017 12:33 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ