ਵਿਗਿਆਨੀਆਂ ਨੇ ਲੱਭੀ ਲਸਣ ਦੀ ਇੱਕ ਹੋਰ ਖੂਬੀ

By: Sukhwinder Singh | | Last Updated: Monday, 18 December 2017 5:05 PM
ਵਿਗਿਆਨੀਆਂ ਨੇ ਲੱਭੀ ਲਸਣ ਦੀ ਇੱਕ ਹੋਰ ਖੂਬੀ

ਚੰਡੀਗੜ੍ਹ: ਹੁਣ ਨਵੀਂ ਖੋਜ ‘ਚ ਲਸਣ ਦੀ ਇੱਕ ਹੋਰ ਖ਼ੂਬੀ ਸਾਹਮਣੇ ਆਈ ਹੈ। ਲਸਣ ਤੋਂ ਕੱਢੇ ਗਏ ਕੰਪਾਉਂਡ ਤੇ ਫਲੋਰਾਈਨ ਦੇ ਮਿਸ਼ਰਣ ਨਾਲ ਪ੍ਰਭਾਵੀ ਦਵਾਈ ਬਣਾਈ ਜਾ ਸਕਦੀ ਹੈ। ਇਹ ਦਵਾਈ ਟਿਊਮਰ ਨੂੰ ਵਧਣ ਤੋਂ ਰੋਕ ਸਕਦੀ ਹੈ ਤੇ ਖ਼ੂਨ ਦਾ ਥੱਕਾ ਬਣਾਉਣ ‘ਚ ਮਦਦਗਾਰ ਹੋ ਸਕਦੀ ਹੈ।
ਅਮਰੀਕਾ ਦੀ ਅਲਬਾਨੀ ਯੂਨੀਵਰਸਿਟੀ ਦੇ ਖੋਜੀਆਂ ਮੁਤਾਬਕ, ਸਦੀਆਂ ਤੋਂ ਕੁਦਰਤੀ ਦਵਾਈ ਵਜੋਂ ਲਸਣ ਦੀ ਵਰਤੋਂ ਕੀਤੀ ਜਾ ਰਹੀ ਹੈ। ਹੁਣ ਪਾਇਆ ਗਿਆ ਹੈ ਕਿ ਇਸ ‘ਚ ਮੌਜੂਦ ਕੰਪਾਉਂਡ ਕਈ ਬਿਮਾਰੀਆਂ ਤੋਂ ਮੁਕਾਬਲੇ ‘ਚ ਕੁਦਰਤੀ ਐਂਟੀਬਾਇਓਟਿਕ ਵਜੋਂ ਕੰਮ ਕਰ ਸਕਦੇ ਹਨ।
ਖੋਜੀਆਂ ਦਾ ਅਨੁਮਾਨ ਹੈ ਕਿ ਫਲੋਰਾਈਨ ਮਿਲਾਉਣ ਨਾਲ ਲਸਣ ਦੇ ਕੰਪਾਉਂਡ ਲਾਭਕਾਰੀ ਹੋ ਸਕਦੇ ਹਨ। ਫਲੋਰਾਈਨ ਪ੍ਰਤੀਕਿਰਿਆਸ਼ੀਲ ਤੱਤ ਹੈ ਜਿਸ ਦਾ ਦਵਾਈ ਉਦਯੋਗ ‘ਚ ਵਿਆਪਕ ਇਸਤੇਮਾਲ ਹੁੰਦਾ ਹੈ। ਇਹ ਮਿਸ਼ਰਣ ਪ੍ਰੀਖਣ ‘ਚ ਅਸਰਦਾਰ ਪਾਇਆ ਗਿਆ।
ਇਸ ਖੋਜ ਨਾਲ ਜੁੜੇ ਖੋਜੀ ਐਰਿਕ ਬਲਾਕ ਨੇ ਕਿਹਾ ਕਿ ਨਵੀਂ ਦਵਾਈ ‘ਚ ਲਸਣ ਦੇ ਕੁਦਰਤੀ ਕੰਪਾਉਂਡ ਮਿਲਾਉਣ ਨਾਲ ਉਸ ਦੀ ਜੈਵਿਕ ਗਤੀਵਿਧੀ ਹੋਰ ਅਸਰਦਾਰ ਹੋ ਸਕਦੀ ਹੈ।
First Published: Monday, 18 December 2017 5:05 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ