ਜਵਾਨੀ ਦੀ ਕਸਰਤ ਦਾ ਲਓ ਬੁਢਾਪੇ 'ਚ ਨਜ਼ਾਰਾ

By: ABP SANJHA | | Last Updated: Friday, 4 August 2017 1:23 PM
ਜਵਾਨੀ ਦੀ ਕਸਰਤ ਦਾ ਲਓ ਬੁਢਾਪੇ 'ਚ ਨਜ਼ਾਰਾ

ਚੰਡੀਗੜ੍ਹ: ਜਵਾਨੀ ‘ਚ ਕਸਰਤ ਕਰਨ ਨਾਲ ਜੀਵਨ ‘ਚ ਅੱਗੇ ਚੱਲ ਕੇ ਕਈ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਤੋਂ ਬਚਾਅ ਹੋ ਸਕਦਾ ਹੈ। ਖੋਜ ਕਰ ਰਹੇ ਵਿਗਿਆਨੀਆਂ ਦਾ ਦਾਅਵਾ ਹੈ ਕਿ ਇਸ ਨਾਲ ਮੋਟਾਪਾ, ਦਿਲ ਦੇ ਰੋਗ ਤੇ ਕੈਂਸਰ ਵਰਗੀਆਂ ਬਿਮਾਰੀਆਂ ਤਕ ਨੂੰ ਵੀ ਟਾਲਿਆ ਜਾ ਸਕਦਾ ਹੈ।
ਉਨ੍ਹਾਂ ਅਨੁਸਾਰ ਬਚਪਨ ਤੇ ਜਵਾਨੀ ‘ਚ ਹੱਡੀਆਂ ਦਾ ਵਿਕਾਸ ਤੇਜ਼ੀ ਨਾਲ ਹੁੰਦਾ ਹੈ। ਇਸ ਅਰਸੇ ਦੌਰਾਨ ਕੀਤੀ ਗਈ ਕਸਰਤ ਨਾਲ ਅਗਲੀ ਉਮਰ ‘ਚ ਸਿਹਤਮੰਦ ਰੱਖਣ ‘ਚ ਮਦਦ ਮਿਲ ਸਕਦੀ ਹੈ।
ਨਿਊਜ਼ੀਲੈਂਡ ਦੀ ਆਕਲੈਂਡ ਯੂਨੀਵਰਸਿਟੀ ਦੇ ਪ੍ਰੋਫੈਸਰ ਐਲਵਿਨ ਫਿਰਥ ਨੇ ਕਿਹਾ ਕਿ ਜੀਵਨ ਦੇ ਆਰੰਭਕ ਦੌਰ ‘ਚ ਜੇਕਰ ਤੁਸੀਂ ਹੱਡੀਆਂ ਨੂੰ ਜ਼ਿਆਦਾ ਮਜ਼ਬੂਤ ਕਰ ਸਕਦੇ ਹੋ ਤਾਂ ਅਗਲੀ ਉਮਰ ‘ਚ ਹੱਡੀਆਂ ਸਬੰਧੀ ਸਮੱਸਿਆਵਾਂ ਤੋਂ ਲੰਘਣ ਦੀ ਸ਼ੰਕਾ ਬੇਹੱਦ ਘੱਟ ਰਹਿੰਦੀ ਹੈ।
ਖੋਜਕਰਤਾਵਾਂ ਨੇ ਇਹ ਸਿੱਟਾ ਖਾਣ-ਪਾਣ ਤੇ ਕਸਰਤ ਨਾਲ ਹੱਡੀਆਂ ਦੀ ਸਿਹਤ ਤੇ ਮੈਟਾਬਾਲਿਜ਼ਮ ਦੇ ਵਿਸ਼ਲੇਸ਼ਣ ਦੇ ਆਧਾਰ ‘ਤੇ ਕੱਢਆ ਹੈ
First Published: Friday, 4 August 2017 1:23 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ