ਨਵੇਂ ਸਾਲ 'ਚ ਕਰੋ ਇਹ ਚਾਰ ਕੰਮ, ਫਿਰ ਵੇਖੋ ਚਮਤਕਾਰ!

By: ਏਬੀਪੀ ਸਾਂਝਾ | | Last Updated: Friday, 29 December 2017 4:51 PM
ਨਵੇਂ ਸਾਲ 'ਚ ਕਰੋ ਇਹ ਚਾਰ ਕੰਮ, ਫਿਰ ਵੇਖੋ ਚਮਤਕਾਰ!

ਨਵੀਂ ਦਿੱਲੀ: ਸਾਰੇ 2018 ਦਾ ਸਵਾਗਤ ਕਰਨ ਲਈ ਤਿਆਰ ਹਨ ਤੇ ਆਉਣ ਵਾਲੇ ਸਾਲ ਵਿੱਚ ਹਰ ਕੋਈ ਆਪਣੀ ਬਿਹਤਰੀ ਲਈ ਪ੍ਰਣ ਲੈਂਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਸਿਹਤਮੰਦ ਆਦਤਾਂ ਦੇ ਬਾਰੇ ਦੱਸ ਰਹੇ ਹਾਂ ਜਿਨ੍ਹਾਂ ਨੂੰ ਤੁਸੀਂ ਆਪਣੇ ਜੀਵਨ ਵਿੱਚ ਅਪਣਾ ਸਕਦੇ ਹੋ।

 

  • 1. ਆਪਣੇ ਆਪ ਨਾਲ ਵਾਅਦਾ ਕਰੋ ਕਿ ਤੁਸੀਂ ਹਰ ਦਿਨ ਘੱਟ ਤੋਂ ਘੱਟ 40 ਮਿੰਟ ਕਸਰਤ ਕਰੋਗੇ। ਤੁਹਾਨੂੰ ਇੱਕੋ ਵਾਂਗ ਹੀ ਹਰ ਦਿਨ ਦਾ ਪਾਲਣ ਕਰਨ ਦੀ ਜ਼ਰੂਰਤ ਹੈ, ਬਸ ਇਹ ਤੈਅ ਕਰੋ ਕਿ ਤੁਸੀਂ ਹਰ ਦਿਨ ਕੰਮ ਕਰੋ। ਯੋਗ ਜਾਂ ਮੌਜ-ਮਸਤੀ ਭਰਿਆ ਡਾਂਸ ਜਿੱਦਾਂ ਕਿ ਸਾਲਸਾ, ਜ਼ੁੰਬਾ ਕਰਨਾ ਨਵੇਂ ਸਾਲ ਦੇ ਸੰਕਲਪ ਨੂੰ ਪੂਰਾ ਕਰਨ ਦਾ ਇੱਕ ਸ਼ਾਨਦਾਰ ਤਰੀਕਾ ਹੋ ਸਕਦਾ ਹੈ। ਕਸਰਤ ਕਰਨਾ ਰੋਮਾਂਚਕ ਹੋਣਾ ਚਾਹੀਦਾ ਹੈ ਕੁਝ ਅਜਿਹਾ ਜਿਸ ਨੂੰ ਤੁਸੀਂ ਨਿਯਮਿਤ ਰੂਪ ਨਾਲ ਕਰਨ ਦੀ ਉਮੀਦ ਰੱਖਦੇ ਹੋ।

 

  • 2. ਭਰਪੂਰ ਨੀਂਦ ਤੁਹਾਡੇ ਦਿਲ ਤੇ ਖੂਨ ਦੀਆਂ ਨਾੜੀਆਂ ਨੂੰ ਠੀਕ ਕਰਨ ਤੇ ਉਨ੍ਹਾਂ ਨੂੰ ਸੁਧਾਰਨ ਲਈ ਜ਼ਰੂਰੀ ਹੈ। ਨਿਰੰਤਰ ਸੌਣ ਦੀ ਕਮੀ ਕਰਕੇ ਵੱਖ-ਵੱਖ ਸਿਹਤ ਸਬੰਧੀ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੋ ਹਾਰਟ ਤੇ ਕਿਡਨੀ ਨੂੰ ਪ੍ਰਭਾਵਿਤ ਕਰਦੀਆਂ ਹਨ। ਇਸ ਦੇ ਨਾਲ ਹੀ ਹਾਈ ਬੱਲਡ ਪ੍ਰੈਸ਼ਰ, ਡਾਇਬਟੀਜ਼ ਤੇ ਸਟ੍ਰੋਕ ਵਰਗੀਆਂ ਬਿਮਾਰੀਆਂ ਦਾ ਖਤਰਾ ਵਧਾਉਂਦੀਆਂ ਹਨ।

 

  • 3. ਇਸ ਸਾਲ ਸਿਹਤ ਸਬੰਧੀ ਸਮੱਸਿਆ ਨਾਲ ਪ੍ਰੇਸ਼ਾਨ ਹੋਣ ਦੀ ਥਾਂ ਆਯੁਰਵੇਦ ਦਾ ਸਹਾਰਾ ਲਵੋ। ਇਹ ਹਿਊਮਨ ਸਿਸਟਮ ਵੀ ਵਧਾਉਂਦਾ ਹੈ। ਇਹ ਸਾਹ ਨਾਲ ਸਬੰਧੀ ਸਮੱਸਿਆਵਾਂ ਨਾਲ ਲੜਨ ਵਿੱਚ ਸਹਾਇਕ ਹੁੰਦਾ ਹੈ। ਇਸ ਦੇ ਨਾਲ ਹੀ ਸਿਹਤਮੰਦ ਰਹਿਣ ਵਿੱਚ ਤੁਹਾਡੀ ਮਦਦ ਕਰਦਾ ਹੈ।

 

  • 4. ਜੇਕਰ ਤੁਸੀਂ ਡਾਕਟਰ ਤੋਂ ਦੂਰ ਰਹਿਣਾ ਚਾਹੁੰਦੇ ਹੋ ਤਾਂ ਇੱਕ ਦਿਨ ਵਿੱਚ 8 ਗਲਾਸ ਪਾਣੀ ਪੀਣਾ ਅਜਿਹਾ ਕਰਨ ਦਾ ਤਰੀਕਾ ਹੈ। ਇਹ ਤੁਹਾਡੇ ਸ਼ਰੀਰ ਨੂੰ ਚੰਗੀ ਤਰਾਂ ਨਾਲ ਕੰਮ ਕਰਨ ਲਈ ਜ਼ਰੂਰੀ ਹੈ। ਇਸ ਦੇ ਨਾਲ ਹੀ ਵਜ਼ਨ ਘਟਾਉਣ, ਪਾਚਨ, ਸੁੰਦਰ ਚਮੜੀ ਤੇ ਵਾਲਾਂ ਨੂੰ ਸੁੰਦਰ ਬਣਾਉਣ ਵਿੱਚ ਮਦਦ ਕਰਦਾ ਹੈ।
First Published: Friday, 29 December 2017 4:51 PM

Related Stories

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ
ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ ਚੰਡੀਗੜ੍ਹ: ਭਾਰਤ ਵਿੱਚ ਕਾਲੇ

 ਅੱਠ ਘੰਟੇ ਤੋਂ ਘੱਟ ਸੌਣ ਵਾਲੇ ਖ਼ਬਰਦਾਰ!
ਅੱਠ ਘੰਟੇ ਤੋਂ ਘੱਟ ਸੌਣ ਵਾਲੇ ਖ਼ਬਰਦਾਰ!

 ਅਮਰੀਕਾ: ਰਾਤ ਨੂੰ ਅੱਠ ਘੰਟੇ ਤੋਂ ਘੱਟ ਸਮਾਂ ਸੌਣ ਵਾਲੇ ਲੋਕਾਂ ਨੂੰ ਡਿਪ੍ਰੈਸ਼ਨ ਦਾ