ਓਮੇਗਾ-3 ਫੈਟੀ ਐਸਿਡ ਨਾਲ ਸਿਹਤਮੰਦ ਰਹਿੰਦਾ ਲੀਵਰ

By: abp sanjha | | Last Updated: Saturday, 22 April 2017 1:42 PM
ਓਮੇਗਾ-3 ਫੈਟੀ ਐਸਿਡ ਨਾਲ ਸਿਹਤਮੰਦ ਰਹਿੰਦਾ ਲੀਵਰ

ਨਿਊਯਾਰਕ : ਓਮੇਗਾ-3 ਫੈਟੀ ਐਸਿਡ (ਵਸਾ) ਦਾ ਵੱਡਾ ਫ਼ਾਇਦਾ ਸਾਹਮਣੇ ਆਇਆ ਹੈ। ਖੋਜ ਮੁਤਾਬਿਕ ਓਮੇਗਾ-3 ਮੋਟੇ ਲੋਕਾਂ ‘ਚ ਹੋਣ ਵਾਲੀਆਂ ਲੀਵਰ ਦੀਆਂ ਗੰਭੀਰ ਬਿਮਾਰੀਆਂ ‘ਚ ਲੀਵਰ ਦੀ ਹਿਫ਼ਾਜ਼ਤ ਕਰਦਾ ਹੈ।

 

 

ਅਮਰੀਕਾ ਦੀ ਓਰੇਗੋਨ ਸਟੇਟ ਯੂਨੀਵਰਸਿਟੀ ਦੇ ਖੋਜਕਾਰੀਆਂ ਮੁਤਾਬਿਕ ਓਮੇਗਾ-3 ਫੈਟੀ ਐਸਿਡ ਦਾ ਮੁੱਖ ਪ੍ਰਕਾਰ ਡੀਐੱਚਏ ਲੀਵਰ ਕੈਂਸਰ ਅਤੇ ਸਿਰੋਸਿਸ ਦੇ ਮਰੀਜ਼ਾਂ ‘ਚ ਐੱਨਏਐੱਸਐੱਚ ਦੇ ਪ੍ਰਸਾਰ ਨੂੰ ਰੋਕਣ ‘ਚ ਸਮੱਰਥ ਹੈ। ਐੱਨਏਐੱਸਐੱਚ ਦਾ ਪ੍ਰਸਾਰ ਲੀਵਰ ਕੈਂਸਰ ਦੇ ਮਰੀਜ਼ਾਂ ਦੇ ਖ਼ਤਰੇ ਦਾ ਇਸ਼ਾਰਾ ਮੰਨਿਆ ਜਾਂਦਾ ਹੈ। ਹਾਲੇ ਤਕ ਇਸ ਦੇ ਇਲਾਜ ਦੀ ਕੋਈ ਪ੍ਰਮਾਣਿਕ ਦਵਾਈ ਨਹੀਂ ਹੈ। ਸਿਰਫ਼ ਭਾਰ ਘੱਟ ਕਰਕੇ ਇਸ ‘ਤੇ ਕੁਝ ਕਾਬੂ ਪਾਇਆ ਜਾ ਸਕਦਾ ਹੈ।

 

 

ਪ੍ਰੋਫ਼ੈਸਰ ਡੋਨਾਲਡ ਜੰਪ ਨੇ ਕਿਹਾ ਕਿ ਲੀਵਰ ਦੀ ਹਿਫ਼ਾਜ਼ਤ ‘ਚ ਡੀਐੱਚਏ ਸਹਾਇਕ ਹੋ ਸਕਦਾ ਹੈ। ਇਹ ਐੱਨਏਐੱਸਐੱਚ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕਰਦਾ ਪਰ ਇਸ ਨੂੰ ਵੱਧ ਖ਼ਤਰਨਾਕ ਹੋਣ ਤੋਂ ਰੋਕਦਾ ਹੈ।

First Published: Saturday, 22 April 2017 1:42 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ