ਆਨਲਾਈਨ ਜਾਣ ਸਕੋਗੇ ਦਿਲ ਦੇ ਰੋਗ ਦਾ ਖ਼ਤਰਾ

By: abpsanjha | | Last Updated: Thursday, 20 July 2017 9:51 AM
ਆਨਲਾਈਨ ਜਾਣ ਸਕੋਗੇ ਦਿਲ ਦੇ ਰੋਗ ਦਾ ਖ਼ਤਰਾ

ਚੰਡੀਗੜ੍ਹ : ਦਿਲ ਦੀਆਂ ਬਿਮਾਰੀਆਂ ਦੇ ਵੱਧਦੇ ਖ਼ਤਰੇ ਦਾ ਹੁਣ ਆਨਲਾਈਨ ਅਨੁਮਾਨ ਲਗਾਉਣਾ ਸੰਭਵ ਹੋ ਸਕੇਗਾ। ਇਸ ਲਈ ਵਿਗਿਆਨਕਾਂ ਨੇ ਨਵਾਂ ਆਨਲਾਈਨ ਟੂਲ ਵਿਕਸਿਤ ਕੀਤਾ ਹੈ। ਇਸ ਨਾਲ ਦਿਲ ਦੇ ਰੋਗ ਦੇ ਖ਼ਤਰੇ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਹੈ। ਇਸ ਦੀ ਮਦਦ ਨਾਲ ਜੀਵਨਸ਼ੈਲੀ ‘ਚ ਬਦਲਾਅ ਕਰ ਕੇ ਦਿਲ ਦੇ ਦੌਰੇ ਜਾਂ ਸਟਰੋਕ ਦੇ ਖ਼ਤਰੇ ਨੂੰ ਟਾਲਿਆ ਜਾ ਸਕਦਾ ਹੈ। ਇਹ ਦਾਅਵਾ ਨਵੇਂ ਅਧਿਐਨ ‘ਚ ਕੀਤਾ ਗਿਆ ਹੈ।

 

 

ਅਮਰੀਕੀ ਖੋਜਕਰਤਾਵਾਂ ਅਨੁਸਾਰ ਮੁਫ਼ਤ ਵੈੱਬ ਆਧਾਰਿਤ ਹੈਲਦੀ ਹਾਰਟ ਟੂਲ ਦੀ ਪ੍ਰਮਾਣਿਕਤਾ ਦਾ ਪ੍ਰੀਖਣ ਕੀਤਾ ਗਿਆ। ਇਸ ਤੋਂ ਜ਼ਾਹਿਰ ਹੋਇਆ ਕਿ ਅਧੇੜ ਉਮਰ ਦੇ ਲੋਕਾਂ ‘ਚ ਦਿਲ ਦੇ ਦੌਰੇ ਦੇ ਵੱਧਦੇ ਖ਼ਤਰੇ ਦਾ ਪਹਿਲੇ ਅਨੁਮਾਨ ਲਗਾਇਆ ਜਾ ਸਕਦਾ ਹੈ। ਆਨਲਾਈਨ ਸਰਵੇ ‘ਚ ਜੀਵਨਸ਼ੈਲੀ ਦੇ ਨੌਂ ਕਾਰਕਾਂ ‘ਤੇ ਗ਼ੌਰ ਕੀਤਾ ਗਿਆ ਜੋ ਦਿਲ ਦੇ ਰੋਗ ਦੇ ਖ਼ਤਰੇ ਨੂੰ ਵਧਾ ਸਕਦੇ ਹਨ।

 

 

ਇਨ੍ਹਾਂ ਕਾਰਕਾਂ ‘ਚ ਸਿਗਰਟਨੋਸ਼ੀ, ਸ਼ਰਾਬ ਦੇ ਸੇਵਨ, ਵਜ਼ਨ, ਕਸਰਤ, ਫਲ, ਸਬਜ਼ੀਆਂ, ਸਾਬਤ ਅਨਾਜ, ਸਾਫਟ ਡਿ੍ਰੰਕ, ਰੈੱਡ ਅਤੇ ਰਿਫਾਈਂਡ ਮੀਟ ਦੀ ਵਰਤੋਂ ‘ਤੇ ਗ਼ੌਰ ਕੀਤਾ ਜਾਂਦਾ ਹੈ।-ਰਾਇਟਰ

First Published: Thursday, 20 July 2017 9:51 AM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ