ਨੀਂਦਰਾ ਨਹੀਂ ਆਉਂਦੀਆਂ...ਤਾਂ ਅਪਣਾਓ ਇਹ ਢੰਗ!

By: ABP Sanjha | | Last Updated: Sunday, 24 December 2017 4:48 PM
ਨੀਂਦਰਾ ਨਹੀਂ ਆਉਂਦੀਆਂ...ਤਾਂ ਅਪਣਾਓ ਇਹ ਢੰਗ!

ਤੁਹਾਨੂੰ ਐਲਰਜੀ, ਦਮਾ ਜਾਂ ਠੰਢ ਕਰਕੇ ਨੀਂਦ ਨਹੀਂ ਆਉਂਦੀ ਤਾਂ ਇੱਕ ਨਿੰਬੂ ਕਟ ਕੇ ਆਪਣੇ ਸਿਰਹਾਣੇ ਰੱਖ ਲਾਓ। ਇਹ ਨਾ ਸਿਰਫ਼ ਤੁਹਾਡੇ ਕਮਰੇ ਵਿੱਚ ਤਾਜ਼ਗੀ ਛੱਡੇਗਾ ਬਲਕਿ ਤੁਹਾਨੂੰ ਚੰਗੀ ਤਰ੍ਹਾਂ ਸਾਹ ਲੈਣ ਤੇ ਚੰਗੀ ਨੀਂਦ ਲੈਣ ਵਿੱਚ ਵੀ ਮਦਦ ਕਰੇਗਾ।

ਕੀ ਤੁਸੀਂ ਰਾਤ ਨੂੰ ਉੱਠਦੇ ਹੋ ਤੇ ਛੱਤ ਵੱਲ ਨਜ਼ਰ ਮਾਰ ਕੇ ਸੋਚਦੇ ਹੋ ਕਿ ਕੁਝ ਘੰਟਿਆਂ ਬਾਅਦ ਘੰਟੀ ਵੱਜਣ ਤੋਂ ਪਹਿਲਾਂ ਆਰਾਮ ਕੀਤਾ ਜਾਣਾ ਚਾਹੀਦਾ ਹੈ? ਕੀ ਤੁਸੀਂ ਸੁੱਤੇ ਹੋਣ ‘ਤੇ ਪਾਸੇ ਮਾਰਦੇ ਰਹਿੰਦੇ ਹੋ? ਕੀ ਤੁਸੀਂ ਸਵੇਰ ਆਉਂਦੇ ਹੋਏ ਥੱਕੇ ਮਹਿਸੂਸ ਕਰਦੇ ਹੋ? ਜੇ ਅਜਿਹਾ ਹੈ, ਤਾਂ ਤੁਸੀਂ ਇਨ੍ਹਾਂ ਤਰੀਕਿਆਂ ਨਾਲ ਆਰਾਮ ਦੀ ਨੀਂਦ ਲੈ ਸਕਦੇ ਹੋ।

ਪੁਰਾਣੇ ਦਿਨ ਯਾਦ ਰੱਖੋ ਜਦੋਂ ਤੁਹਾਡੀ ਦਾਦੀ ਸੌਣ ਤੋਂ ਪਹਿਲਾਂ ਤੁਹਾਨੂੰ ਕਹਾਣੀਆਂ ਸੁਣਾਉਂਦੀ ਹੁੰਦੀ ਸੀ? ਕਹਾਣੀਆਂ ਤੁਹਾਨੂੰ ਨਾ ਕੇਵਲ ਰਹੱਸ ਤੇ ਸੱਭਿਆਚਾਰ ਦੀ ਦੁਨੀਆ ਵਿੱਚ ਲੈ ਜਾਂਦੀਆਂ ਸੀ, ਸਗੋਂ ਉਨ੍ਹਾਂ ਨੂੰ ਸੁਣਨ ਮਗਰੋਂ ਤੁਸੀਂ ਆਸਾਨੀ ਨਾਲ ਸੌਂ ਵੀ ਸਕਦੇ ਸੀ। ਇਹੋ ਤਕਨੀਕ ਅਪਣਾਉਣ ਦੀ ਕੋਸ਼ਿਸ਼ ਕਰੋ। ਰਾਤ ਦੇ ਸਮੇਂ ਨੀਂਦ ਨਾ ਹੋਣ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਗੱਦਾ ਵੀ ਹੋ ਸਕਦਾ ਹੈ। ਇਸ ਸਮੱਸਿਆ ਨੂੰ ਹੱਲ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਆਰਾਮ ਵਾਲਾ ਗੱਦਾ ਚੁਣਨ ਦੀ, ਜੋ ਤੁਹਾਨੂੰ ਡੂੰਘੀ ਨੀਂਦ ਵਿੱਚ ਡੁੱਬਣ ਤੇ ਸਵੇਰ ਨੂੰ ਕੋਈ ਦਰਦ ਤੋਂ ਬਿਨ੍ਹਾਂ ਜਾਗਣ ਵਿੱਚ ਸਹਾਇਤਾ ਕਰ ਸਕਦਾ ਹੈ।

ਚੰਗੀ ਨੀਂਦ ਲੈਣ ਲਈ ਆਪਣੇ ਕਮਰੇ ਵਿੱਚ ਸ਼ਾਂਤ ਮਾਹੌਲ ਬਣਾ ਕੇ ਰੱਖਣਾ ਜ਼ਰੂਰੀ ਹੈ, ਜਿਸ ਲਈ ਤੁਹਾਨੂੰ ਬੈੱਡਰੂਮ ਵਿੱਚ ਸੈੱਲ ਫੋਨ, ਕੰਪਿਊਟਰ, ਟੈਬਲੇਟ, ਟੀਵੀ ਤੇ ਹੋਰ ਯੰਤਰ ਸਕਰੀਨ ਤੇ ਨੀਲੀ ਰੌਸ਼ਨੀ ਦਾ ਆਉਣਾ ਬੰਦ ਕਰਨਾ ਪਵੇਗਾ। ਕੀ ਤੁਹਾਡੀ ਨੀਂਦ ਵਿੱਚ ਬਾਈਕ ਤੇ ਕਾਰਾਂ ਦੀ ਆਵਾਜ਼ ਰੁਕਾਵਟ ਪਾਉਂਦੀ ਹੈ? ਨੀਂਦ ਦੌਰਾਨ ਇਨ੍ਹਾਂ ਸਾਰੀਆਂ ਬਾਹਰੀ ਰੁਕਾਵਟਾਂ ਨੂੰ ਨਜ਼ਰਅੰਦਾਜ਼ ਕਰਨ ਦਾ ਸਭ ਤੋਂ ਵਧੀਆ ਤਰੀਕਾ ਸੰਗੀਤ ਸੁਣਨਾ ਹੈ। ਮਿਊਜ਼ਿਕ ਜਿਵੇ ਪੱਤਿਆਂ ਦਾ ਡਿੱਗਣਾ, ਪਾਣੀ ਦੇ ਝਰਨੇ ਆਦਿ ਦੀ ਲਹਿਰ।

ਜੇ ਤੁਸੀਂ ਆਪਣੇ ਬੈੱਡ ‘ਤੇ ਨੀਂਦ ਨਾ ਆਉਣ ਕਰਕੇ ਸੰਘਰਸ਼ ਕਰ ਰਹੇ ਹੋ, ਫਿਰ ਸੌਣ ਤੋਂ ਪਹਿਲਾਂ ਚੈਰੀ ਦਾ ਜੂਸ ਪੀਣ ਦੀ ਕੋਸ਼ਿਸ਼ ਕਰੋ। ਬਹੁਤ ਸਾਰੇ ਅਧਿਐਨਾਂ ਅਨੁਸਾਰ, ਚੈਰੀ ਵਿੱਚ ਮੈਲਾਟੋਨਿਨ ਸ਼ਾਮਲ ਹੈ। ਮੈਲਾਟੋਨਿਨ ਇੱਕ ਹਾਰਮੋਨ ਹੈ ਜੋ ਨੀਂਦ ਆਉਣ ਵਿੱਚ ਮਦਦ ਕਰਦਾ ਹੈ। ਤੁਹਾਨੂੰ ਐਲਰਜੀ, ਦਮਾ ਜਾਂ ਠੰਢ ਕਰਕੇ ਨੀਂਦ ਨਹੀਂ ਆਉਂਦੀ ਤਾਂ ਇੱਕ ਨਿੰਬੂ ਕਟ ਕੇ ਆਪਣੇ ਸਿਰਹਾਣੇ ਰੱਖ ਲਾਓ। ਇਹ ਨਾ ਸਿਰਫ਼ ਤੁਹਾਡੇ ਕਮਰੇ ਵਿੱਚ ਤਾਜ਼ਗੀ ਛੱਡੇਗਾ ਬਲਕਿ ਤੁਹਾਨੂੰ ਚੰਗੀ ਤਰ੍ਹਾਂ ਸਾਹ ਲੈਣ ਤੇ ਚੰਗੀ ਨੀਂਦ ਲੈਣ ਵਿੱਚ ਵੀ ਮਦਦ ਕਰੇਗਾ।

First Published: Sunday, 24 December 2017 4:48 PM

Related Stories

ਭੁੱਲ ਕੇ ਵੀ ਨਾ ਖਾਇਓ ਰਾਤ ਨੂੰ ਇਹ ਭੋਜਨ
ਭੁੱਲ ਕੇ ਵੀ ਨਾ ਖਾਇਓ ਰਾਤ ਨੂੰ ਇਹ ਭੋਜਨ

ਚੰਡੀਗੜ੍ਹ: ਬਹੁਤ ਸਾਰੇ ਭੋਜਨ ਹਨ ਜੋ ਸਿਹਤ ਲਈ ਬਹੁਤ ਹੈਲਦੀ ਹਨ ਪਰ ਕੁਝ ਭੋਜਨ

ਕੀ ਵਾਲਾਂ ਨੂੰ ਰੋਜ਼ਾਨਾ ਤੇਲ ਲਾਉਣਾ ਜ਼ਰੂਰੀ ?
ਕੀ ਵਾਲਾਂ ਨੂੰ ਰੋਜ਼ਾਨਾ ਤੇਲ ਲਾਉਣਾ ਜ਼ਰੂਰੀ ?

ਚੰਡੀਗੜ੍ਹ: ਕੀ ਤੁਸੀ ਅਜਿਹਾ ਸੁਣਿਆ ਹੈ ਕਿ ਵਾਲਾਂ ਨੂੰ ਹਰ ਰੋਜ਼ ਤੇਲ ਲਾਉਣ ਨਾਲ ਇਹ

ਸਰਦੀਆਂ 'ਚ ਮੂਲੀ ਖਾਣ ਦੇ ਨੇ ਕਮਾਲ ਦੇ ਫਾਇਦੇ..
ਸਰਦੀਆਂ 'ਚ ਮੂਲੀ ਖਾਣ ਦੇ ਨੇ ਕਮਾਲ ਦੇ ਫਾਇਦੇ..

ਚੰਡੀਗੜ੍ਹ-ਸਰਦੀਆਂ ਵਿੱਚ ਧੁੱਪ ਵਿੱਚ ਮੂਲੀ ਨੂੰ ਕਾਲੇ ਨਮਕ ਦੇ ਨਾਲ ਖਾਣ ਨਾਲ ਇਸਦਾ

ਬੜੇ ਕੰਮ ਦੀ ਚੀਜ਼ ਸੌਂਫ ਦੀ ਚਾਹ
ਬੜੇ ਕੰਮ ਦੀ ਚੀਜ਼ ਸੌਂਫ ਦੀ ਚਾਹ

ਚੰਡੀਗੜ੍ਹ: ਤੁਸੀਂ ਗਰੀਨ ਟੀ, ਹਰਬਲ ਟੀ ਵਰਗੀਆਂ ਕਈ ਤਰ੍ਹਾਂ ਦੀਆਂ ਚਾਹਾਂ ਦੇ ਫਾਇਦੇ

ਬੰਦ ਨੱਕ ਦੀ ਤਕਲੀਫ ਇੰਝ ਕਰੋ ਦੂਰ
ਬੰਦ ਨੱਕ ਦੀ ਤਕਲੀਫ ਇੰਝ ਕਰੋ ਦੂਰ

ਚੰਡੀਗੜ੍ਹ: ਅਕਸਰ ਦੇਖਿਆ ਗਿਆ ਹੈ ਕਿ ਬਦਲਦੇ ਮੌਸਮ ਵਿੱਚ ਨੱਕ ਬੰਦ ਹੋ ਜਾਂਦਾ ਹੈ, ਪਰ

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ