ਵਿਗਿਆਨ ਮੁਤਾਬਕ ਲੰਬੇ ਸਮੇਂ ਤੱਕ ਯਾਦ ਰੱਖਣ ਲਈ ਇਹ ਤਰੀਕਾ ਬੇਸਟ ਹੈ...

By: ABP SANJHA | | Last Updated: Friday, 15 December 2017 3:33 PM
ਵਿਗਿਆਨ ਮੁਤਾਬਕ ਲੰਬੇ ਸਮੇਂ ਤੱਕ ਯਾਦ ਰੱਖਣ ਲਈ ਇਹ ਤਰੀਕਾ ਬੇਸਟ ਹੈ...

ਨਤੀਜੇ ਹੈਰਾਨ ਕਰਨ ਵਾਲੇ ਸਨ। 76 ਫ਼ੀਸਦੀ ਸ਼ਬਦ ਅਜਿਹੇ ਸਨ, ਜਿਨ੍ਹਾਂ ਲਾਊਡ ਤਰੀਕੇ ਨਾਲ ਯਾਦ ਕੀਤਾ ਗਿਆ ਸੀ। ਇਸ ਅਧਿਐਨ ਦੇ ਮਾਧਿਅਮ ਤੋਂ ਵਿਗਿਆਨਿਕ, ਵਿਦਿਆਰਥੀਆਂ ਨੂੰ ਇਹ ਦੱਸਣ ਵਿੱਚ ਵੀ ਸਫਲ ਰਹੇ ਕਿ ਸ਼ਾਂਤ ਰਹਿ ਕੇ ਪੜ੍ਹਨ ਦੇ ਮੁਕਾਬਲੇ ਵਿੱਚ ਜ਼ੋਰ ਦੇ ਕੇ ਪੜ੍ਹਨਾ ਜ਼ਿਆਦਾ ਅਸਰਦਾਰ ਹੈ, ਕਿਉਂਕਿ ਇਸ ਨਾਲ ਯਾਦ ਹੋਈ ਚੀਜ਼ਾਂ ਭੁੱਲਦੇ ਨਹੀਂ।

ਚੰਡੀਗੜ੍ਹ: ਅਕਸਰ ਵਿਦਿਆਰਥੀਆਂ ਦੀ ਸ਼ਿਕਾਇਤ ਰਹਿੰਦੀ ਹੈ ਕਿ ਉਹ ਯਾਦ ਹੋਈਆਂ ਚੀਜ਼ਾਂ ਭੁੱਲ ਜਾਂਦੇ ਹਨ। ਜੇਕਰ ਤੁਹਾਡੇ ਨਾਲ ਵੀ ਇਹ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਨੂੰ ਯਾਦ ਕਰਨ ਦਾ ਬੇਹੱਦ ਆਸਾਨ ਤਰੀਕਾ ਦੱਸਦੇ ਹਾਂ, ਜਿਸ ਨਾਲ ਤੁਸੀਂ ਯਾਦ ਕੀਤਾ ਹੋਇਆ ਨਹੀਂ ਭੁੱਲੋਗੇ।
ਇੱਕ ਰਿਸਰਚ ਮੁਤਾਬਕ ਜਿਹੜੇ ਵਿਦਿਆਰਥੀ ਤੇਜ਼-ਤੇਜ਼ ਬੋਲ-ਬੋਲ ਕੇ ਪੜ੍ਹਦੇ ਹਨ, ਉਨ੍ਹਾਂ ਵਿੱਚ ਪੜ੍ਹਿਆ ਹੋਇਆ ਭੁੱਲਣ ਦੀ  ਸੰਭਾਵਨਾ ਬੇਹੱਦ ਘੱਟ ਰਹਿੰਦੀ ਹੈ। ਇਸ ਖੋਜ ਲਈ 75 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਨੂੰ 160 ਸ਼ਬਦ ਦੇ ਕੇ ਜ਼ੋਰ-ਜ਼ੋਰ ਨਾਲ ਪੜ੍ਹਨ ਲਈ ਕਿਹਾ ਗਿਆ। ਉੱਥੇ ਕੁਝ ਵਿਦਿਆਰਥੀਆਂ ਨੂੰ ਸ਼ਬਦਾਂ ਨੂੰ ਸ਼ਾਂਤ ਰਹਿ ਕੇ ਯਾਦ ਕਰਨ ਲਈ ਕਿਹਾ ਗਿਆ। ਇਸ ਮਗਰੋਂ ਬੇਹੱਦ ਪ੍ਰਭਾਵੀ ਢੰਗ ਨਾਲ ਅਧਿਐਨ ਦਾ ਵਿਸ਼ੇਸ਼ਣ ਕੀਤਾ ਗਿਆ।
ਨਤੀਜੇ ਹੈਰਾਨ ਕਰਨ ਵਾਲੇ ਸਨ। 76 ਫ਼ੀਸਦੀ ਸ਼ਬਦ ਅਜਿਹੇ ਸਨ, ਜਿਨ੍ਹਾਂ ਲਾਊਡ ਤਰੀਕੇ ਨਾਲ ਯਾਦ ਕੀਤਾ ਗਿਆ ਸੀ। ਇਸ ਅਧਿਐਨ ਦੇ ਮਾਧਿਅਮ ਤੋਂ ਵਿਗਿਆਨਿਕ, ਵਿਦਿਆਰਥੀਆਂ ਨੂੰ ਇਹ ਦੱਸਣ ਵਿੱਚ ਵੀ ਸਫਲ ਰਹੇ ਕਿ ਸ਼ਾਂਤ ਰਹਿ ਕੇ ਪੜ੍ਹਨ ਦੇ ਮੁਕਾਬਲੇ ਵਿੱਚ ਜ਼ੋਰ ਦੇ ਕੇ ਪੜ੍ਹਨਾ ਜ਼ਿਆਦਾ ਅਸਰਦਾਰ ਹੈ, ਕਿਉਂਕਿ ਇਸ ਨਾਲ ਯਾਦ ਹੋਈ ਚੀਜ਼ਾਂ ਭੁੱਲਦੇ ਨਹੀਂ।
First Published: Friday, 15 December 2017 3:33 PM

Related Stories

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ
ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ ਚੰਡੀਗੜ੍ਹ: ਭਾਰਤ ਵਿੱਚ ਕਾਲੇ