ਇਹ ਖੁਰਾਕ ਕਰਦੀ ਸੱਤ ਦਿਨਾਂ 'ਚ ਕਮਾਲ !

By: abp sanjha | | Last Updated: Thursday, 4 January 2018 4:24 PM
ਇਹ ਖੁਰਾਕ ਕਰਦੀ ਸੱਤ ਦਿਨਾਂ 'ਚ ਕਮਾਲ !

ਚੰਡੀਗੜ੍ਹ :ਜੇਕਰ ਤੁਸੀਂ ਵੀ ਮੋਟਾਪੇ ਤੋਂ ਪਰੇਸ਼ਾਨ ਹੋ ਤੇ ਇਸ ਕਰਵਾ-ਚੌਥ ਆਪਣੇ ਪਾਰਟਨਰ ਨੂੰ ਸਰ ਪ੍ਰਾਈਜ਼ ਦੇਣਾ ਚਾਹੁੰਦੇ ਹੋ ਤਾਂ ਤੁਸੀਂ 7 ਦਿਨਾਂ ਵਿੱਚ 7 ਕਿੱਲੋ ਵਜ਼ਨ ਘਟਾ ਸਕਦੇ ਹੋ। ਤੁਹਾਨੂੰ ਇਸ ਦੇ ਲਈ ਆਪਣੀ 7 ਦਿਨ ਦੀ ਡਾਈਟ ਨੂੰ ਫੋਲੋ ਕਰਨਾ ਹੋਏਗਾ।

 

-ਪਹਿਲੇ ਦਿਨ ਤੁਸੀਂ ਫਲ ਖਾਓ। ਫਲ ਵਿੱਚ ਕੇਲਾ ਖਾ ਉਣ ਤੋਂ ਬਚੋ। ਕੇਲੇ ਦੀ ਥਾਂ ਸੇਬ, ਸੰਤਰਾ, ਅਨਾਰ, ਸਟ੍ਰਾਬੇਰੀ ਤੇ ਮੌਸਮੀ ਖਾ ਸਕਦੇ ਹੋ।

 

-ਦੂਜੇ ਦਿਨ ਸਿਰਫ਼ ਸਬਜ਼ਿਆਂ ਖਾਓ। ਚਾਹੇ ਤਾਂ ਸਿਰਫ਼ ਉੱਬਲ਼ੀ ਹੋਈ ਜਾਂ ਸਲਾਦ ਦੇ ਤੌਰ ‘ਤੇ ਸਬਜ਼ਿਆਂ ਖਾਓ। ਸਬਜ਼ਿਆਂ ਫਾਈਬਰ ਯੁਕਤ ਹੁੰਦੀਆਂ ਹਨ ਤਾਂ ਤੁਹਾਨੂੰ ਫ਼ਾਇਦਾ ਮਿਲੇਗਾ। ਸਬਜ਼ੀਆਂ ਵਿੱਚ ਆਲੂ ਤੋਂ ਪਰਹੇਜ਼ ਕਰੋ।

 

-ਤੀਜੇ ਦਿਨ ਸਬਜ਼ਿਆਂ, ਫਲ ਤੇ ਜੂਸ ਲਓ।

 

-ਚੌਥੇ ਦਿਨ 5 ਤੋਂ 6 ਕੇਲੇ ਤੇ ਉਨ੍ਹਾਂ ਨਾਲ 3 ਤੋਂ 4 ਗਲਾਸ ਜੂਸ ਪੀ ਸਕਦੇ ਹੋ।

 

-ਪੰਜਵੇਂ ਦਿਨ ਸਿਰਫ਼ ਤਰਲ ਪਦਾਰਥ ਲਓ। ਇਸ ਵਿੱਚ ਤੁਸੀਂ ਸੂਪ ਤੇ ਪਾਣੀ ਲੈ ਸਕਦੇ ਹੋ।

 

-ਛੇਵੇਂ ਦਿਨ ਸਪਰਾਉਟਸ, ਪਨੀਰ ਤੇ ਹੋਰ ਸਬਜ਼ਿਆਂ ਦਾ ਸੇਵਨ ਕਰ ਸਕਦੇ ਹੋ। ਨਾਲ ਧੋੜੇ ਜਿਹੇ ਚਾਵਲ, ਇੱਕ ਰੋਟ ਤੇ ਸਬਜ਼ੀ ਖਾ ਸਕਦੇ ਹੋ।

 

-ਸੱਤਵੇਂ ਦਿਨ ਫਲਾਂ ਤੇ ਸਬਜ਼ਿਆਂ ਦੇ ਜੂਸ ਪਿਉ। ਜੇਕਰ ਤੁਸੀਂ ਕੋਈ ਦਵਾਈ ਲੈ ਰਹੇ ਹੋ ਤਾਂ ਡਾਈਟ ਫੋਲੋ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ। ਡਾਈਟ ਫੋਲੋ ਕਰਨ ਦੌਰਾਨ ਪਾਣੀ ਜ਼ਿਆਦਾ ਤੋਂ ਜ਼ਿਆਦਾ ਪਿਉ।

First Published: Thursday, 4 January 2018 4:24 PM

Related Stories

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ
ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ ਚੰਡੀਗੜ੍ਹ: ਭਾਰਤ ਵਿੱਚ ਕਾਲੇ

 ਅੱਠ ਘੰਟੇ ਤੋਂ ਘੱਟ ਸੌਣ ਵਾਲੇ ਖ਼ਬਰਦਾਰ!
ਅੱਠ ਘੰਟੇ ਤੋਂ ਘੱਟ ਸੌਣ ਵਾਲੇ ਖ਼ਬਰਦਾਰ!

 ਅਮਰੀਕਾ: ਰਾਤ ਨੂੰ ਅੱਠ ਘੰਟੇ ਤੋਂ ਘੱਟ ਸਮਾਂ ਸੌਣ ਵਾਲੇ ਲੋਕਾਂ ਨੂੰ ਡਿਪ੍ਰੈਸ਼ਨ ਦਾ