ਪੋਸ਼ਟਿਕ ਭੋਜਨ ਬਾਰੇ ਨਵਾਂ ਖੁਲਾਸਾ, ਜਾਣ ਕੇ ਹੋਵੇਗਾ ਫਾਇਦਾ

By: abp sanjha | | Last Updated: Friday, 15 December 2017 12:46 PM
ਪੋਸ਼ਟਿਕ ਭੋਜਨ ਬਾਰੇ ਨਵਾਂ ਖੁਲਾਸਾ, ਜਾਣ ਕੇ ਹੋਵੇਗਾ ਫਾਇਦਾ

ਚੰਡੀਗੜ੍ਹ : ਇਹ ਸਾਰੇ ਜਾਣਦੇ ਹਨ ਕਿ ਪੌਸ਼ਟਿਕ ਭੋਜਨ ਨਾਲ ਤਨ ਤੇ ਮਨ ਦੋਵੇਂ ਸਿਹਤਮੰਦ ਰਹਿੰਦੇ ਹਨ।ਇਕ ਨਵੇਂ ਅਧਿਐਨ ‘ਚ ਪਤਾ ਲੱਗਾ ਹੈ ਕਿ ਮਿੱਠੇ ਖਾਧ ਪਦਾਰਥਾਂ ਤੇ ਫੈਟ ਦੇ ਸੀਮਤ ਸੇਵਨ ਤੇ ਫਲ ਸਬਜ਼ੀਆਂ ਨਾਲ ਭਰਪੂਰ ਪੌਸ਼ਟਿਕ ਆਹਾਰ ਨਾਲ ਬੱਚਿਆਂ ‘ਚ ਆਤਮ ਵਿਸ਼ਵਾਸ ਵੀ ਵਧ ਸਕਦਾ ਹੈ।

 

ਸ਼ੋਧਕਰਤਾਵਾਂ ਮੁਤਾਬਕ, ਨਤੀਜਿਆਂ ਤੋਂ ਜਾਹਿਰ ਹੁੰਦਾ ਹੈ ਕਿ ਆਹਾਰ ਸਬੰਧੀ ਹਦਾਇਤਾਂ ਮੁਤਾਬਕ, ਫਲ-ਸਬਜ਼ੀਆਂ, ਮਿੱਠੇ ਪਦਾਰਥਾਂ ਤੇ ਫੈਟ ਸੇਵਨ ਦਾ ਸਬੰਧ ਚੰਗੀ ਸਿਹਤ ਨਾਲ ਹੈ। ਹਫ਼ਤੇ ‘ਚ ਦੋ ਤਿੰਨ ਵਾਰ ਮੱਛੀ ਖਾਣ ਦਾ ਜੁੜਾਅ ਵੀ ਆਤਮ ਵਿਸ਼ਵਾਸ ਵਧਾਉਣ ਨਾਲ ਹੈ।

 

ਸਵੀਡਨ ਦੀ ਗੋਟੇਨਬਰਗ ਯੂਨੀਵਰਸਿਟੀ ਦੇ ਸ਼ੋਧਕਰਤਾ ਲੁਈਸ ਆਰਵਿਡਸਨ ਨੇ ਕਿਹਾ, ‘ਅਸੀਂ ਪਾਇਆ ਕਿ ਸਿਹਤ ਸਬੰਧੀ ਆਹਾਰ ਦਿਸ਼ਾ ਨਿਰਦੇਸ਼ ਦੇ ਪਾਲਨ ਦਾ ਸਬੰਧ ਘੱਟ ਭਾਵਨਾਤਮਕ ਸਮੱਸਿਆ, ਦੂਜੇ ਬੱਚਿਆਂ ਨਾਲ ਬਿਹਤਰ ਸਬੰਧ ਤੇ ਉੱਚ ਆਤਮ ਵਿਸ਼ਵਾਸ ਸਮੇਤ ਚੰਗੀ ਮਾਨਸਿਕ ਸਿਹਤ ਨਾਲ ਹੈ। ਇਹ ਨਤੀਜਾ ਦੋ ਤੋਂ ਨੌਂ ਸਾਲ ਦੇ 7675 ਬੱਚਿਆਂ ‘ਤੇ ਕੀਤੇ ਗਏ ਅਧਿਐਨ ‘ਤੇ ਕੱਢਿਆ ਗਿਆ ਹੈ।

First Published: Friday, 15 December 2017 12:46 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ