ਹਰੇਕ ਖਾਂਦਾ ਇਹ ਗੋਲੀ ਪਰ ਇਸਦੇ ਖਤਰੇ ਤੋਂ ਅਣਜਾਨ

By: ABP SANJHA | | Last Updated: Monday, 25 December 2017 4:39 PM
ਹਰੇਕ ਖਾਂਦਾ ਇਹ ਗੋਲੀ ਪਰ ਇਸਦੇ ਖਤਰੇ ਤੋਂ ਅਣਜਾਨ

ਚੰਡੀਗੜ੍ਹ: ਡਾਕਟਰਾਂ ਦਾ ਮੰਨਣਾ ਹੈ ਕਿ ਅਣਗਿਣਤ ਲੋਕ ਰੋਜ਼ਾਨਾ ਖਾਧੀਆਂ ਜਾਣ ਵਾਲੀਆਂ ਗੋਲੀਆਂ ਨਾਲ ਦਿਲ ਦੇ ਦੌਰੇ ਦਾ ਖਤਰਾ ਵੱਧ ਜਾਂਦਾ ਹੈ। ਇਕ ਅਧਿਐਨ ਵਿਚ ਇਹ ਪਾਇਆ ਗਿਆ ਕਿ ਜਿਹੜੇ ਲੋਕ ਪ੍ਰੋਟੀਨ ਪੰਪ ਇਨਹੀਬਿਟਰ (ਪੀ. ਪੀ. ਆਈ.) ਵਰਗੀਆਂ ਦਵਾਈਆਂ ਲੈਂਦੇ ਹਨ, ਉਨ੍ਹਾਂ ਵਿਚ ਦੂਜਿਆਂ ਦੇ ਮੁਕਾਬਲੇ ਦਿਲ ਦਾ ਦੌਰਾ ਪੈਣ ਦਾ ਖਤਰਾ 20 ਫੀਸਦੀ ਵੱਧ ਹੁੰਦਾ ਹੈ।

 

 

30 ਲੱਖ ਮਰੀਜ਼ਾਂ ‘ਤੇ ਕੀਤੇ ਗਏ ਇਕ ਅਮਰੀਕੀ ਪ੍ਰੀਖਣ ਵਿਚ ਇਹ ਸਿੱਧ ਹੋਇਆ ਕਿ ਵੱਧ ਮਸ਼ਹੂਰ ਇਹ ਗੋਲੀਆਂ ਗਲਤ ਨਹੀਂ ਸਨ ਪਰ ਅਧਿਐਨ ਕਰਤਾਵਾਂ ਮੁਤਾਬਕ ਇਨ੍ਹਾਂ ਗੋਲੀਆਂ ਅਤੇ ਦਿਲ ਦੇ ਦੌਰੇ ਵਿਚ ਸੰਬੰਧ ਕਾਫੀ ਚਿੰਤਾਜਨਕ ਹੈ।

 

 

ਸਟੈਨਫੋਰਡ ਅਤੇ ਹਿਊਸਟਨ ਮੈਥੋਡਿਸਟ ਯੂਨੀਵਰਸਿਟੀਆਂ ਦੀਆਂ ਟੀਮਾਂ ਨੇ 30 ਲੱਖ ਮਰੀਜ਼ਾਂ ਦੇ ਮੈਡੀਕਲ ਰਿਕਾਰਡਸ ਦੀ ਜਾਂਚ ਕੀਤੀ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਕਿਸ ਵਿਅਕਤੀ ਨੂੰ ਛਾਤੀ ਵਿਚ ਜਲਣ ਦੀ ਸਮੱਸਿਆ ਹੈ। ਉਸ ਤੋਂ ਬਾਅਦ ਇਨ੍ਹਾਂ ਲੋਕਾਂ ਦੀ ਤੁਲਨਾ ਉਨ੍ਹਾਂ ਲੋਕਾਂ ਦੇ ਦਿਲ ਦੀ ਸਿਹਤ ਨਾਲ ਕੀਤੀ ਗਈ ਜੋ ਬਦਹਜ਼ਮੀ ਸਬੰਧੀ ਗੋਲੀਆਂ ਦਾ ਸੇਵਨ ਕਰ ਰਹੇ ਹਨ। ਇਸ ਵਿਚ ਪਾਇਆ ਗਿਆ ਹੈ ਕਿ ਬਦਹਜ਼ਮੀ ਸੰਬੰਧੀ ਗੋਲੀਆਂ ਦਾ ਸੇਵਨ ਕਰਨ ਵਾਲਿਆਂ ਵਿਚ ਦਿਲ ਦੇ ਦੌਰੇ ਦਾ ਖਤਰਾ ਵੱਧ ਰਹਿੰਦਾ ਹੈ। –

First Published: Monday, 25 December 2017 4:39 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ