ਹੁਣ ਕਸਰਤ ਦੇ ਬਿਨਾਂ ਵੀ ਸਿਹਤਮੰਦ ਰਹੇਗਾ ਦਿਲ

By: abp sanjha | | Last Updated: Saturday, 12 August 2017 10:37 AM
ਹੁਣ ਕਸਰਤ ਦੇ ਬਿਨਾਂ ਵੀ ਸਿਹਤਮੰਦ ਰਹੇਗਾ ਦਿਲ

ਚੰਡੀਗੜ੍ਹ: ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਣ ਲਈ ਨਿਯਮਿਤ ਕਸਰਤ ਜ਼ਰੂਰੀ ਹੈ। ਹੁਣ ਕੈਨੇਡਾ ਦੇ ਵਿਗਿਆਨੀਆਂ ਨੇ ਅਜਿਹੇ ਪ੍ਰੋਟੀਨ ਦਾ ਪਤਾ ਲਗਾਉਣ ਦਾ ਦਾਅਵਾ ਕੀਤਾ ਹੈ ਜਿਹੜਾ ਕਸਰਤ ਦੇ ਬਿਨਾਂ ਵੀ ਦਿਲ ‘ਚ ਖ਼ੂਨ ਨੂੰ ਪੰਪ ਕਰਨ ‘ਚ ਮਦਦਗਾਰ ਹੈ। ਇਸ ਦੀ ਪਛਾਣ ਕਾਰਡੀਓਟ੍ਰੋਫਿਨ-1 (ਸੀਟੀ-1) ਦੇ ਤੌਰ ‘ਤੇ ਕੀਤੀ ਗਈ ਹੈ। ਦਿਲ ਵੱਲੋਂ ਸਰੀਰ ‘ਚ ਕਾਫ਼ੀ ਮਾਤਰਾ ‘ਚ ਖ਼ੂਨ ਪੰਪ ਨਾ ਕਰਨ ‘ਤੇ ਹਾਰਟ ਫੇਲ੍ਹ ਦੀ ਸਮੱਸਿਆ ਸਾਹਮਣੇ ਆਉਂਦੀ ਹੈ।

 

 

 

ਖੋਜਕਰਤਾਵਾਂ ਦੀ ਮੰਨੀਏ ਤਾਂ ਸਰੀਰ ‘ਚ ਇਸ ਦੀ ਕਾਫ਼ੀ ਮਾਤਰਾ ਰਹਿਣ ‘ਤੇ ਕਸਰਤ ਕਰਨ ਦੀ ਲੋੜ ਨਹੀਂ ਪੈਂਦੀ। ਓਟਾਵਾ ਯੂਨੀਵਰਸਿਟੀ ਦੀ ਲਿਨ ਮੇਗੇਨੀ ਨੇ ਕਿਹਾ ਕਿ ਦਿਲ ਦੇ ਕਿਸੇ ਹਿੱਸੇ ਦੇ ਨਕਾਰਾ ਹੋਣ ‘ਤੇ ਆਸਪਾਸ ਦੀਆਂ ਮਾਸਪੇਸ਼ੀਆਂ ਆਪਣਾ ਆਕਾਰ ਵਧਾ ਕੇ ਉਸ ਨੂੰ ਪੂਰਾ ਕਰਦੀਆਂ ਹਨ ਪਰ ਇਸ ਦੇ ਕੰਮ ਨਾ ਕਰਨ ਦੀ ਸਥਿਤੀ ‘ਚ ਖ਼ੂਨ ਦੀ ਸਪਲਾਈ ਸਹੀ ਤਰੀਕੇ ਨਾਲ ਨਹੀਂ ਹੋ ਪਾਉਂਦੀ। ਸੀਟੀ-1 ਇਨ੍ਹਾਂ ਮਾਸਪੇਸ਼ੀਆਂ ਦੇ ਵਿਕਾਸ ‘ਚ ਮਦਦਗਾਰ ਹੈ।

First Published: Saturday, 12 August 2017 7:35 AM

Related Stories

ਨਿੰਬੂ ਪਾਣੀ ਨਹੀਂ ਸਗੋਂ ਇਹ ਡ੍ਰਿੰਕ ਘਟਾਏਗਾ ਵਜ਼ਨ
ਨਿੰਬੂ ਪਾਣੀ ਨਹੀਂ ਸਗੋਂ ਇਹ ਡ੍ਰਿੰਕ ਘਟਾਏਗਾ ਵਜ਼ਨ

ਨਵੀਂ ਦਿੱਲੀ: ਅਜੋਕੇ ਸਮਾਂ ਵਿੱਚ ਫੈਟ ਘਟਾਉਣਾ ਸਭ ਤੋਂ ਔਖੇ ਕੰਮਾਂ ਵਿੱਚੋਂ ਇੱਕ

ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...
ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...

ਲੰਦਨ: ਖ਼ੋਜੀਆਂ ਨੇ ਮੱਕੜੀ ਦੇ ਰੇਸ਼ਮ ਤੋਂ ਦਿਲ ਦੇ ਮਸਕੁਲਰ ਟਿਸ਼ੂ ਬਣਾਏ ਹਨ। ਖ਼ੋਜੀਆਂ

ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ
ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ

ਨਵੀਂ ਦਿੱਲੀ: ਕੇਂਦਰ ਸਰਕਾਰ ਇੱਕ ਯੂਨੀਵਰਸਲ ਸਕਰੀਨਿੰਗ ਪ੍ਰੋਗਰਾਮ ਲਿਆਉਣ ਦੀ

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ