ਸ਼ਾਇਦ ਤੁਸੀਂ ਨਹੀਂ ਜਾਣਦੇ ਲਾਲ ਮਿਰਚ ਦੇ ਨੁਕਸਾਨ!

By: ABP Sanjha | | Last Updated: Friday, 29 December 2017 8:00 PM
ਸ਼ਾਇਦ ਤੁਸੀਂ ਨਹੀਂ ਜਾਣਦੇ ਲਾਲ ਮਿਰਚ ਦੇ ਨੁਕਸਾਨ!

ਨਵੀਂ ਦਿੱਲੀ: ਲਾਲ ਮਿਰਚ ਖਾਣ ਨਾਲ ਬੇਸ਼ੱਕ ਤੁਹਾਡਾ ਮੂੰਹ ਸੜ ਜਾਂਦਾ ਹੋਵੇ ਪਰ ਲਾਲ ਮਿਰਚ ਖਾਣ ਨਾਲ ਸਿਹਤ ‘ਚ ਬਹੁਤ ਸਮੱਸਿਆ ਹੋ ਸਕਦੀ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਸਿਹਤ ਸਮੱਸਿਆਵਾਂ ਬਾਰੇ ਦੱਸਣ ਜਾ ਰਹੇ ਹਾਂ।

ਮੂੰਹ ਨਾਲ ਸਬੰਧਤ ਸਮੱਸਿਆਵਾਂ-

ਲਾਲ ਮਿਰਚ ਖਾਣ ਨਾਲ ਮੂੰਹ ਨਾਲ ਸਬੰਧਤ ਸਮੱਸਿਆ ਹੋ ਸਕਦੀ ਹੈ। ਇਹ ਮੂੰਹ ਦੇ ਸੁਆਦ ਨੂੰ ਖਰਾਬ ਕਰ ਸਕਦੀ ਹੈ।

ਲਾਲ ਮਿਰਚ ਖਾਨ ਨਾਲ ਤੁਹਾਡੀ ਪਾਚਨ ਪ੍ਰਣਾਲੀ ਤੇ ਬੁਰਾ ਅਸਰ ਪੈਂਦਾ ਹੈ। ਇਹ ਖਾਣ ਨਾਲ ਨਾ ਸਿਰਫ ਦਿਲ ਦੀ ਧੜਕਣ ਤੇਜ਼ ਹੁੰਦੀ ਹੈ ਬਲਕਿ ਪੇਟ ਵਿੱਚ ਗੈਸ ਵੀ ਹੋ ਸਕਦੀ ਹੈ।

ਲਾਲ ਮਿਰਚਾਂ ਨੂੰ ਮਿਤਲੀ ਤਕ ਹੋ ਸਕਦੀ ਹੈ। ਜ਼ਿਆਦਾ ਮਿਰਚ ਖਾਣ ਨਾਲ ਡਾਇਰੀਆ ਵੀ ਹੋ ਸਕਦਾ ਹੈ।

ਬਹੁਤ ਜ਼ਿਆਦਾ ਲਾਲ ਮਿਰਚ ਖਾਣ ਨਾਲ ਦਮੇ ਦਾ ਅਟੈਕ ਵੀ ਹੋ ਸਕਦਾ ਹੈ। ਜੇ ਤੁਹਾਨੂੰ ਸਾਹ ਦੀ ਸਮੱਸਿਆ ਹੈ ਤਾਂ ਲਾਲ ਮਿਰਚਾਂ ਤੋਂ ਦੂਰ ਰਹੋ।

ਲਾਲ ਮਿਰਚ ਅਲਸਰ ਪੇਪ੍ਰਿਕ ਤੇ ਗੈਸਟ੍ਰਿਕ ਨਹੀਂ ਹੁੰਦਾ ਪਰ ਵੱਧ ਮਾਤਰਾ ਵਿੱਚ ਖਾਣ ਨਾਲ ਦੋਵੇਂ ਬਿਮਾਰੀਆਂ ਹੋ ਦਾ ਖ਼ਤਰਾ ਹੈ।

ਲਾਲ ਮਿਰਚ ਦੀ ਵੱਧ ਮਾਤਰਾ ਟਿਸ਼ੂਆਂ ਵਿੱਚ ਸੋਜ਼ਸ਼ ਦਾ ਕਾਰਨ ਬਣ ਸਕਦੀ ਹੈ।

ਇੱਕ ਖੋਜ ਵਿੱਚ ਸਾਮਣੇ ਆਇਆ ਕਿ ਤਿੰਨ ਪਾਉਂਡ ਮਿਰਚ ਇਕ ਵਾਰੀ ਖਾਣ ਨਾਲ ਮੌਤ ਵੀ ਹੋ ਸਕਦੀ ਹੈ।

ਗਰਭ ਅਵਸਥਾ ਦੇ ਦੌਰਾਨ ਲਾਲ ਮਿਰਚਾਂ ਖਾਣ ਨਾਲ, ਬੱਚੇ ਦੇ ਸਮੇਂ ਤੋਂ ਪਹਿਲਾਂ ਜੰਮਣ ਦਾ ਖ਼ਤਰਾ ਹੁੰਦਾ ਹੈ।

ਖਾਣਾ ਬਣਾਉਂਦੇ ਹੋਏ ਜੇਕਰ ਮਿਰਚ ਅੱਖਾਂ ਵਿੱਚ ਚਲੀ ਜਾਵੇ ਤਾ ਬਹੁਤ ਦਰਦ ਹੁੰਦਾ ਹੈ।

First Published: Friday, 29 December 2017 8:00 PM

Related Stories

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ
ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ ਚੰਡੀਗੜ੍ਹ: ਭਾਰਤ ਵਿੱਚ ਕਾਲੇ

 ਅੱਠ ਘੰਟੇ ਤੋਂ ਘੱਟ ਸੌਣ ਵਾਲੇ ਖ਼ਬਰਦਾਰ!
ਅੱਠ ਘੰਟੇ ਤੋਂ ਘੱਟ ਸੌਣ ਵਾਲੇ ਖ਼ਬਰਦਾਰ!

 ਅਮਰੀਕਾ: ਰਾਤ ਨੂੰ ਅੱਠ ਘੰਟੇ ਤੋਂ ਘੱਟ ਸਮਾਂ ਸੌਣ ਵਾਲੇ ਲੋਕਾਂ ਨੂੰ ਡਿਪ੍ਰੈਸ਼ਨ ਦਾ