ਵਿਗਿਆਨੀਆਂ ਨੂੰ ਮਿਲੀ ਵੱਡੀ ਕਾਮਯਾਬੀ..

By: ਏਬੀਪੀ ਸਾਂਝਾ | | Last Updated: Saturday, 29 July 2017 3:52 PM
ਵਿਗਿਆਨੀਆਂ ਨੂੰ ਮਿਲੀ ਵੱਡੀ ਕਾਮਯਾਬੀ..

ਚੰਡੀਗੜ੍ਹ: ਵਿਗਿਆਨੀਆਂ ਨੇ ਇਕ ਬਾਲਿਗ ਚੂਹੇ ‘ਚ ਰੈਟਿਨਾ ਕੋਸ਼ਿਕਾਵਾਂ ਨੂੰ ਮੁੜ ਬਣਾਉਣ ‘ਚ ਕਾਮਯਾਬੀ ਹਾਸਿਲ ਕੀਤੀ ਹੈ। ਇਸ ਤਕਨੀਕ ਦੇ ਕਾਰਗਰ ਰਹਿਣ ‘ਤੇ ਮਨੁੱਖਾਂ ‘ਚ ਅੰਨ੍ਹੇਪਨ ਨੂੰ ਦੂਰ ਕਰਨ ਦਾ ਨਵੀਂ ਤਰੀਕਾ ਮਿਲ ਸਕਦਾ ਹੈ।

 

ਵਿਗਿਆਨੀਆਂ ਨੇ ਕਿਹਾ ਕਿ ਸਾਡੇ ਸਰੀਰ ‘ਚ ਚਮੜੀ ਵਾਂਗ ਕਈ ਟਿਸ਼ੂ ਹੁੰਦੇ ਹਨ ਜਿਹੜੇ ਨੁਕਸਾਨ ਹੋਣ ‘ਤੇ ਆਪਣੇ ਜ਼ਖ਼ਮ ਭਰ ਲੈਂਦੇ ਹਨ। ਇਸ ਤਰ੍ਹਾਂ ਇਨ੍ਹਾਂ ‘ਚ ਮੌਜੂਦ ਸਟੈਮ ਕੋਸ਼ਿਕਾਵਾਂ ਦੇ ਕਾਰਨ ਹੁੰਦਾ ਹੈ ਜੋ ਖ਼ੁਦ ਨੂੰ ਜ਼ਰੂਰੀ ਕੋਸ਼ਿਕਾਵਾਂ ਦੇ ਰੂਪ ਵਿਚ ਢਾਲਣ ‘ਚ ਸਮਰੱਥ ਹੁੰਦੀਆਂ ਹਨ। ਉੱਥੇ ਅੱਖਾਂ ਦੇ ਰੈਟਿਨਾ ‘ਚ ਸਟੈਮ ਕੋਸ਼ਿਕਾਵਾਂ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਪਾਉਂਦਾ।

 

 

ਅਮਰੀਕਾ ਸਥਿਤ ਯੂਨੀਵਰਸਿਟੀ ਆਫ਼ ਵਾਸ਼ਿੰਗਟਨ ਦੇ ਖੋਜਕਰਤਾਵਾਂ ਨੇ ਪਾਇਆ ਕਿ ਜ਼ੈਬਰਾਫਿਸ਼ ‘ਚ ਰੈਟਿਨਾ ਦੀ ਮੁਰੰਮਤ ਕਰਨ ਦੀ ਵੀ ਸਮਰੱਥਾ ਹੁੰਦੀ ਹੈ। ਇਹ ਇਕ ਖ਼ਾਸ ਜੀਨ ਦੇ ਕਾਰਨ ਹੁੰਦਾ ਹੈ। ਵਿਗਿਆਨੀਆਂ ਨੇ ਇਸੇ ਜੀਨ ਦੀ ਮਦਦ ਨਾਲ ਚੂਹੇ ‘ਚ ਰੈਟਿਨਾ ਦੀ ਮੁਰੰਮਤ ਨੂੰ ਅੰਜਾਮ ਦਿੱਤਾ। ਕਾਰਗਰ ਪਾਏ ਜਾਣ ‘ਤੇ ਇਸ ਨਾਲ ਮਨੁੱਖਾਂ ‘ਚ ਅੰਨ੍ਹਾਪਨ ਦੂਰ ਕਰਨਾ ਸੰਭਵ ਹੋ ਸਕਦਾ ਹੈ।

First Published: Saturday, 29 July 2017 6:48 AM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ