ਕੋਲਡ ਡਰਿੰਕ ਦੇ ਸ਼ੌਕੀਨ ਇਹ ਖ਼ਬਰ ਜ਼ਰੂਰ ਪੜ੍ਹਨ

By: ਏਬੀਪੀ ਸਾਂਝਾ | | Last Updated: Tuesday, 25 April 2017 3:10 PM
ਕੋਲਡ ਡਰਿੰਕ ਦੇ ਸ਼ੌਕੀਨ ਇਹ ਖ਼ਬਰ ਜ਼ਰੂਰ ਪੜ੍ਹਨ

ਨਵੀਂ ਦਿੱਲੀ: ਗਰਮੀਆਂ ਵਿੱਚ ਸ਼ਰਬਤ ਤੇ ਸਾਫ਼ਟ ਡਰਿੰਕ ਦਾ ਸੇਵਨ ਕਾਫ਼ੀ ਵਧ ਜਾਂਦਾ ਹੈ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਜ਼ਰੂਰੀ ਹੈ। ਕੁਝ ਸਮਾਂ ਪਹਿਲਾਂ ਹੋਏ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬਹੁਤ ਜ਼ਿਆਦਾ ਆਰਟੀਫੀਅਸ਼ਲ ਮਿਠਾਸ ਵਾਲੇ ਪਦਾਰਥ ਸੇਵਨ ਕਰਨ ਨਾਲ ਯਾਦ ਸ਼ਕਤੀ ਕਮਜ਼ੋਰ ਹੋ ਸਕਦੀ ਹੈ।

 

ਖੋਜ ਅਨੁਸਾਰ ਮਿਠਾਸ ਵਾਲੇ ਪਦਾਰਥ ਸੇਵਨ ਕਰਨ ਨਾਲ ਸਟ੍ਰੋਕ ਤੇ ਡਿਮੇਸ਼ੀਆ ਦਾ ਖ਼ਤਰਾ ਵਧ ਜਾਂਦਾ ਹੈ। ਇਸ ਨਾਲ ਯਾਦ ਸ਼ਕਤੀ ਉੱਤੇ ਬੁਰਾ ਅਸਰ ਪੈਂਦਾ ਹੈ। ‘ਅਲਜਾਈਮਸ ਐਂਡ ਡਿਮੇਸ਼ੀਆ’ ਮੈਗਜ਼ੀਨ ਵਿੱਚ ਪ੍ਰਕਾਸ਼ਿਤ ਹੋਈ ਰਿਸਰਚ ਅਨੁਸਾਰ ਬਹੁਤ ਜ਼ਿਆਦਾ ਮਿਠਾਸ ਵਾਲੇ ਡ੍ਰਕਿੰਗ ਦਾ ਸੇਵਨ ਕਰਨ ਦਾ ਸਿੱਧਾ ਅਸਰ ਯਾਦ ਸ਼ਕਤੀ ਉਤੇ ਪੈਂਦਾ ਹੈ।

 

ਇਸ ਤੋਂ ਇਲਾਵਾ ਸੋਢਾ ਪੀਣ ਵਾਲੇ ਲੋਕਾਂ ਵਿੱਚ ਸਟ੍ਰੋਕ ਤੇ ਡਿਮੇਸ਼ੀਆ ਦਾ ਖ਼ਤਰਾ ਆਮ ਵਿਅਕਤੀਆਂ ਨਾਲੋਂ ਤਿੰਨ ਗੁਣਾ ਜ਼ਿਆਦਾ ਹੁੰਦਾ ਹੈ।

First Published: Tuesday, 25 April 2017 3:10 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ