ਜ਼ਿਆਦਾ ਬੈਠਣ ਵਾਲੇ ਸਾਵਧਾਨ! ਇੰਨੀ ਕਰੀਬ ਹੈ ਮੌਤ...

By: abp sanjha | | Last Updated: Wednesday, 13 September 2017 1:47 PM
ਜ਼ਿਆਦਾ ਬੈਠਣ ਵਾਲੇ ਸਾਵਧਾਨ! ਇੰਨੀ ਕਰੀਬ ਹੈ ਮੌਤ...

ਨਿਊਯਾਰਕ: ਕੀ ਤੁਸੀਂ ਲੰਬੇ ਸਮੇਂ ਤੱਕ ਬੈਠ ਕੇ ਕੰਮ ਕਰਨ ਦੇ ਆਦੀ ਹੋ ਚੁੱਕੇ ਹੋ? ਤਾਂ ਸਾਵਧਾਨ ਹੋ ਜਾਓ। ਅਜਿਹੀ ਆਦਤ ਤੁਹਾਡੀ ਜ਼ਿੰਦਗੀ ਲਈ ਖ਼ਤਰਨਾਕ ਹੋ ਸਕਦੀ ਹੈ। ਨਵੇਂ ਅਧਿਐਨ ਦਾ ਦਾਅਵਾ ਹੈ ਕਿ ਲਗਾਤਾਰ ਇੱਕ-ਦੋ ਘੰਟੇ ਬੈਠ ਕੇ ਕੰਮ ਕਰਨ ਨਾਲ ਬੇਵਕਤੀ ਮੌਤ ਦਾ ਖ਼ਤਰਾ ਸਭ ਤੋਂ ਜ਼ਿਆਦਾ ਹੋ ਸਕਦਾ ਹੈ।
ਖੋਜਕਰਤਾਵਾਂ ਨੇ ਪਤਾ ਲਾਇਆ ਕਿ ਅਜਿਹੇ ਲੋਕ ਜੋ ਬਿਨਾਂ ਕਿਸੇ ਹਿੱਲਜੁੱਲ ਦੇ ਇੱਕ ਦੋ ਘੰਟੇ ਤੱਕ ਬੈਠੇ ਰਹਿੰਦੇ ਹਨ, ਉਨ੍ਹਾਂ ‘ਚ ਬੇਵਕਤੀ ਮੌਤ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਜਦਕਿ ਘੱਟ ਸਮਾਂ ਅਜਿਹਾ ਕਰਨ ਵਾਲਿਆਂ ‘ਚ ਇਸ ਦਾ ਖ਼ਤਰਾ ਓਨਾ ਨਹੀਂ ਪਾਇਆ ਗਿਆ। ਪਹਿਲਾਂ ਦੇ ਅਧਿਐਨਾਂ ਤੋਂ ਵੀ ਇਹ ਜਾਹਿਰ ਹੋ ਚੁੱਕਾ ਹੈ ਕਿ ਲੰਬੇ ਸਮੇਂ ਤਕ ਬੈਠਣਾ ਚੰਗੀ ਸਿਹਤ ਲਈ ਬੁਰਾ ਹੋ ਸਕਦਾ ਹੈ।
ਅਮਰੀਕਾ ਦੇ ਕੋਲੰਬੀਆ ਯੂਨੀਵਰਸਿਟੀ ਮੈਡੀਕਲ ਸੈਂਟਰ ਦੇ ਖੋਜਕਰਤਾ ਕੀਥ ਡਿਆਜ਼ ਨੇ ਕਿਹਾ ਕਿ ਜੇਕਰ ਤੁਹਾਡੀ ਅਜਿਹੀ ਨੌਕਰੀ ਜਾਂ ਜੀਵਨ ਸ਼ੈਲੀ ਹੈ ਜਿਸ ‘ਚ ਤੁਹਾਨੂੰ ਲੰਬੇ ਸਮੇਂ ਤਕ ਬੈਠੇ ਰਹਿਣਾ ਪੈਂਦਾ ਹੈ ਤਾਂ ਸਾਡਾ ਸੁਝਾਅ ਹੈ ਕਿ ਹਰ ਅੱਧੇ ਘੰਟੇ ਬਾਅਦ ਥੋੜ੍ਹੀ ਚਹਿਲ ਕਦਮੀ ਕਰ ਲਓ। ਇਸ ਆਦਤ ਨਾਲ ਬੇਵਕਤੀ ਮੌਤ ਦਾ ਖ਼ਤਰਾ ਘੱਟ ਕੀਤਾ ਸਕਦਾ ਹੈ।
First Published: Wednesday, 13 September 2017 1:47 PM

Related Stories

ਮਰੀਜ਼ ਦੀ ਜਨੇਪਾ ਕਰਵਾਉਣ ਗਈ ਡਾਕਟਰ ਨੇ ਹੀ ਦਿੱਤਾ ਬੱਚੇ ਨੂੰ ਜਨਮ
ਮਰੀਜ਼ ਦੀ ਜਨੇਪਾ ਕਰਵਾਉਣ ਗਈ ਡਾਕਟਰ ਨੇ ਹੀ ਦਿੱਤਾ ਬੱਚੇ ਨੂੰ ਜਨਮ

ਨਵੀਂ ਦਿੱਲੀ: ਦੁਨੀਆ ਭਰ ‘ਚ ਕਈ ਅਜੀਬੋ-ਗਰੀਬ ਕਿੱਸੇ ਸੁਣਨ ਨੂੰ ਮਿਲਦੇ ਹਨ।

ਭਾਰਤ 'ਚ 40% ਮਹਿਲਾਵਾਂ ਦੀ ਸੋਸ਼ਣ ਮਗਰੋਂ ਮੌਤ!
ਭਾਰਤ 'ਚ 40% ਮਹਿਲਾਵਾਂ ਦੀ ਸੋਸ਼ਣ ਮਗਰੋਂ ਮੌਤ!

ਨਵੀਂ ਦਿੱਲੀ: ਭਾਰਤ ਵਿੱਚ ਔਰਤਾਂ ‘ਤੇ ਹੋਣ ਵਾਲੇ ਅੱਤਿਆਚਾਰ ਬਾਰੇ ਹੈਰਾਨ ਕਰਨ

...ਤਾਂ ਇਹ ਹੈ 400 ਸਾਲ ਦੀ ਉਮਰ ਦਾ ਰਾਜ਼!
...ਤਾਂ ਇਹ ਹੈ 400 ਸਾਲ ਦੀ ਉਮਰ ਦਾ ਰਾਜ਼!

ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਨੇ ਕਿਹਾ ਹੈ ਕਿ ਸਰੀਰ ਇਸ ਤਰ੍ਹਾਂ ਬਣਿਆ ਹੈ ਕਿ 400

ਸ਼ਾਹਰੁਖ ਨੇ ਆਪ ਹੀ ਦੱਸਿਆ ਆਪਣੀ ਫਿੱਟਨੈਸ ਦਾ ਰਾਜ਼!
ਸ਼ਾਹਰੁਖ ਨੇ ਆਪ ਹੀ ਦੱਸਿਆ ਆਪਣੀ ਫਿੱਟਨੈਸ ਦਾ ਰਾਜ਼!

ਨਵੀਂ ਦਿੱਲੀ: ਸ਼ਾਹਰੁਖ ਬੇਸ਼ੱਕ ਆਪਣੀ ਫਿਟਨੈੱਸ ਨੂੰ ਲੈ ਕੇ ਗੰਭੀਰ ਨਜ਼ਰ ਨਹੀਂ ਆਉਂਦੇ

ਇਹ ਆਦਤਾਂ ਬਣਾਉਂਦੀਆਂ ਜਲਦ ਬਜ਼ੁਰਗ !
ਇਹ ਆਦਤਾਂ ਬਣਾਉਂਦੀਆਂ ਜਲਦ ਬਜ਼ੁਰਗ !

ਨਵੀਂ ਦਿੱਲੀ: ਅੱਜ ਦੇ ਦੌਰ ‘ਚ ਪ੍ਰੇਸ਼ਾਨੀਆਂ ਤਾਂ ਬਹੁਤ ਸਾਰੀਆਂ ਹਨ ਪਰ ਉਨ੍ਹਾਂ