ਬੇਚੈਨ ਰਾਤਾਂ ਤਾਂ ਜ਼ਰੂਰੀ ਨਹੀਂ ਕਿ ਪਿਆਰ ਹੋਵੇ, ਹੋ ਸਕਦੀ ਹੈ ਇਹ ਬਿਮਾਰੀ

By: ਰਵੀ ਇੰਦਰ ਸਿੰਘ | | Last Updated: Monday, 1 January 2018 5:55 PM
ਬੇਚੈਨ ਰਾਤਾਂ ਤਾਂ ਜ਼ਰੂਰੀ ਨਹੀਂ ਕਿ ਪਿਆਰ ਹੋਵੇ, ਹੋ ਸਕਦੀ ਹੈ ਇਹ ਬਿਮਾਰੀ

ਵਾਸ਼ਿੰਗਟਨ: ਜੇਕਰ ਤੁਹਾਨੂੰ ਰਾਤ ਨੂੰ ਨੀਂਦ ਨਹੀਂ ਆਉਂਦੀ ਜਾਂ ਘੱਟ ਆਉਂਦੀ ਹੈ ਤਾਂ ਇਹ ਤੁਹਾਡੇ ਲਈ ਖ਼ਤਰੇ ਦੀ ਘੰਟੀ ਹੋ ਸਕਦੀ ਹੈ। ਲਗਾਤਾਰ ਘੱਟ ਸੌਣ ਨਾ ਤੁਹਾਨੂੰ ਭੁੱਲਣ ਦੀ ਬਿਮਾਰੀ ਹੋ ਸਕਦੀ ਹੈ।

 

ਇੱਕ ਨਵੇਂ ਅਧਿਐਨ ਮੁਤਾਬਕ, ਦਿਮਾਗ ਦੇ ਜ਼ਿਆਦਾ ਕਾਰਜਸ਼ੀਲ ਰਹਿਣ ਕਾਰਨ ਅਲਜ਼ਾਈਮਰ ਰੋਗ ਲਈ ਜ਼ਿੰਮੇਵਾਰ ਐਮੀਲਾਇਡ ਬੀਟਾ ਪ੍ਰੋਟੀਨ ਜ਼ਿਆਦਾ ਪੈਦਾ ਹੁੰਦਾ ਹੈ।

 

ਖੋਜਕਾਰਾਂ ਦਾ ਕਹਿਣਾ ਹੈ ਕਿ ਪ੍ਰੋਟੀਨ ਦਾ ਪੱਧਰ ਵਧਣ ਕਾਰਨ ਦਿਮਾਗ ਵਿੱਚ ਕਈ ਬਦਲਾਅ ਹੋਣ ਦੀ ਸੰਭਾਵਨਾ ਰਹਿੰਦੀ ਹੈ, ਜਿਸ ਕਾਰਨ ਭੁੱਲਣ ਦੀ ਬਿਮਾਰੀ ਡਿਮੇਂਸ਼ੀਆ ਹੋ ਸਕਦੀ ਹੈ।

 

ਅਮਰੀਕਾ ਦੇ ਸੇਂਟ ਲੁਈ ਵਿੱਚ ਵਾਸ਼ਿੰਗਟਨ ਯੂਨੀਵਰਸਿਟੀ ਸਕੂਲ ਆਫ ਮੈਡੀਸਨ ਦੇ ਰੈਂਡਲ ਬੈਟਮੈਨ ਨੇ ਕਿਹਾ ਕਿ ਇਹ ਖੋਜ ਸਾਫ ਤੌਰ ‘ਤੇ ਇਹ ਦਰਸਾਉਂਦੀ ਹੈ ਕਿ ਇਨਸਾਨਾਂ ਨੂੰ ਘੱਟ ਨੀਂਦ ਆਉਣ ਕਾਰਨ ਐਮੀਲਾਇਡ ਬੀਟਾ ਪ੍ਰੋਟੀਨ ਵਧੇਰੇ ਮਾਤਰਾ ਵਿੱਚ ਪੈਦਾ ਹੁੰਦਾ ਹੈ। ਇਸ ਨਾਲ ਅਲਜ਼ਾਈਮਰ ਰੋਗ ਹੋਣ ਦਾ ਖ਼ਤਰਾ ਵਧ ਜਾਂਦਾ ਹੈ।

 

ਵਿਗਿਆਨੀਆਂ ਨੇ ਇਸ ਖੋਜ ਦੇ ਨਤੀਜੇ 30 ਤੋਂ 60 ਸਾਲ ਦੀ ਉਮਰ ਵਾਲੇ ਲੋਕਾਂ ‘ਤੇ ਪ੍ਰੀਖਣ ਕਰ ਕੇ ਹਾਸਲ ਕੀਤੇ ਹਨ। ਇਹ ਲੋਕ ਘੱਟ ਸੌਂਦੇ ਸਨ ਜਾਂ ਭੁੱਲਣ ਦੀ ਸਮੱਸਿਆ ਤੋਂ ਪੀੜਤ ਸਨ।

First Published: Monday, 1 January 2018 5:55 PM

Related Stories

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ
ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ

ਰਾਮਦੇਵ ਦੇ ਪਤੰਜਲੀ ਨੇ ਟੱਪੀਆਂ ਸਾਰੀਆਂ ਹੱਦਾਂ ਚੰਡੀਗੜ੍ਹ: ਭਾਰਤ ਵਿੱਚ ਕਾਲੇ

 ਅੱਠ ਘੰਟੇ ਤੋਂ ਘੱਟ ਸੌਣ ਵਾਲੇ ਖ਼ਬਰਦਾਰ!
ਅੱਠ ਘੰਟੇ ਤੋਂ ਘੱਟ ਸੌਣ ਵਾਲੇ ਖ਼ਬਰਦਾਰ!

 ਅਮਰੀਕਾ: ਰਾਤ ਨੂੰ ਅੱਠ ਘੰਟੇ ਤੋਂ ਘੱਟ ਸਮਾਂ ਸੌਣ ਵਾਲੇ ਲੋਕਾਂ ਨੂੰ ਡਿਪ੍ਰੈਸ਼ਨ ਦਾ