ਸਮਾਰਟਫੋਨ ਕਰੇਗੀ ਸ਼ੂਗਰ ਨੂੰ ਕੰਟਰੋਲ

By: abp sanjha | | Last Updated: Monday, 1 May 2017 4:45 PM
ਸਮਾਰਟਫੋਨ ਕਰੇਗੀ ਸ਼ੂਗਰ ਨੂੰ ਕੰਟਰੋਲ

ਨਿਊਯਾਰਕ: ਚੀਨ ਦੇ ਵਿਗਿਆਨੀਆਂ ਨੇ ਸਮਾਰਟਫੋਨ ਨਾਲ ਕੰਟਰੋਲ ਹੋਣ ਵਾਲੀਆਂ ਕੋਸ਼ਿਕਾਵਾਂ ਜ਼ਰੀਏ ਸਰੀਰ ‘ਚ ਇੰਸੂਲਿਨ ਦੇ ਵਹਿਣ ਨੂੰ ਕੰਟਰੋਲ ‘ਚ ਰੱਖਣ ਦਾ ਤਰੀਕਾ ਈਜਾਦ ਕੀਤਾ ਹੈ। ਇਸ ਨਾਲ ਖ਼ੂਨ ‘ਚ ਗੁਲੂਕੋਜ਼ ਦੀ ਮਾਤਰਾ ਕੰਟਰੋਲ ‘ਚ ਰੱਖਣਾ ਸੰਭਵ ਹੋ ਸਕੇਗਾ।
ਸ਼ੰਘਾਈ ਸਥਿਤ ਈਸਟ ਚਾਈਨਾ ਨਾਰਮਲ ਯੂਨੀਵਰਿਸਟੀ ਦੇ ਜਿਆਵੇਈ ਸ਼ਾਓ ਤੇ ਉਨ੍ਹਾਂ ਦੇ ਸਹਿਯੋਗੀਆਂ ਨੇ ਚੂਹੇ ‘ਤੇ ਇਸ ਪ੍ਰਯੋਗ ਨੂੰ ਅੰਜਾਮ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਸਮਾਰਟਫੋਨ ਨਾਲ ਕੋਸ਼ਿਕਾਵਾਂ ਨੂੰ ਕੰਟਰੋਲ ‘ਚ ਰੱਖਣ ਦੀ ਕੋਸ਼ਿਸ਼ ਕੀਤੀ। ਇਸ ਦੇ ਲਈ ਉਨ੍ਹਾਂ ਨੇ ਕੋਸ਼ਿਕਾਵਾਂ ‘ਚ ਇਸ ਤਰ੍ਹਾਂ ਨਾਲ ਬਦਲਾਅ ਕੀਤਾ ਕਿ ਸਮਾਰਟ ਫੋਨ ਦੇ ਹੁਕਮ ‘ਤੇ ਇਹ ਇੰਸੂਲਿਨ ਵਹਿਣ ਲੱਗੀ। ਅਸਲ ‘ਚ ਕੋਸ਼ਿਕਾਵਾਂ ਦੀ ਮਦਦ ਨਾਲ ਸਰੀਰ ਵਿੱਚ ਗੁਲੂਕੋਜ਼ ਦੀ ਮਾਤਰਾ ਨੂੰ ਨਿਸ਼ਚਿਤ ਹੱਦ ‘ਚ ਰੱਖਣਾ ਸੰਭਵ ਹੁੰਦਾ ਹੈ।
ਵਿਗਿਆਨੀਆਂ ਦਾ ਕਹਿਣਾ ਹੈ ਕਿ ਬਦਲੀਆਂ ਕੋਸ਼ਿਕਾਵਾਂ ਨੂੰ ਡਿਜੀਟਲ ਤਕਨੀਕ ਨਾਲ ਜੋੜਨ ‘ਚ ਮਿਲੀ ਇਹ ਕਾਮਯਾਬੀ ਕੋਸ਼ਿਕਾ ਆਧਾਰਤ ਮੈਡੀਕਲ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਦੀ ਦਿਸ਼ਾ ਵਿੱਚ ਅਹਿਮ ਚੇਨ ਸਾਬਿਤ ਹੋਵੇਗੀ।
First Published: Monday, 1 May 2017 4:45 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ