ਦਿਲ ਦੀ ਬਿਮਾਰੀ ਤੋਂ ਬਚਾਉਂਦੇ ਹਨ ਸੋਇਆਬੀਨ, ਦਾਲ ਤੇ ਬਾਦਾਮ

By: abp sanjha | | Last Updated: Saturday, 23 December 2017 10:31 AM
ਦਿਲ ਦੀ ਬਿਮਾਰੀ ਤੋਂ ਬਚਾਉਂਦੇ ਹਨ ਸੋਇਆਬੀਨ, ਦਾਲ ਤੇ ਬਾਦਾਮ

ਚੰਡੀਗੜ੍ਹ: ਪਸ਼ੂ ਆਧਾਰਤ ਪ੍ਰੋਟੀਨ ਵਰਗੇ ਮੀਟ ਅਤੇ ਦੁੱਧ ਉਤਪਾਦਾਂ ਦੀ ਥਾਂ ਸੋਇਆਬੀਨ, ਬਾਦਾਮ, ਅਖਰੋਟ ਅਤੇ ਦਾਲ ਵਰਗੇ ਵਨਸਪਤੀ ਆਧਾਰਤ ਪ੍ਰੋਟੀਨ ਦੇ ਇਸਤੇਮਾਲ ਨਾਲ ਕੋਲੇਸਟ੍ਰੋਲ ਦੇ ਪੱਧਰ ‘ਚ ਕਮੀ ਲਿਆਉਣ ‘ਚ ਮਦਦ ਮਿਲ ਸਕਦੀ ਹੈ। ਇਸ ਨਾਲ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦੇ ਖ਼ਤਰੇ ਤੋਂ ਬਚਿਆ ਜਾ ਸਕਦਾ ਹੈ।

 

 

ਇਹ ਦਾਅਵਾ ਨਵੇਂ ਅਧਿਐਨ ‘ਚ ਕੀਤਾ ਗਿਆ ਹੈ। ਖੋਜਕਰਤਾਵਾਂ ਮੁਤਾਬਕ, ਰੋਜ਼ਾਨਾ ਵਨਸਪਤੀ ਆਧਾਰਤ ਪ੍ਰੋਟੀਨ ਦੇ ਇਸਤੇਮਾਲ ਨਾਲ ਕੋਲੇਸਟ੍ਰੋਲ ਦੇ ਮਾਰਕਰ ਮਸਲਨ ਲਿਪੋਪ੍ਰੋਟੀਨ ਕੋਲੇਸਟ੍ਰੋਲ (ਐਲਡੀਐਲ ਜਾਂ ਬੈਡ ਕੋਲੇਸਟ੫ੋਲ) ਦੇ ਪੱਧਰ ‘ਚ ਪੰਜ ਫ਼ੀਸਦੀ ਤਕ ਕਮੀ ਲਿਆਂਦੀ ਜਾ ਸਕਦੀ ਹੈ।

 

ਕੈਨੇਡਾ ਦੇ ਸੇਂਟ ਮਾਈਕਲ ਹਸਪਤਾਲ ਦੇ ਖੋਜਕਰਤਾ ਜੌਨ ਸਿਵੇਨਪਾਈਪਰ ਨੇ ਕਿਹਾ ਕਿ ਵਨਸਪਤੀ ਆਧਾਰਤ ਪ੍ਰੋਟੀਨ ਦੇ ਨਾਲ ਕੋਲੇਸਟ੍ਰੋਲ ਘੱਟ ਕਰਨ ਵਾਲੇ ਓਟਸ ਅਤੇ ਜੌਂ ਵਰਗੇ ਖੁਰਾਕੀ ਪਦਾਰਥਾਂ ਦਾ ਇਸਤੇਮਾਲ ਸਿਹਤ ਲਈ ਹੋਰ ਫਾਇਦੇਮੰਦ ਹੋ ਸਕਦਾ ਹੈ।

 

ਪਹਿਲਾਂ ਦੇ ਅਧਿਐਨਾਂ ਤੋਂ ਜ਼ਾਹਿਰ ਹੋ ਚੁੱਕਾ ਹੈ ਕਿ ਪਸ਼ੂ ਆਧਾਰਤ ਪ੍ਰੋਟੀਨ ਨਾਲ ਭਰਪੂਰ ਖਾਣੇ ਦਾ ਸਬੰਧ ਨਾਨ ਐਲਕੋਹਲ ਫੈਟੀ ਲਿਵਰ ਬਿਮਾਰੀ ਨਾਲ ਹੈ। ਇਸ ਬਿਮਾਰੀ ‘ਚ ਲਿਵਰ ‘ਚ ਫੈਟ ਜਮ੍ਹਾਂ ਹੋ ਜਾਂਦਾ ਹੈ।

First Published: Saturday, 23 December 2017 10:30 AM

Related Stories

ਭੁੱਲ ਕੇ ਵੀ ਨਾ ਖਾਇਓ ਰਾਤ ਨੂੰ ਇਹ ਭੋਜਨ
ਭੁੱਲ ਕੇ ਵੀ ਨਾ ਖਾਇਓ ਰਾਤ ਨੂੰ ਇਹ ਭੋਜਨ

ਚੰਡੀਗੜ੍ਹ: ਬਹੁਤ ਸਾਰੇ ਭੋਜਨ ਹਨ ਜੋ ਸਿਹਤ ਲਈ ਬਹੁਤ ਹੈਲਦੀ ਹਨ ਪਰ ਕੁਝ ਭੋਜਨ

ਕੀ ਵਾਲਾਂ ਨੂੰ ਰੋਜ਼ਾਨਾ ਤੇਲ ਲਾਉਣਾ ਜ਼ਰੂਰੀ ?
ਕੀ ਵਾਲਾਂ ਨੂੰ ਰੋਜ਼ਾਨਾ ਤੇਲ ਲਾਉਣਾ ਜ਼ਰੂਰੀ ?

ਚੰਡੀਗੜ੍ਹ: ਕੀ ਤੁਸੀ ਅਜਿਹਾ ਸੁਣਿਆ ਹੈ ਕਿ ਵਾਲਾਂ ਨੂੰ ਹਰ ਰੋਜ਼ ਤੇਲ ਲਾਉਣ ਨਾਲ ਇਹ

ਸਰਦੀਆਂ 'ਚ ਮੂਲੀ ਖਾਣ ਦੇ ਨੇ ਕਮਾਲ ਦੇ ਫਾਇਦੇ..
ਸਰਦੀਆਂ 'ਚ ਮੂਲੀ ਖਾਣ ਦੇ ਨੇ ਕਮਾਲ ਦੇ ਫਾਇਦੇ..

ਚੰਡੀਗੜ੍ਹ-ਸਰਦੀਆਂ ਵਿੱਚ ਧੁੱਪ ਵਿੱਚ ਮੂਲੀ ਨੂੰ ਕਾਲੇ ਨਮਕ ਦੇ ਨਾਲ ਖਾਣ ਨਾਲ ਇਸਦਾ

ਬੜੇ ਕੰਮ ਦੀ ਚੀਜ਼ ਸੌਂਫ ਦੀ ਚਾਹ
ਬੜੇ ਕੰਮ ਦੀ ਚੀਜ਼ ਸੌਂਫ ਦੀ ਚਾਹ

ਚੰਡੀਗੜ੍ਹ: ਤੁਸੀਂ ਗਰੀਨ ਟੀ, ਹਰਬਲ ਟੀ ਵਰਗੀਆਂ ਕਈ ਤਰ੍ਹਾਂ ਦੀਆਂ ਚਾਹਾਂ ਦੇ ਫਾਇਦੇ

ਬੰਦ ਨੱਕ ਦੀ ਤਕਲੀਫ ਇੰਝ ਕਰੋ ਦੂਰ
ਬੰਦ ਨੱਕ ਦੀ ਤਕਲੀਫ ਇੰਝ ਕਰੋ ਦੂਰ

ਚੰਡੀਗੜ੍ਹ: ਅਕਸਰ ਦੇਖਿਆ ਗਿਆ ਹੈ ਕਿ ਬਦਲਦੇ ਮੌਸਮ ਵਿੱਚ ਨੱਕ ਬੰਦ ਹੋ ਜਾਂਦਾ ਹੈ, ਪਰ

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ