ਬਹੁਤ ਕੁਝ ਦੱਸਦਾ ਤੁਹਾਡੇ ਬੋਲਣ ਦਾ ਲਹਿਜ਼ਾ...!

By: ਏਬੀਪੀ ਸਾਂਝਾ | | Last Updated: Sunday, 23 July 2017 1:31 PM
ਬਹੁਤ ਕੁਝ ਦੱਸਦਾ ਤੁਹਾਡੇ ਬੋਲਣ ਦਾ ਲਹਿਜ਼ਾ...!

ਨਵੀਂ ਦਿੱਲੀ: ਤੁਹਾਡੇ ਬੋਲਣ ਦੇ ਲਹਿਜ਼ੇ ਤੋਂ ਤੁਹਾਡੀ ਮਾਨਸਿਕ ਸਿਹਤ ਬਾਰੇ ਬਹੁਤ ਕੁਝ ਪਤਾ ਲੱਗਦਾ ਹੈ। ਇੱਕ ਖੋਜ ਮੁਤਾਬਕ ਬੋਲਣ ਵੇਲੇ ਵਾਰ-ਵਾਰ ਅਟਕਣਾ, ਫ਼ਿਲਰ ਸ਼ਬਦ ਜਾਂ ਵਰਬਲ ਚੇਂਜ ਜ਼ਰੂਰਤ ਤੋਂ ਜ਼ਿਆਦਾ ਹੈ ਤਾਂ ਇਹ ਮੈਂਟਲ ਡਿਕਲਾਈਨ ਯਾਨੀ ਕਿ ਮਾਨਸਿਕ ਗਿਰਾਵਟ ਦੀ ਨਿਸ਼ਾਨੀ ਹੋ ਸਕਦੀਆਂ ਹਨ। ਇਸ ਨਾਲ ਅਲਜ਼ਾਈਮਰ ਰੋਗ ਹੋਣ ਦੀ ਸੰਭਾਵਨਾਵਾਂ ਹੋ ਸਕਦੀ ਹੈ।

 

 

ਅਮਰੀਕੀ ਯੂਨੀਵਰਸਿਟੀ ਆਫ਼ ਵਿਸਕੌਂਸੀਮੈਡੀਸਨ ਦੇ ਇੱਕ ਖੋਜਾਰਥੀ ਜੌਨਸਨ ਦਾ ਕਹਿਣਾ ਹੈ ਕਿ ਉਸ ਨੇ ਦੋ ਸਾਲ ਪਹਿਲਾਂ ਲੋਕਾਂ ਦਾ ਇੱਕ ਟੇਪ ਸੈਸ਼ਨ ਵਿੱਚ ਵਰਣਨ ਕੀਤਾ ਸੀ। ਇਨ੍ਹਾਂ ਵਿੱਚ ਆਮ ਲੋਕ ਤੇ ਯਾਦਾਸ਼ਤ ਦੀਆਂ ਬਿਮਾਰੀਆਂ ਤੋਂ ਪੀੜਤ ਲੋਕ ਸ਼ਾਮਲ ਸਨ।

First Published: Sunday, 23 July 2017 1:30 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ