ਮਰਦਾਂ ਦੀ ਕਮਜ਼ੋਰੀ ਦੂਰ ਕਰਦੀ ਪਾਲਕ, ਜਾਣੋ ਫਾਇਦੇ

By: ABP SANJHA | | Last Updated: Thursday, 14 December 2017 4:42 PM
ਮਰਦਾਂ ਦੀ ਕਮਜ਼ੋਰੀ ਦੂਰ ਕਰਦੀ ਪਾਲਕ, ਜਾਣੋ ਫਾਇਦੇ

ਨਵੀਂ ਦਿੱਲੀ: ਪਾਲਕ ਹੀ ਨਹੀਂ ਸਗੋਂ ਹਰ ਹਰੀਆਂ ਸਬਜ਼ੀ ਵਿਟਾਮਿਨ ਦਾ ਭਰਪੂਰ ਸਰੋਤ ਹੈ ਪਰ ਪਾਲਕ ਨੂੰ ਸੈਕਸ ਲਾਈਫ ਲਈ ਸਰਵੋਤਮ ਮੰਨਿਆਂ ਜਾਂਦਾ ਹੈ। ਸਪਰਮ ਕਮਜ਼ੋਰ ਰਹਿਣ ਨਾਲ ਬੱਚਾ ਪੈਦਾ ਕਰਨ ਵਿੱਚ ਦਿੱਕਤ ਹੁੰਦੀ ਹੈ। ਇਸ ਨੂੰ ਵਿਕਸਤ ਕਰਨ ਲਈ ਪਾਲਕ ਸਭ ਤੋਂ ਸਰਵੋਤਮ ਹੈ।
ਪਾਲਕ ਨਾਲ ਉਨ੍ਹਾਂ ਪੁਰਸ਼ਾਂ ਨੂੰ ਜ਼ਿਆਦਾ ਫ਼ਾਇਦਾ ਹੁੰਦਾ ਹੈ ਜਿਨ੍ਹਾਂ ਦੇ ਸ਼ੁਕਰਾਣੂ ਘੱਟ ਪੈਦਾ ਹੁੰਦੇ ਹੋਣ। ਪਾਲਕ ਖਾਣ ਨਾਲ ਨਾ ਸਿਰਫ਼ ਵਜ਼ਨ ਘੱਟ ਕੀਤਾ ਜਾ ਸਕਦਾ ਹੈ, ਸਗੋਂ ਇਸ ਨਾਲ ਮਰਦਾਨਾ ਤਾਕਤ ਵੀ ਵਧਾਈ ਜਾ ਸਕਦੀ ਹੈ।
ਇਸ ਤੋਂ ਇਲਾਵਾ ਪਾਲਕ ਵਿੱਚ ਵਿਟਾਮਿਨ ਬੀ ਵੀ ਹੁੰਦਾ ਹੈ ਜੋ ਮੈਟਾਬਿਲਜਮ ਨੂੰ ਦਰੁਸਤ ਕਰਦਾ ਹੈ। ਇਸ ਤੋਂ ਇਲਾਵਾ ਪਾਲਕ ਮਾਸਪੇਸ਼ੀਆਂ ਲਈ ਵੀ ਚੰਗੀ ਮੰਨੀ ਜਾਂਦੀ ਹੈ।

ਪਾਲਕ ਨਾਲ ਕੈਲੋਰੀ ਵੀ ਜ਼ਿਆਦਾ ਬਰਨ ਹੁੰਦੀ ਹੈ ਜਿਸ ਨਾਲ ਵਜ਼ਨ ਆਪਣੇ ਆਪ ਘੱਟ ਹੋਣ ਲੱਗਦਾ ਹੈ।
ਇਸ ਤੋਂ ਇਲਾਵਾ ਪਾਲਕ ਅੱਖਾਂ ਲਈ ਕਾਈ ਫ਼ਾਇਦੇਮੰਦ ਹੈ। ਪਾਲਕ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਅੱਖਾਂ ਲਈ ਬਹੁਤ ਜ਼ਰੂਰੀ ਹੈ।
ਖ਼ਾਸ ਤੌਰ ਉੱਤੇ ਨਾਈਟ ਵਿਜ਼ਨ ਲਈ ਪਾਲਕ ਕਾਫ਼ੀ ਫ਼ਾਇਦੇਮੰਦ ਮੰਨੀ ਜਾਂਦੀ ਹੈ। ਪਾਲਕ ਵਿੱਚ ਪਾਇਆ ਜਾਣ ਵਾਲਾ ਵਿਟਾਮਿਨ ਸੀ ਸਾਡੀ ਸਿਹਤ ਲਈ ਬਹੁਤ ਅਹਿਮ ਹੈ। ਪਾਲਕ ਵਿੱਚ ਫਾਈਬਰ ਦੀ ਮਾਤਰਾ ਵੀ ਕਾਫ਼ੀ ਜ਼ਿਆਦਾ ਹੁੰਦੀ ਹੈ ਜੋ ਸਾਡੇ ਹਾਜ਼ਮੇ ਲਈ ਕਾਫ਼ੀ ਚੰਗੀ ਹੈ।

First Published: Thursday, 14 December 2017 4:42 PM

Related Stories

ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..
ਗੰਦੇ ਪਾਣੀ ਦੀ ਪਛਾਣ ਦਾ ਸਭ ਤੋਂ ਸੌਖਾ ਤਰੀਕਾ ਮਿਲਿਆ..

ਲੰਡਨ :ਦੂਸ਼ਿਤ ਪਾਣੀ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਪੂਰੀ ਦੁਨੀਆ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ
ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ

ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ
ਵਡੇਰੀ ਉਮਰ 'ਚ ਜਿਸਮਾਨੀ ਰਿਸ਼ਤੇ ਦਿਮਾਗ ਲਈ ਵਰਦਾਨ

ਲੰਡਨ: ਜੇਕਰ ਤੁਸੀਂ ਵਡੇਰੀ ਉਮਰ ਵਿੱਚ ਵੀ ਸੈਕਸ ਕਰਦੇ ਹੋ ਤਾਂ ਤੁਹਾਡਾ ਦਿਮਾਗ਼

ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!
ਹੱਡੀਆਂ ਮਜ਼ਬੂਤ ਕਰਨ ਦਾ ਇਹ ਹੈ ਰਾਜ਼!

ਚੰਡੀਗੜ੍ਹ: ਰੋਜ਼ ਸਵੇਰੇ ਨਾਸ਼ਤੇ ‘ਚ ਰੇਸ਼ਾ (ਫਾਈਬਰ) ਨਾਲ ਭਰਪੂਰ ਅੰਨ, ਫ਼ਲ ਤੇ ਸਬਜ਼ੀਆਂ

ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ
ਸਰਦੀਆਂ ਦੀ ਸੌਗਾਤ, ਸਿਹਤ ਲਈ ਵਰਦਾਨ

ਚੰਡੀਗੜ੍ਹ: ਅੱਜ ਮਾਘੀ ਦਾ ਦਿਨ ਹੈ। ਇਹ ਤਿਓਹਾਰ ਪੂਰੇ ਦੇਸ਼ ਵਿੱਚ ਬੜੀ ਸ਼ਰਧਾ ਨਾਲ

ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ
ਬੰਦਿਆਂ ਦੇ ਮੁਕਾਬਲੇ ਜ਼ਿਆਦਾ ਜਿਉਂਦੀਆਂ ਔਰਤਾਂ

ਨਿਊਯਾਰਕ: ਬੰਦਿਆਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਮਜ਼ਬੂਤ ਹਨ ਤੇ ਜਿਉਂਦੀਆਂ ਵੀ

ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ
ਸੈਲੂਨ ਜਾਣਾ ਪਿਆ ਮਹਿੰਗਾ, ਡਾਕਟਰਾਂ ਦੀ ਚਿਤਾਵਨੀ

ਲੰਡਨ: ਓਨਟਾਰੀਓ ਸਥਿਤ ਇੱਕ ਨੇਲ ਸੈਲੂਨ ਦੇ ਗਾਹਕਾਂ ਨੂੰ ਪਬਲਿਕ ਹੈਲਥ ਅਧਿਕਾਰੀਆਂ

ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...
ਸਭ ਤੋ ਵੱਧ ਪੜ੍ਹੇ ਲਿਖੇ ਸੂਬੇ ਵਿੱਚ ਵੱਧ ਰਿਹਾ ਕੈਂਸਰ...

ਤਿਰੂਵਨੰਤਪੁਰਮ- ਭਾਰਤ ਵਿਚ ਅਤੇ ਖਾਸ ਕਰ ਕੇ ਕੇਰਲ ਵਿਚ ਕੈਂਸਰ ਦੇ ਵਧਦੇ ਕੇਸਾਂ ਤੋਂ

ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.
ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਸ਼ ਕਰਨ ਨਾਲ ਹੁੰਦੇ ਇਹ ਫਾਇਦੇ.

ਚੰਡੀਗੜ੍ਹ: ਸਾਡੇ ਵਿੱਚੋਂ ਜ਼ਿਆਦਾ ਲੋਕ ਪੈਰਾਂ ਨੂੰ ਓਨਾ ਮਹੱਤਤਾ ਨਹੀਂ ਦਿੰਦੇ

ਵਿਟਾਮਿਨ ਸੀ ਦਾ ਨਵਾਂ ਫਾਇਦਾ...
ਵਿਟਾਮਿਨ ਸੀ ਦਾ ਨਵਾਂ ਫਾਇਦਾ...

ਬੀਜਿੰਗ: ਇਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਵਿਟਾਮਿਨ ਸੀ ਨਾ ਸਿਰਫ ਸਰਦੀ-ਜ਼ੁਕਾਮ