ਮਸੂੜਿਆਂ ਦੀ ਬਿਮਾਰੀ ਨਾਲ ਇਸ ਘਾਤਕ ਬਿਮਾਰੀ ਦਾ ਖਤਰਾ

By: abp sanjha | | Last Updated: Saturday, 5 August 2017 2:41 PM
ਮਸੂੜਿਆਂ ਦੀ ਬਿਮਾਰੀ ਨਾਲ ਇਸ ਘਾਤਕ ਬਿਮਾਰੀ ਦਾ ਖਤਰਾ

ਚੰਡੀਗੜ੍ਹ: ਮਸੂੜਿਆਂ ਦੀ ਬਿਮਾਰੀ ਤੋਂ ਪੀੜਤ ਰਹਿਣ ਵਾਲੀਆਂ ਅੌਰਤਾਂ ਸੁਚੇਤ ਹੋ ਜਾਣ। ਉਨ੍ਹਾਂ ਦੀ ਇਹ ਪਰੇਸ਼ਾਨੀ ਮਾਹਵਾਰੀ ਦੇ ਬੰਦ ਹੋਣ ਪਿੱਛੋਂ ਕੈਂਸਰ ਦਾ ਖ਼ਤਰਾ ਬਣ ਸਕਦੀ ਹੈ। ਖੋਜਕਰਤਾਵਾਂ ਨੇ ਇਹ ਦਾਅਵਾ ਨਵੇਂ ਅਧਿਐਨ ‘ਚ ਕੀਤਾ ਹੈ। ਅਧਿਐਨ ਦੇ ਸਿੱਟਿਆਂ ਅਨੁਸਾਰ ਜਿਨ੍ਹਾਂ ਅੌਰਤਾਂ ਦੇ ਮਸੂੜੇ ਰੋਗਗ੍ਰਸਤ ਸਨ ਉਨ੍ਹਾਂ ‘ਚ ਕੈਂਸਰ ਹੋਣ ਦਾ ਖ਼ਤਰਾ 14 ਫ਼ੀਸਦੀ ਜ਼ਿਆਦਾ ਪਾਇਆ ਗਿਆ।

 

 

ਅਜਿਹੀਆਂ ਅੌਰਤਾਂ ‘ਚ ਪਿੱਤੇ ਅਤੇ ਖਾਣੇ ਦੀ ਨਲੀ ‘ਚ ਕਈ ਤਰ੍ਹਾਂ ਦੇ ਕੈਂਸਰ ਹੋਣ ਦੀ ਸ਼ੰਕਾ ਪਾਈ ਗਈ। ਅਮਰੀਕਾ ਦੀ ਟੈਕਸਾਸ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਨਾਗੋਜੀ ਨਵਿਜੂ ਨੇ ਕਿਹਾ ਕਿ ਇਸ ਦੇ ਪ੍ਰਮਾਣ ਮਿਲੇ ਹਨ ਕਿ ਕੈਂਸਰ ਦੇ ਵੱਧਦੇ ਖ਼ਤਰੇ ਦਾ ਸਬੰਧ ਮਸੂੜਾ ਰੋਗ ਨਾਲ ਹੋ ਸਕਦਾ ਹੈ। ਇਸ ਰੋਗ ਦਾ ਸਭ ਤੋਂ ਜ਼ਿਆਦਾ ਪ੍ਰਤੀਕੂਲ ਅਸਰ ਅੌਰਤਾਂ ਦੀ ਮਾਹਵਾਰੀ ਬੰਦ ਹੋਣ ਦੇ ਬਾਅਦ ਵੇਖਣ ਨੂੰ ਮਿਲ ਸਕਦਾ ਹੈ।

 

 

 

ਇਹ ਸਿੱਟਾ ਅਮਰੀਕਾ ‘ਚ ਅੌਸਤਨ 68 ਸਾਲ ਦੀ ਉਮਰ ਵਾਲੀਆਂ 65,869 ਅੌਰਤਾਂ ‘ਤੇ ਕੀਤੇ ਗਏ ਅਧਿਐਨ ਦੇ ਆਧਾਰ ‘ਤੇ ਕੱਿਢਆ ਗਿਆ ਹੈ। ਅਧਿਐਨ ‘ਚ ਇਸ ਰੋਗ ਦਾ ਕੈਂਸਰ ਨਾਲ ਸਬੰਧ ਉਨ੍ਹਾਂ ਲੋਕਾਂ ‘ਚ ਵੀ ਪਾਇਆ ਗਿਆ ਜੋ ਸਿਗਰਟਨੋੋਸ਼ੀ ਕਰਦੇ ਹਨ ਜਾਂ ਛੱਡ ਚੁੱਕੇ ਹਨ।

First Published: Saturday, 5 August 2017 2:41 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ