ਕੰਮ ਦੌਰਾਨ ਹੋਏ ਥਕਾਨ ਤਾਂ ਇਹ ਕੰਮ ਕਰੋ...

By: abp sanjha | | Last Updated: Friday, 4 August 2017 3:19 PM
ਕੰਮ ਦੌਰਾਨ ਹੋਏ ਥਕਾਨ ਤਾਂ ਇਹ ਕੰਮ ਕਰੋ...

ਚੰਡੀਗੜ੍ਹ: ਵਿਗਿਆਨੀਆਂ ਨੇ ਆਪਣੀ ਖੋਜ ਵਿੱਚ ਪਾਇਆ ਹੈ ਕਿ ਕੰਮ ਦੌਰਾਨ ਵਿੱਚ-ਵਿਚਾਲੇ ਬਰੇਕ ਲੈ ਕੇ ਵੀਡੀਓ ਗੇਮ ਖੇਡੀ ਜਾਵੇ ਤਾਂ ਇਹ ਤਣਾਅ ਮੁਕਤ ਰੱਖਣ ਵਿੱਚ ਮਦਦ ਕਰਦੀ ਹੈ। ਕੰਮ ਦੇ ਵਿਚਾਲੇ ਕੁਝ ਮਨੋਰੰਜਨ ਐਕਟੀਵਿਟੀ ਕਰਨਾ ਫਿਰ ਤੋਂ ਊਰਜਾ ਨਾਲ ਭਰ ਦਿੰਦਾ ਹੈ।
ਬਹੁਤ ਸਾਰੇ ਕੇਸਾਂ ਵਿੱਚ ਇਹ ਦੇਖਿਆ ਗਿਆ ਹੈ ਕਿ ਕੰਮ ਦੌਰਾਨ ਜ਼ਿਆਦਾ ਲੋਕ ਖੁਦ ਨੂੰ ਥੱਕਿਆ ਹੋਇਆ, ਨਿਰਾਸ਼, ਪ੍ਰੇਸ਼ਾਨ ਤੇ ਚਿੰਤਤ ਮਹਿਸੂਸ ਕਰਦੇ ਹਨ। ਇਹ ਸਮੱਸਿਆ ਦੂਸਰਿਆਂ ਦੀ ਸੁਰੱਖਿਆ ਨਾਲ ਜੁੜੇ ਪੇਸ਼ੇ ਜਿਵੇਂ ਏਅਰ ਟ੍ਰੈਫਿਕ ਕੰਟਰੋਲ ਤੇ ਹੈਲਥ ਕੇਅਰ ਸੈਕਟਰ ਵਿੱਚ ਜ਼ਿਆਦਾ ਦੇਖੀ ਜਾਂਦੀ ਹੈ।
ਇਨ੍ਹਾਂ ਖੇਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਵਿੱਚ ਦਿਮਾਗੀ ਥਕਾਨ ਵੱਧ ਦੇਖੀ ਜਾਂਦੀ ਹੈ। ਇਸ ਕਾਰਨ ਕਦੇ-ਕਦੇ ਗਲਤੀਆਂ ਦੀ ਸ਼ੰਕਾ ਕਾਫੀ ਵਧ ਜਾਂਦੀ ਹੈ। ਅਮਰੀਕਾ ਦੀ ਫਲੋਰੀਡਾ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਅਜਿਹੇ 66 ਲੋਕਾਂ ਦੀ ਦਿਮਾਗੀ ਨਿਰਾਸ਼ਾ ਨੂੰ ਦੂਰ ਕਰਨ ਲਈ ਕੰਮ ਦੌਰਾਨ ਪੰਜ ਮਿੰਟ ਲਈ ਵੀਡੀਓ ਗੇਮ ਖੇਡਣ ਲਈ ਕਿਹਾ।
ਖੋਜਕਰਤਾਵਾਂ ਨੇ ਦੇਖਿਆ ਕਿ ਉਮੀਦਵਾਰ ਬਰੇਕ ਦੇ ਬਾਅਦ ਕੰਮ ‘ਤੇ ਵਾਪਸ ਆਏ ਤਾਂ ਪਹਿਲਾ ਤੋਂ ਵੱਧ ਤਣਾਅ ਮੁਕਤ ਤੇ ਮਹਿਸੂਸ ਕਰ ਰਹੇ ਸਨ। ਇਹ ਰਿਸਰਚ ‘ਹਿਊਮਨ ਫੈਕਟਰਸ’ ਮੈਗਜ਼ੀਨ ਵਿੱਚ ਪ੍ਰਕਾਸ਼ਿਤ ਹੋਈ।
First Published: Friday, 4 August 2017 3:19 PM

Related Stories

ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...
ਹੁਣ ਮੱਕੜੀ ਦੇ ਰੇਸ਼ਮ ਤੋਂ ਬਣੇਗਾ ਬਨਾਵਟੀ ਦਿਲ...

ਲੰਦਨ: ਖ਼ੋਜੀਆਂ ਨੇ ਮੱਕੜੀ ਦੇ ਰੇਸ਼ਮ ਤੋਂ ਦਿਲ ਦੇ ਮਸਕੁਲਰ ਟਿਸ਼ੂ ਬਣਾਏ ਹਨ। ਖ਼ੋਜੀਆਂ

ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ
ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ

ਨਵੀਂ ਦਿੱਲੀ: ਕੇਂਦਰ ਸਰਕਾਰ ਇੱਕ ਯੂਨੀਵਰਸਲ ਸਕਰੀਨਿੰਗ ਪ੍ਰੋਗਰਾਮ ਲਿਆਉਣ ਦੀ

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ