ਰੋਜ਼ਾਨਾ ਦੋ ਘੰਟੇ ਗੱਡੀ ਚਲਾਉਣ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

By: ABP Sanjha | | Last Updated: Tuesday, 25 July 2017 12:54 PM
ਰੋਜ਼ਾਨਾ ਦੋ ਘੰਟੇ ਗੱਡੀ ਚਲਾਉਣ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਕੀ ਤੁਸੀਂ ਜਾਣਦੇ ਹੋ ਕਿ ਹਰ ਰੋਜ਼ 2 ਘੰਟੇ ਡ੍ਰਾਈਵਿੰਗ ਕਰਨ ਨਾਲ ਤੁਹਾਨੂੰ ਕੀ ਨੁਕਸਾਨ ਹੋ ਰਿਹਾ ਹੈ? ਇੱਕ ਖੋਜ ਵਿੱਚ ਇਹ ਪਤਾ ਲੱਗਾ ਹੈ ਕਿ ਜੋ ਲੋਕ ਦਿਨ ਵਿੱਚ ਦੋ ਘੰਟੇ ਜਾਂ ਇਸ ਤੋਂ ਵੱਧ ਸਮਾਂ ਡ੍ਰਾਈਵਿੰਗ ਕਰਦੇ ਹਨ, ਉਨ੍ਹਾਂ ਦਾ ਆਈ.ਕਿਊ. ਲੈਵਲ ਘਟਣ ਲੱਗ ਜਾਂਦਾ ਹੈ।

 

ਖੋਜਕਰਤਾਵਾਂ ਮੁਤਾਬਕ ਜੋ ਲੋਕ ਜ਼ਿਆਦਾ ਡ੍ਰਾਈਵਿੰਗ ਕਰਦੇ ਹਨ, ਉਹ ਸੁਸਤ ਰਹਿਣ ਲੱਗਦੇ ਹਨ। ਇਸ ਦਾ ਅਸਰ ਉਨ੍ਹਾਂ ਦੀ ਦਿਮਾਗੀ ਤਾਕਤ ‘ਤੇ ਪੈਂਦਾ ਹੈ। ਇਸ ਕਾਰਨ ਉਨ੍ਹਾਂ ਦਾ ਆਈ.ਕਿਊ. ਪੱਧਰ ਤੇਜ਼ੀ ਨਾਲ ਡਿੱਗਣ ਲਗਦਾ ਹੈ।

 

ਇਹ ਖੋਜ 37 ਤੋਂ 73 ਸਾਲ ਦੀ ਉਮਰ ਦੇ 5 ਲੱਖ ਤੋਂ ਜ਼ਿਆਦਾ ਲੋਕਾਂ ‘ਤੇ ਕੀਤੀ ਗਈ। ਉਨ੍ਹਾਂ ਦੇ ਰਹਿਣ-ਸਹਿਣ ਨੂੰ 5 ਸਾਲ ਤੱਕ ਜਾਂਚਿਆ ਗਿਆ। ਖੋਜ ਵਿੱਚ ਸ਼ਾਮਲ 93,000 ਲੋਕ ਜੋ 2-3 ਘੰਟੇ ਲਈ ਡ੍ਰਾਈਵਿੰਗ ਕਰਦੇ ਸਨ, ਦੀ ਦਿਮਾਗੀ ਤਾਕਤ ਸ਼ੁਰੂਆਤ ਦੇ ਮੁਕਾਬਲੇ ਸਮਾਂ ਬੀਤਣ ਨਾਲ ਤੇਜ਼ੀ ਨਾਲ ਘੱਟ ਹੋਈ।

First Published: Tuesday, 25 July 2017 12:54 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ