ਵਾਰ-ਵਾਰ ਭੁੱਖ ਲੱਗਦੀ ਤਾਂ ਖਾਓ ਅਖਰੋਟ 

By: abp sanjha | | Last Updated: Monday, 19 June 2017 3:43 PM
ਵਾਰ-ਵਾਰ ਭੁੱਖ ਲੱਗਦੀ ਤਾਂ ਖਾਓ ਅਖਰੋਟ 

ਨਵੀਂ ਦਿੱਲੀ: ਅਖਰੋਟ ਖਾਣ ਨਾਲ ਭੁੱਖ ਕੰਟਰੋਲ ਕਰਨ ‘ਚ ਮਦਦ ਮਿਲ ਸਕਦੀ ਹੈ। ਨਵੀਂ ਖੋਜ ‘ਚ ਪਾਇਆ ਗਿਆ ਕਿ ਅਖਰੋਟ ਤੇ ਸਾਲਮਨ ਮੱਛੀ ‘ਚ ਪਾਲੀਅਨਸੈਚੂਰੇਟਿਡ ਫੈਟ ਕਾਫ਼ੀ ਮਾਤਰਾ ‘ਚ ਪਾਈ ਜਾਂਦੀ ਹੈ। ਇਸ ਨਾਲ ਹਾਰਮੋਨ ‘ਚ ਬਦਲਾਅ ਆਉਂਦਾ ਹੈ। ਇਸ ਨਾਲ ਭੁੱਖ ਕੰਟਰੋਲ ਹੁੰਦੀ ਹੈ ਤੇ ਸੰਤੁਸ਼ਟੀ ਦਾ ਅਹਿਸਾਸ ਹੁੰਦਾ ਹੈ।
ਅਮਰੀਕਾ ਦੀ ਜਾਰਜੀਆ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਹਾਰਮੋਨ ‘ਚ ਬਦਲਾਵਾਂ ਦਾ ਜਾਇਜ਼ਾ ਲੈਣ ਨਾਲ ਹੀ ਭੁੱਖ ਤੇ ਸੰਤੁਸ਼ਟੀ ਪ੍ਰਤੀਕਿਰਿਆਵਾਂ ‘ਤੇ ਗ਼ੌਰ ਕੀਤਾ। ਉਨ੍ਹਾਂ ਪਾਇਆ ਕਿ ਕੁਝ ਖ਼ਾਸ ਹਾਰਮੋਨ ਭੁੱਖ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ ਤਾਂ ਕਈ ਭੁੱਖ ਨੂੰ ਪ੍ਰੇਰਿਤ ਕਰਦੇ ਹਨ। ਕੁਝ ਸੰਤੁਸ਼ਟੀ ਦਾ ਅਹਿਸਾਸ ਕਰਾਉਂਦੇ ਹਨ।
ਖੋਜ ‘ਚ ਸ਼ਾਮਲ ਜਿਨ੍ਹਾਂ ਖੋਜਕਾਰਾਂ ਨੇ ਪਾਲੀਅਨਸੈਚੂਰੇਟਿਡ ਫੈਟ ਨਾਲ ਭਰਪੂਰ ਖਾਧ ਪਦਾਰਥਾਂ ਦਾ ਸੇਵਨ ਕੀਤਾ, ਉਨ੍ਹਾਂ ‘ਚ ਭੁੱਖ ਵਧਾਉਣ ਵਾਲੇ ਹਾਰਮੋਨ ਘ੍ਰੇਲਿਨ ‘ਚ ਕਮੀ ਆਈ ਜਦਕਿ ਪੇਪਟਾਈਡ ਵਾਈਵਾਈ ਹਾਰਮੋਨ ਵਧਿਆ ਪਾਇਆ ਗਿਆ। ਇਹ ਹਾਰਮੋਨ ਸੰਤੁਸ਼ਟੀ ਦਾ ਅਹਿਸਾਸ ਕਰਾਉਂਦਾ ਹੈ। ਖੋਜਕਰਤਾਵਾਂ ਨੇ ਦੱਸਿਆ ਕਿ ਭੁੱਖ ਲੱਗਣ ਦਾ ਹਾਰਮੋਨ ਇਹ ਨਿਯੰਤਿਤ ਕਰਦਾ ਹੈ ਕਿ ਸਾਨੂੰ ਕਿੰਨਾ ਖਾਣਾ ਹੈ।
First Published: Monday, 19 June 2017 3:43 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ