ਜੌੜੇ ਬੱਚਿਆਂ ਨੂੰ ਜਨਮ ਦੇਣ ਤੋਂ ਪਹਿਲਾਂ ਹੀ ਮਹਿਲਾ ਹੋਈ ਮੁੜ ਗਰਭਵਤੀ

By: ਏਬੀਪੀ ਸਾਂਝਾ | | Last Updated: Tuesday, 25 April 2017 1:40 PM
ਜੌੜੇ ਬੱਚਿਆਂ ਨੂੰ ਜਨਮ ਦੇਣ ਤੋਂ ਪਹਿਲਾਂ ਹੀ ਮਹਿਲਾ ਹੋਈ ਮੁੜ ਗਰਭਵਤੀ

ਲੰਡਨ: ਬਰਤਾਨੀਆ ਵਿੱਚ ਇੱਕ ਮਹਿਲਾ ਦੇ ਜੁੜਵੇਂ ਬੱਚੇ ਹੋਣ ਵਾਲੇ ਸਨ ਪਰ ਅਚਾਨਕ ਉਹ ਫਿਰ ਤੋਂ ਗਰਭਵਤੀ ਹੋ ਗਈ। ਇਸ ਤਰ੍ਹਾਂ ਉਸ ਨੇ ਇੱਕ ਸਾਲ ਵਿੱਚ ਤਿੰਨ ਬੱਚਿਆਂ ਨੂੰ ਜਨਮ ਦਿੱਤਾ। ਆਪਣੇ ਆਪ ਵਿੱਚ ਇਹ ਖ਼ਬਰ ਹੈਰਾਨ ਕਰ ਵਾਲੀ ਹੈ। ਅਜਿਹਾ ਪਿਛਲੇ 100 ਸਾਲਾਂ ਵਿੱਚ ਛੇਵਾਂ ਮਾਮਲਾ ਹੈ। ਜਦੋਂ ਕੋਈ ਮਹਿਲਾ ਗਰਭਵਤੀ ਹੋਣ ਦੇ ਦੋ ਹਫ਼ਤੇ ਜਾਂ ਇੱਕ ਮਹੀਨੇ ਦੇ ਅੰਦਰ ਫਿਰ ਤੋਂ ਗਰਭਵਤੀ ਹੋ ਜਾਂਦੀ ਹੈ ਤਾਂ ਵਿਗਿਆਨ ਦੀ ਭਾਸ਼ਾ ਵਿੱਚ ਇਸ ਨੂੰ ‘ਸੁਪਰਫਾਇਟੈਸ਼ਨ’ ਕਹਿੰਦੇ ਹਨ।

 

ਪ੍ਰੋਫੈਸਰ ਸਾਈਮਨ ਫਿਸ਼ੇਲ ਪ੍ਰਜਜਨ ਮਾਮਲਿਆਂ ਦੇ ਜਾਣਕਾਰ ਹਨ ਤੇ ਉਹ ਆਖਦੇ ਹਨ, “ਆਮ ਤੌਰ ਉੱਤੇ ਅਜਿਹਾ ਹੁੰਦਾ ਨਹੀਂ, ਪਰ ਪਹਿਲਾਂ ਵੀ ਅਜਿਹੀ ਘਟਨਾ ਹੋ ਚੁੱਕੀ ਹੈ। 1865 ਵਿੱਚ ਅਜਿਹਾ ਮਾਮਲਾ ਦਰਜ ਕੀਤਾ ਗਿਆ ਸੀ ਪਰ ਉਨ੍ਹਾਂ ਆਖਿਆ ਕਿ ਇਹ ਜ਼ਰੂਰੀ ਨਹੀਂ ਕਿ ਹਮੇਸ਼ਾ ਇਸ ਦੇ ਨਤੀਜੇ ਚੰਗੇ ਹੋਣਗੇ।” ਪ੍ਰੋਫੈਸਰ ਸਾਈਮਨ ਆਖਦੇ ਹਨ, “ਅਜਿਹੇ ਮਾਮਲੇ ਹੋਏ ਹਨ ਜਦੋਂ ਭਰੂਣ ਗਰਭ ਵਿੱਚ ਹੀ ਖ਼ਤਮ ਹੋ ਗਏ ਹੋਣ ਤੇ ਵਕਤ ਤੋਂ ਪਹਿਲਾਂ ਡਲਿਵਰੀ ਕਰਵਾਉਣੀ ਪਏ।”

 

ਹਾਲਾਂਕਿ ਅਜਿਹੀਆਂ ਘਟਨਾਵਾਂ ਕਦੇ ਕਦੇ ਹੁੰਦੀਆਂ ਹਨ। ਪ੍ਰੋਫੈਸਰ ਫਿਸ਼ੇਲ ਆਖਦੇ ਹਨ, “ਕੁਝ ਵਕਤ ਪਹਿਲਾਂ ਰੋਮ ਵਿੱਚ ਇੱਕ ਅਜਿਹਾ ਮਾਮਲਾ ਹੋਇਆ ਸੀ ਜਦੋਂ ਤਿੰਨ ਤੋਂ ਚਾਰ ਮਹੀਨੇ ਦੇ ਅੰਤਰਾਲ ਉੱਤੇ ਇੱਕ ਮਹਿਲਾ ਪ੍ਰੈਗਨੈਂਸੀ ਦੌਰਾਨ ਗਰਭਵਤੀ ਹੋ ਗਈ ਸੀ।

First Published: Tuesday, 25 April 2017 1:40 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ