ਸਾਵਧਾਨ! ਕਿਤੇ ਕਾਰ ਤਾਂ ਨਹੀਂ ਕਰ ਰਹੀ ਤੁਹਾਨੂੰ ਬਿਮਾਰ

By: ABP Sanjha | | Last Updated: Tuesday, 25 July 2017 5:26 PM
ਸਾਵਧਾਨ! ਕਿਤੇ ਕਾਰ ਤਾਂ ਨਹੀਂ ਕਰ ਰਹੀ ਤੁਹਾਨੂੰ ਬਿਮਾਰ

ਨਵੀਂ ਦਿੱਲੀ: ਅਕਸਰ ਲੋਕ ਬਾਹਰੀ ਧੂੜ ਮਿੱਟੀ ਤੋਂ ਬਚਣ ਲਈ ਕਾਰ ਦੇ ਸ਼ੀਸ਼ੇ ਬੰਦ ਕਰ ਲੈਂਦੇ ਹਨ ਪਰ ਕੀ ਤੁਸੀਂ ਇਹ ਜਾਣਦੇ ਹੋ ਕਿ ਕਾਰ ਦੇ ਅੰਦਰੂਨੀ ਵਾਤਾਵਰਨ ਵਿੱਚ ਵੀ ਤੁਸੀਂ ਸੁਰੱਖਿਅਤ ਨਹੀਂ ਹੋ।

 

ਜੀ ਹਾਂ, ਇੱਕ ਖੋਜ ਮੁਤਾਬਕ, ਕਾਰ ਦੇ ਕੈਬਿਨ ਅੰਦਰ ਹਾਨੀਕਾਰਕ ਕਣ ਵੱਡੀ ਗਿਣਤੀ ਵਿੱਚ ਮੌਜੂਦ ਹੁੰਦੇ ਹਨ। ਖੋਜਕਰਤਾਵਾਂ ਮੁਤਾਬਕ ਕਾਰ ਵਿੱਚ ਮੌਜੂਦ ਬੈਕਟੀਰੀਆ ਕਾਰਨ ਤੁਸੀਂ ਆਕਸੀਡੇਟਿਵ ਤਣਾਅ ਤੇ ਸੁਣਨ ਸ਼ਕਤੀ ਸਬੰਧੀ ਰੋਗਾਂ ਤੋਂ ਇਲਾਵਾ ਦਿਲ, ਕੈਂਸਰ ਦੇ ਨਾਲ ਨਾਲ ਤੰਤੂ (Neurodegerative) ਰੋਗ ਆਦਿ ਬਿਮਾਰੀਆਂ ਤੋਂ ਗ੍ਰਸਤ ਕਰ ਸਕਦੇ ਹਨ।

 

ਉੱਤਰੀ ਕੈਰੋਲੀਨਾ ਦੀ ਡਿਊਕ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਮਾਈਕਲ ਬਰਗਿਨ ਦਾ ਕਹਿਣਾ ਹੈ ਕਿ ਜ਼ਿਆਦਾ ਭੀੜ-ਭੜੱਕੇ ਵਿਚਕਾਰ ਸਫ਼ਰ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਡ੍ਰਾਈਵਿੰਗ ਸਬੰਧੀ ਆਦਤਾਂ ਪ੍ਰਤੀ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।

First Published: Tuesday, 25 July 2017 5:26 PM

Related Stories

ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ
ਆਮਦਨ ਕਰਦੀ ਹੈ ਲੋਕਾਂ ਦੀ ਸਰੀਰਕ ਸਰਗਰਮੀ ਤੈਅ

ਨਿਊਯਾਰਕ: ਆਮਦਨ ਵੀ ਸਰੀਰਕ ਸਰਗਰਮੀਆਂ ਨੂੰ ਪ੍ਰਭਾਵਿਤ ਕਰਦੀ ਹੈ। ਜੀ ਹਾਂ, ਇਹ

ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..
ਵੱਡੀ ਖੁਸ਼ਖਬਰੀ: ਗੋਡੇ ਬਦਲਾਉਣ ਦੀਆਂ ਕੀਮਤਾਂ 70 ਫੀਸਦੀ ਘਟੀਆਂ..

ਨਵੀਂ ਦਿੱਲੀ: ਸਰਕਾਰ ਵੱਲੋਂ ਗੋਡੇ ਬਦਲਾਉਣ ਦੀਆਂ ਘਟਾਈਆਂ ਕੀਮਤਾਂ ਅੱਜ ਤੋਂ ਲਾਗੂ

ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...
ਹੁਣ ਮਾਨਸਿਕ ਬਿਮਾਰੀਆਂ ਨੂੰ ਨਿਪਟੇਗਾ ਇਹ ਐਪ...

ਨਿਊਯਾਰਕ  : ਮਾਨਸਿਕ ਬਿਮਾਰੀਆਂ ਨਾਲ ਹੁਣ ਆਸਾਨੀ ਨਾਲ ਨਿਪਟਿਆ ਜਾ ਸਕੇਗਾ। ਅਮਰੀਕੀ

ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ
ਆਖਰ ਲੱਭ ਹੀ ਗਿਆ ਬ੍ਰੈਸਟ ਕੈਂਸਰ ਦਾ ਇਲਾਜ

ਚੰਡੀਗੜ੍ਹ: ਬ੍ਰੈਸਟ ਕੈਂਸਰ ਦੀ ਰੋਕਥਾਮ ਦੀ ਦਿਸ਼ਾ ‘ਚ ਵਿਗਿਆਨੀਆਂ ਨੂੰ ਵੱਡੀ

ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!
ਜ਼ਿਆਦਾ ਵਜ਼ਨ ਵਾਲੇ ਇਹ ਖਬਰ ਜ਼ਰੂਰ ਪੜ੍ਹਨ!

ਨਵੀਂ ਦਿੱਲੀ: ਜ਼ਿਆਦਾ ਵਜ਼ਨ ਜਾਂ ਮੋਟਾਪਾ ਝੱਲਣ ਵਾਲੇ ਲੋਕ ਜੇਕਰ ਮੈਡੀਕਲ ਪੈਮਾਨੇ

ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ
ਬਿਨਾ ਕੁੱਝ ਕੀਤੇ ਮਾਨਸਿਕ ਸਮਰੱਥਾ ਵਧਾਉਣੀ ਹੈ ਤਾਂ ਇਹ ਕੰਮ ਕਰੋ

ਚੰਡੀਗੜ੍ਹ: ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੇ ਗਹਿਰੀ ਨੀਂਦ ਤੇ ਮਾਨਸਿਕ

ਫਲੂ ਤੋਂ ਬਚਾਅ ਸਕਦੀ ਹੈ 'ਚਾਹ'
ਫਲੂ ਤੋਂ ਬਚਾਅ ਸਕਦੀ ਹੈ 'ਚਾਹ'

ਚੰਡੀਗੜ੍ਹ : ਵਿਗਿਆਨਕਾਂ ਦਾ ਦਾਅਵਾ ਹੈ ਕਿ ਫਲੂ ਤੋਂ ਬਚਾਅ ‘ਚ ਚਾਹ ਕਾਰਗਰ ਹੋ

ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ
ਵਿਆਗਰਾ ਵਤਰਣ ਵਾਲੇ ਪਹਿਲਾਂ ਜਾਣ ਲਓ ਇਹ ਗੱਲਾਂ

ਨਵੀਂ ਦਿੱਲੀ: ਵਿਆਗਰਾ ਦਾ ਨਾਂ ਤਾਂ ਸਾਰਿਆਂ ਨੇ ਸੁਣਿਆ ਹੋਵੇਗਾ ਪਰ ਕੀ ਤੁਹਾਨੂੰ