ਫ਼ਰਜ਼ੀ ਪੁਲਿਸ ਮੁਕਾਬਲੇ : ਪੁਲਿਸ ਅਫ਼ਸਰਾਂ ਨੂੰ ਸਜ਼ਾ ਦੇ ਨਾਲ ਜੁਰਮਾਨਾ

By: Sarbjit Singh | | Last Updated: Wednesday, 6 April 2016 8:47 AM
ਫ਼ਰਜ਼ੀ ਪੁਲਿਸ ਮੁਕਾਬਲੇ : ਪੁਲਿਸ ਅਫ਼ਸਰਾਂ ਨੂੰ ਸਜ਼ਾ ਦੇ ਨਾਲ ਜੁਰਮਾਨਾ

ਲਖਨਊ : ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੀਲੀਭੀਤ ਵਿਖੇ 11 ਸਿੱਖ ਨੌਜਵਾਨਾਂ ਦਾ ਫ਼ਰਜ਼ੀ ਪੁਲਿਸ ਮੁਕਾਬਲਾ ਕਰਨ ਵਾਲੇ ਪੁਲਿਸ ਕਰਮੀਆਂ ਨੂੰ ਸਜ਼ਾ ਦੇ ਨਾਲ ਨਾਲ ਹੁਣ 14-14 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਸੀਬੀਆਈ ਦੀ ਅਦਾਲਤ ਨੇ ਫ਼ਰਜ਼ੀ ਮੁਕਾਬਲੇ ਦੇ ਦੋਸ਼ ’ਚ ਯੂ ਪੀ ਪੁਲੀਸ ਦੇ 47 ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਹੈ।

 

 

 

 

 

ਸੀਬੀਆਈ ਦੇ ਵਿਸ਼ੇਸ਼ ਜੱਜ ਲਾਲੂ ਸਿੰਘ ਨੇ ਜੁਲਾਈ, 1991 ਦੇ ਫ਼ਰਜ਼ੀ ਮੁਕਾਬਲੇ ਵਿੱਚ 10 ਸਿੱਖਾਂ ਨੂੰ ਮਾਰਨ ਵਾਲੇ ਤਤਕਾਲੀ ਐਸਐਚਓ/ਐਸਓ ਨੂੰ 11 ਲੱਖ, ਐੱਸ ਆਈ ਨੂੰ ਅੱਠ ਲੱਖ ਅਤੇ ਕਾਂਸਟੇਬਲਾਂ ਨੂੰ 2.75-2.75 ਲੱਖ ਰੁਪਏ ਜੁਰਮਾਨਾ ਠੋਕਿਆ ਹੈ। ਗੁਰਧਾਮਾਂ ਦੇ ਦਰਸ਼ਨਾਂ ਲਈ ਗਏ 11 ਸਿੱਖ ਨੌਜਵਾਨਾਂ ਨੂੰ 1991 ਵਿੱਚ ਯੂ ਪੀ ਪੁਲਿਸ ਨੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ।

First Published: Wednesday, 6 April 2016 8:47 AM

Related Stories

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ

ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ
ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ

ਹੈਦਰਾਬਾਦ: ਨਿਜ਼ਾਮ ਦੇ ਸ਼ਹਿਰ ਹੈਦਰਾਬਾਦ ‘ਚ ਖਾਣ-ਪੀਣ ਜਾਂ ਪੈੱਗ-ਸ਼ੈੱਗ ਦੇ

ਮੋਦੀ ਤੇ ਯੋਗੀ ਨੇ ਰੱਖਿਆ ਨਰਾਤਿਆਂ ਦਾ ਵਰਤ!
ਮੋਦੀ ਤੇ ਯੋਗੀ ਨੇ ਰੱਖਿਆ ਨਰਾਤਿਆਂ ਦਾ ਵਰਤ!

ਨਵੀਂ ਦਿੱਲੀ: ਨਰਾਤਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਨੌਂ

ਆਮ ਆਦਮੀ ਪਾਰਟੀ ਨੂੰ ਮਿਲ ਸਕਦੀ ਤਾਮਿਲਨਾਡੂ ਤੋਂ ਖੁਸ਼ਖਬਰੀ!
ਆਮ ਆਦਮੀ ਪਾਰਟੀ ਨੂੰ ਮਿਲ ਸਕਦੀ ਤਾਮਿਲਨਾਡੂ ਤੋਂ ਖੁਸ਼ਖਬਰੀ!

ਚੇਨਈ: ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ