2 ਲੱਖ ਇੰਜਨੀਅਰਾਂ ਦੀ ਨੌਕਰੀ 'ਤੇ ਤਲਵਾਰ

By: abp sanjha | | Last Updated: Tuesday, 16 May 2017 4:47 PM
2 ਲੱਖ ਇੰਜਨੀਅਰਾਂ ਦੀ ਨੌਕਰੀ 'ਤੇ ਤਲਵਾਰ

ਬੈਂਗਲੁਰੂ: ਮਨੁੱਖੀ ਸਾਧਨਾਂ ਨਾਲ ਜੁੜੀ ਫਰਮ ਹੈੱਡ ਹੰਟਰਜ਼ ਇੰਡੀਆ ਨੇ ਕਿਹਾ ਹੈ ਕਿ ਭਾਰਤੀ ਆਈਟੀ ਖੇਤਰ ‘ਚ ਅਗਲੇ ਤਿੰਨ ਸਾਲ ਤੱਕ ਹਰ ਸਾਲ 1.75 ਤੋਂ 2 ਲੱਖ ਇੰਜਨੀਅਰਾਂ ਦੀ ਸਾਲਾਨਾ ਛਾਂਟੀ ਹੋਵੇਗੀ।
ਭਾਰਤੀ ਆਈਟੀ ਖੇਤਰ ਵਿੱਚ ਹਰ ਸਾਲ ਸਾਲ 1.75 ਤੋਂ 2 ਲੱਖ ਇੰਜਨੀਅਰਾਂ ਦੀ ਸਾਲਾਨਾ ਛਾਂਟੀ ਹੋਵੇਗੀ। ਇਹ ਖੁਲਾਸਾ ਮਨੁੱਖੀ ਸਾਧਨਾਂ ਨਾਲ ਜੁੜੀ ਫਰਮ ਹੈੱਡ ਹੰਟਰਸ ਇੰਡੀਆ ਕੀਤਾ ਹੈ। ਇਸ ਮੁਤਾਬਕ ਅਗਲੇ ਤਿੰਨ ਸਾਲ ਤੱਕ ਹਰ ਸਾਲ ਇਹ ਛਾਂਟੀ ਹੋਵੇਗੀ।
ਹੈੱਡ ਹੰਟਰਜ਼ ਇੰਡੀਆ ਦੇ ਸੰਸਥਾਪਕ ਮੁਖੀ ਤੇ ਪ੍ਰਬੰਧ ਨਿਰਦੇਸ਼ਕ ਕੇ ਲਕਸ਼ਮੀਕਾਂਤ ਨੇ ਮੈਕਕਿੰਸੇ ਐਂਡ ਕੰਪਨੀ ਦੁਆਰਾ 17 ਫਰਵਰੀ ਨੂੰ ਭਾਰਤੀ ਸਾਫਟਵੇਅਰ ਸੇਵਾ ਕੰਪਨੀਆਂ ਦੇ ਮੰਨ ਨਾਸਕਾਮ ਇੰਡੀਆ ਲੀਡਰਸ਼ਿਪ ਫੋਰਮ ਨੂੰ ਸੌਪੀ ਗਈ ਰਿਪੋਰਟ ਦਾ ਵਿਸ਼ਲੇਸ਼ਣ ਕਰਦੇ ਹੋਏ ਕਿਹਾ ਕਿ ਮੀਡੀਆ ‘ਚ ਖਬਰ ਆਈ ਹੈ ਕਿ ਇਸ ਸਾਲ 56,000 ਆਈਟੀ ਪੇਸ਼ੇਵਰਾਂ ਦੀ ਛਾਂਟੀ ਹੋਵੇਗੀ ਪਰ ਤਿੰਨ ਸਾਲ ਤਕ ਹਰ ਸਾਲ ‘ਚ 1.75 ਤੋਂ 2 ਲੱਖ ਆਈਟੀ ਪੇਸ਼ੇਵਰਾਂ ਦੀ ਛਾਂਟੀ ਹੋ ਸਕਦੀ ਹੈ।
First Published: Tuesday, 16 May 2017 4:47 PM

Related Stories

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ