ਏਅਰਲਾਈਨਜ਼ ਕੰਪਨੀਆਂ ਵੱਲੋਂ ਜਹਾਜ਼ ਯਾਤਰਾ 'ਤੇ ਭਾਰੀ ਛੋਟ

By: abp sanjha | | Last Updated: Friday, 13 October 2017 10:28 AM
ਏਅਰਲਾਈਨਜ਼ ਕੰਪਨੀਆਂ ਵੱਲੋਂ ਜਹਾਜ਼ ਯਾਤਰਾ 'ਤੇ ਭਾਰੀ ਛੋਟ

ਨਵੀਂ ਦਿੱਲੀ: ਤਿਉਹਾਰੀ ਸੀਜ਼ਨ ‘ਚ ਕਈ ਏਅਰਲਾਈਨਜ਼ ਕੰਪਨੀਆਂ ਜਹਾਜ਼ ਯਾਤਰਾ ‘ਤੇ ਭਾਰੀ ਛੋਟ ਕਰ ਰਹੀਆਂ ਹਨ। ਫੈਸਟੀਵ ਸੇਲ ‘ਚ ਕੰਪਨੀਆਂ ਸਸਤੀਆਂ ਦਰਾਂ ‘ਤੇ ਲਿਮੀਟਡ ਟਿਕਟਾਂ ਉਪਲਬਧ ਕਰਵਾ ਰਹੀਆਂ ਹਨ। ਇਨ੍ਹਾਂ ਟਿਕਟਾਂ ਨੂੰ ਬੁਕ ਕਰਵਾਉਣ ਲਈ ਤੁਹਾਨੂੰ ਕੰਪਨੀਆਂ ਵਲੋਂ ਪੇਸ਼ ਕੀਤੇ ਗਏ ਆਫ਼ਰ ਦਾ ਧਿਆਨ ਰੱਖਣਾ ਹੋਵੇਗਾ।

 

 

ਕਈ ਮੁੱਖ ਸ਼ਹਿਰਾਂ ਦੀਆਂ ਟਿਕਟ ਏ. ਸੀ.-2 ਦੇ ਕਿਰਾਏ ਤੋਂ ਵੀ ਘੱਟ ਕੀਮਤ ‘ਚ ਮਿਲ ਰਹੀਆਂ ਹਨ। ਵੱਖ-ਵੱਖ ਹਵਾਈ ਮਾਰਗਾਂ ‘ਤੇ ਵਿਸਤਾਰਾ, ਜੈੱਟ ਏਅਰ, ਇੰਡੀਗੋ, ਸਪਾਈਸਜੈੱਟ, ਗੋ ਏਅਰ ਤੇ ਏਅਰ ਏਸ਼ੀਆ ਵਰਗੀਆਂ ਕੰਪਨੀਆਂ ਸਸਤੇ ਟਿਕਟ ਆਫ਼ਰ ਕਰ ਰਹੀਆਂ ਹਨ।

 

 

ਵਿਸਤਾਰਾ ਏਅਰਲਾਈਨਜ਼ ਨੇ ਅੱਜ ਹੀ ਸ੍ਰੀਨਗਰ ਸਣੇ 22 ਹਵਾਈ ਮਾਰਗਾਂ ‘ਤੇ ਸਸਤੇ ਟਿਕਟ ਦਾ ਐਲਾਨ ਕੀਤਾ ਹੈ। ਇਸ ਸੇਲ ਦੌਰਾਨ ਤੁਸੀਂ 28 ਅਕਤੂਬਰ ਤੋਂ 24 ਮਾਰਚ 2018 ਤੱਕ ਦਾ ਟਿਕਟ ਬੁਕ ਕਰਵਾ ਸਕਦੇ ਹੋ। ਵਿਸਤਾਰਾ ਦੀ ਇਕੋਨਮੀ ਕਲਾਸ ‘ਚ ਸਭ ਤੋਂ ਸਸਤੀ ਟਿਕਟ ਦੀ ਕੀਮਤ 1,149 ਰੁਪਏ ਹੈ, ਪ੍ਰੀਮੀਅਮ ਇਕੋਨਮੀ ਕਲਾਸ ‘ਚ ਸਭ ਤੋਂ ਸਸਤੀ ਟਿਕਟ ਦੀ ਕੀਮਤ 2,099 ਰੁਪਏ ਹੈ। ਇਸੇ ਤਰ੍ਹਾਂ ਏਅਰ ਏਸ਼ੀਆ ਤੇ ਹੋਰ ਕੰਪਨੀਆਂ ਵਲੋਂ ਵੀ ਸਸਤੀ ਫਲਾਈਟ ਟਿਕਟ ਦਾ ਆਫ਼ਰ ਦਿੱਤਾ ਗਿਆ ਹੈ।

First Published: Friday, 13 October 2017 10:28 AM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500