ਕਦੋਂ ਤੱਕ ਕਿੱਥੇ-ਕਿੱਥੇ ਅਧਾਰ ਲਿੰਕ ਕਰਨਾ ਜ਼ਰੂਰੀ ਹੈ? ਜਾਣੋ ਡੈੱਡਲਾਈਨ

By: ਏਬੀਪੀ ਸਾਂਝਾ | | Last Updated: Tuesday, 5 December 2017 3:56 PM
ਕਦੋਂ ਤੱਕ ਕਿੱਥੇ-ਕਿੱਥੇ ਅਧਾਰ ਲਿੰਕ ਕਰਨਾ ਜ਼ਰੂਰੀ ਹੈ? ਜਾਣੋ ਡੈੱਡਲਾਈਨ

ਨਵੀਂ ਦਿੱਲੀ: ਜੇਕਰ ਤੁਸੀਂ ਆਪਣੇ ਫੋਨ ਨੰਬਰ, ਬੈਂਕ ਅਕਾਉਂਟ ਤੇ ਪੈਨ ਨੂੰ ਹੁਣ ਤੱਕ ਅਧਾਰ ਨਾਲ ਲਿੰਕ ਨਹੀਂ ਕੀਤਾ ਤਾਂ ਤੁਹਾਡੇ ਲਈ ਇਹ ਖਬਰ ਬੜੀ ਜ਼ਰੂਰੀ ਹੈ ਕਿਉਂਕਿ ਸਰਕਾਰ ਨੇ ਇਨ੍ਹਾਂ ਨੂੰ ਅਧਾਰ ਨਾਲ ਲਿੰਕ ਕਰਨ ਦਾ ਹੁਕਮ ਜਾਰੀ ਕਰ ਰੱਖਿਆ ਹੈ। ਇਸ ਦੀ ਡੈਡਲਾਈਨ ਵੀ ਤੈਅ ਹੈ। ਜੇਕਰ ਤੁਸੀਂ ਤੈਅ ਤਰੀਕ ਤੱਕ ਲਿੰਕ ਨਹੀਂ ਕਰਦੇ ਤਾਂ ਤੁਹਾਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਫੋਨ ਨੰਬਰ ਨਾਲ ਅਧਾਰ ਲਿੰਕ ਕਰਨ ਦੀ ਆਖਰੀ ਤਾਰੀਕ 6 ਫਰਵਰੀ 2018 ਹੈ। ਜੇਕਰ ਤੁਸੀਂ ਇਸ ਤਰੀਕ ਤੱਕ ਲਿੰਕ ਨਾ ਕੀਤਾ ਤਾਂ ਫੋਨ ਨੰਬਰ ਡੀਐਕਟਿਵੇਟ ਕਰ ਦਿੱਤਾ ਜਾਵੇਗਾ।

ਪੈਨ ਕਾਰਡ ਨੂੰ ਅਧਾਰ ਨਾਲ ਲਿੰਕ ਕਰਨ ਦੀ ਤਰੀਕ 31 ਦਸੰਬਰ 2017 ਹੈ। ਇਸ ਤੋਂ ਬਾਅਦ ਰਿਟਰਨ ਭਰਨ ‘ਚ ਦਿੱਕਤ ਆ ਸਕਦੀ ਹੈ। ਪਹਿਲਾਂ ਇਹ ਤਰੀਕ 31 ਅਗਸਤ ਸੀ ਪਰ ਸਰਕਾਰ ਨੇ ਇਸ ਨੂੰ 31 ਦਸੰਬਰ ਤੱਕ ਵਧਾ ਦਿੱਤਾ ਹੈ।

ਬੈਂਕ ਅਕਾਉਂਟ ਨਾਲ ਵੀ ਅਧਾਰ ਲਿੰਕ ਕਰਨ ਦੀ ਤਰੀਕ 31 ਦਸੰਬਰ ਹੀ ਹੈ। ਇਸ ਤੋਂ ਬਾਅਦ ਅਕਾਉਂਟ ਬੰਦ ਕੀਤਾ ਜਾ ਸਕਦਾ ਹੈ।

ਮਿਊਚਲ ਫੰਡ ਤੇ ਸਟੌਕ ਤੋਂ ਇਲਾਵਾ ਇੰਸ਼ੋਰੈਂਸ ਪਾਲਿਸੀ ਨੂੰ ਵੀ ਅਧਾਰ ਨਾਲ ਲਿੰਕ ਕਰਨ ਦੀ ਤਰੀਕ 31 ਹੀ ਹੈ।

ਪੋਸਟ ਆਫਿਸ ਦੀਆਂ ਸਕੀਮਾਂ ਤੇ ਐਲਪੀਜੀ ਨਾਲ ਅਧਾਰ ਲਿੰਕ ਕਰਨ ਦੀ ਤਰੀਕ 31 ਮਾਰਚ 2018 ਹੈ।

First Published: Tuesday, 5 December 2017 3:56 PM

Related Stories

ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ
ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ

ਚੰਡੀਗੜ੍ਹ: ਗੁਜਰਾਤ ਚੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ

80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !
80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !

ਨਵੀਂ ਦਿੱਲੀ: ਗੁਜਰਾਤ ‘ਚ ਭਾਜਪਾ ਪੱਖੀ ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਪਾਰਟੀ

ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!
ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!

ਅਹਿਮਦਾਬਾਦ: ਗੁਜਰਾਤ ਵਿੱਚ ਬੀਜੇਪੀ ਦੇ ਮੁੜ ਸੱਤਾ ‘ਤੇ ਕਾਬਜ਼ ਹੋਣ ‘ਤੇ ਕਾਂਗਰਸ

ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ
ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ

ਨਵੀਂ ਦਿੱਲੀ: ਗੁਜਰਾਤ ਵਿੱਚ ਬੀਜੇਪੀ ਆਪਣੇ ਟੀਚੇ ਦੇ ਕਰੀਬ ਭਾਵੇਂ ਨਾ ਪੁੱਜੀ ਹੋਵੇ

ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ
ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ

ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਬੀਅਰ ਪਸੰਦ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ।

ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !
ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !

ਨਵੀਂ ਦਿੱਲੀ: ਆਂਧਰ ਪ੍ਰਦੇਸ਼ ਵਿੱਚ ਟ੍ਰਾਂਸਜੈਂਡਰਾਂ ਨੂੰ ਹੁਣ ਹਰ ਮਹੀਨੇ 1500 ਰੁਪਏ

ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE
ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਦੀ

 ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE
ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE

ਸ਼ਿਮਲਾ: ਹਿਮਾਚਲ ਵਿੱਚ ਇਸ ਵੇਲੇ ਕਾਂਗਰਸ ਦੀ ਸਰਕਾਰ ਹੈ। ਐਗਜ਼ਿਟ ਪੋਲ ਮੁਤਾਬਕ ਇਸ

ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE
ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ