ਆਪ ਦੇ ਤਿੰਨਾਂ ਉਮਦੀਵਾਰਾਂ 'ਤੇ ਲੱਗੀ ਪੱਕੀ ਮੋਹਰ, ਰਾਜਸਭਾ ਜਾਣ ਦੇ ਮਿਲੇ ਸਰਟੀਫਿਕੇਟ

By: ABP SANJHA | | Last Updated: Tuesday, 9 January 2018 10:24 AM
ਆਪ ਦੇ ਤਿੰਨਾਂ ਉਮਦੀਵਾਰਾਂ 'ਤੇ ਲੱਗੀ ਪੱਕੀ ਮੋਹਰ, ਰਾਜਸਭਾ ਜਾਣ ਦੇ ਮਿਲੇ ਸਰਟੀਫਿਕੇਟ

ਨਵੀਂ ਦਿੱਲੀ-ਆਮ ਆਦਮੀ ਪਾਰਟੀ ਨੇ ਰਾਜ ਸਭਾ ਦੇ ਲਈ ਆਪਣੇ ਤਿੰਨਾਂ ਉਮੀਦਵਾਰਾਂ ਸੰਜੇ ਸਿੰਘ, ਸੁਸ਼ੀਲ ਗੁਪਤਾ ਅਤੇ ਐਨ.ਡੀ. ਗੁਪਤਾ ‘ਤੇ ਪੱਕੀ ਮੋਹਰ ਲਾ ਦਿੱਤੀ ਹੈ। ਤਿੰਨੇ ਉਮੀਦਵਾਰਾਂ ਨੂੰ ਚੋਣ ਅਧਿਕਾਰੀ ਨਿਧੀ ਸ਼੍ਰੀਵਾਸਤਵ ਨੇ ਰਾਜਸਭਾ ‘ਚ ਚੁਣੇ ਜਾਣ ਨਾਲ ਸਬੰਧਿਤ ਸਰਟੀਫ਼ਿਕੇਟ ਸੌਂਪਿਆ।

 
ਪਾਰਟੀ ਵਲੋਂ ਤਿੰਨਾਂ ਦੇ ਨਾਵਾਂ ਦਾ ਐਲਾਨ 3 ਜਨਵਰੀ ਨੂੰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪਾਰਟੀ ‘ਚ ਅਸੰਤੁਸ਼ਟੀ ਦੀਆਂ ਸੁਰਾਂ ਤੇਜ਼ ਹੋ ਗਈਆਂ ਸਨ। ਪਾਰਟੀ ਆਗੂ ਕੁਮਾਰ ਵਿਸ਼ਵਾਸ ਨੇ ਸਿੱਧੇ-ਅਸਿੱਧੇ ਤਰੀਕੇ ਨਾਲ ਪਾਰਟੀ ਮੁਖੀਆਂ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਸਨ।

First Published: Tuesday, 9 January 2018 10:24 AM

Related Stories

ਕੇਜਰੀਵਾਲ ਨੂੰ ਹਾਈਕੋਰਟ ਤੋਂ ਵੀ ਝਟਕਾ
ਕੇਜਰੀਵਾਲ ਨੂੰ ਹਾਈਕੋਰਟ ਤੋਂ ਵੀ ਝਟਕਾ

ਨਵੀਂ ਦਿੱਲੀ: ਆਫ਼ਿਸ ਆਫ ਪ੍ਰੋਫਿਟ ਮਾਮਲੇ ਵਿੱਚ ਆਪਣੀਆਂ ਸੀਟਾਂ ਤੋਂ ਹੱਥ ਧੋਣ ਵਾਲੇ

ਹਰਮਨਪ੍ਰੀਤ ਬਣੀ ਸੀਏਟ ਨਾਲ ਕਰਾਰ ਕਰਨ ਵਾਲੀ ਪਹਿਲੀ ਖਿਡਾਰਨ
ਹਰਮਨਪ੍ਰੀਤ ਬਣੀ ਸੀਏਟ ਨਾਲ ਕਰਾਰ ਕਰਨ ਵਾਲੀ ਪਹਿਲੀ ਖਿਡਾਰਨ

ਨਵੀਂ ਦਿੱਲੀ: ਭਾਰਤ ਦੀ ਸਟਾਰ ਕ੍ਰਿਕਟਰ ਹਰਮਨਪ੍ਰੀਤ ਕੌਰ ਸੀਏਟ ਨਾਲ ਬੱਲੇ ਦਾ

'ਪਰੀਕਰ ਬੀਫ ਦਰਾਮਦ, ਯੋਗੀ ਬਰਾਮਦ, ਰਿਜੀਜੂ ਖਾਣਾ ਤੇ ਸੋਮ ਵੇਚਣਾ ਚਾਹੁੰਦੇ'
'ਪਰੀਕਰ ਬੀਫ ਦਰਾਮਦ, ਯੋਗੀ ਬਰਾਮਦ, ਰਿਜੀਜੂ ਖਾਣਾ ਤੇ ਸੋਮ ਵੇਚਣਾ ਚਾਹੁੰਦੇ'

ਨਵੀਂ ਦਿੱਲੀ: ਇਸ ਸਾਲ ਹੋਣ ਵਾਲੇ ਪੰਜ ਰਾਜਾਂ ਦੀਆਂ ਚੋਣਾਂ ਵਿੱਚ ਕਰਨਾਟਕ ਵੀ ਸ਼ਾਮਲ

ਭਾਰਤ ਦਾ ਬਿਨ ਲਾਦੇਨ ਗ੍ਰਿਫਤਾਰ
ਭਾਰਤ ਦਾ ਬਿਨ ਲਾਦੇਨ ਗ੍ਰਿਫਤਾਰ

ਨਵੀਂ ਦਿੱਲੀ: ਗਣਤੰਤਰ ਦਿਵਸ ਤੋਂ ਪਹਿਲਾਂ, ਭਾਰਤ ਦੇ ਸਭ ਮੋਸਟ ਵਾਂਟੇਡ ਅੱਤਵਾਦੀ

ਮੋਦੀ ਸਰਕਾਰ ਨੇ ਜ਼ੋਰ ਦਾ ਝਟਕਾ ਹੌਲੀ ਜਿਹੀ ਲਾਇਆ, 80 ਰੁਪਏ ਹੋਇਆ ਪੈਟਰੋਲ
ਮੋਦੀ ਸਰਕਾਰ ਨੇ ਜ਼ੋਰ ਦਾ ਝਟਕਾ ਹੌਲੀ ਜਿਹੀ ਲਾਇਆ, 80 ਰੁਪਏ ਹੋਇਆ ਪੈਟਰੋਲ

ਨਵੀਂ ਦਿੱਲੀ: ਮੁਲਕ ਵਿੱਚ ਹੁਣ ਪਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ ਬਦਲ ਰਹੀਆਂ ਹਨ।

ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ
ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ

ਨਵੀਂ ਦਿੱਲੀ: ਭਾਰਤ ਵਿੱਚ ਸਭ ਤੋਂ ਧਨੀ ਇੱਕ ਫ਼ੀਸਦੀ ਅਮੀਰਾਂ ਨੇ ਪਿਛਲੇ ਸਾਲ 73 ਫ਼ੀਸਦੀ

ਮੋਦੀ ਨੂੰ ਅਹੁਦੇ ਦਾ ਹੰਕਾਰ: ਅੰਨਾ ਹਜ਼ਾਰੇ
ਮੋਦੀ ਨੂੰ ਅਹੁਦੇ ਦਾ ਹੰਕਾਰ: ਅੰਨਾ ਹਜ਼ਾਰੇ

ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਸਿੱਧ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ

ਧੁੰਦ ਦਾ ਕਹਿਰ: ਦਰਜਨ ਵਾਹਨ ਟਕਰਾਏ, 3 ਮੌਤਾਂ
ਧੁੰਦ ਦਾ ਕਹਿਰ: ਦਰਜਨ ਵਾਹਨ ਟਕਰਾਏ, 3 ਮੌਤਾਂ

ਕਰਨਾਲ: ਧੁੰਦ ਤੇ ਕੋਹਰੇ ਦਾ ਅਸਰ ਪੂਰੇ ਉੱਤਰੀ ਭਾਰਤ ‘ਚ ਦੇਖਣ ਨੂੰ ਮਿਲ ਰਿਹਾ ਹੈ।

ਭਾਰਤ ਇੱਕ ਹਿੰਦੂ ਰਾਸ਼ਟਰ ਹੈ-ਮੋਹਨ ਭਾਗਵਤ
ਭਾਰਤ ਇੱਕ ਹਿੰਦੂ ਰਾਸ਼ਟਰ ਹੈ-ਮੋਹਨ ਭਾਗਵਤ

ਨਵੀਂ ਦਿੱਲੀ :ਰਾਸ਼ਟਰੀ ਸਵੈ ਸੇਵਕ ਸੰਘ (ਆਰ ਐਸ ਐਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ

ਇਸ ਕੰਮ ਲਈ ਲੋਕਾਂ ਨੇ 14 ਹਜ਼ਾਰ ਕਿਲੋਮੀਟਰ ਲੰਬੀ ਮਨੁੱਖੀ ਲੜੀ ਬਣਾਈ
ਇਸ ਕੰਮ ਲਈ ਲੋਕਾਂ ਨੇ 14 ਹਜ਼ਾਰ ਕਿਲੋਮੀਟਰ ਲੰਬੀ ਮਨੁੱਖੀ ਲੜੀ ਬਣਾਈ

ਪਟਨਾ : ਬਿਹਾਰ ਦੇ ਕਰੋੜਾਂ ਲੋਕਾਂ ਨੇ ਐਤਵਾਰ ਨੂੰ ਇਕ ਦੂਸਰੇ ਦਾ ਹੱਥ ਫੜ ਕੇ ਦਾਜ ਅਤੇ