ਕੇਜਰੀਵਾਲ ਵੱਲੋਂ ਵਾਅਦਿਆਂ ਦੀ ਝੜੀ

By: abp sanjha | | Last Updated: Wednesday, 19 April 2017 4:16 PM
ਕੇਜਰੀਵਾਲ ਵੱਲੋਂ ਵਾਅਦਿਆਂ ਦੀ ਝੜੀ

ਨਵੀਂ ਦਿੱਲੀ: ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪਾਰਟੀ ਨੇ ਚੋਣ ਮਨੋਰਥ ਪੱਤਰ ਦਾ ਨਾਂ ‘ਅਬ ਹਮ ਕਰੇਂਗੇ ਦਿੱਲੀ ਸਵੱਛ’ ਰੱਖਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ ਅਸੀਂ ਇੱਕ ਸਾਲ ਵਿੱਚ ਦਿੱਲੀ ਨੂੰ ਚਮਕਾ ਦਿਆਂਗੇ।

 

ਚੋਣ ਮਨੋਰਥ ਪੱਤਰ ਮੁਤਾਬਕ ਸਫਾਈ ਮੁਹਿੰਮ ਤਹਿਤ ਸਫਾਈ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇਗੀ, 3 ਸਾਲ ਵਿੱਚ ਦਿੱਲੀ ਵਿੱਚੋਂ ਡੇਂਗੂ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਖਤਮ ਕੀਤੀਆਂ ਜਾਣਗੀਆਂ, ਨਿਗਮ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇਗਾ, ਨਾਲਿਆਂ ਦੀ ਸਫਾਈ ਕੀਤੀ ਜਾਵੇਗੀ।

 

ਇਸ ਤੋਂ ਇਲਾਵਾ 100 ਮੀਟਰ ਦੇ ਪਲਾਟ ਲਈ ਪਹਿਲਾਂ ਮਨਜ਼ੂਰਸ਼ੁਦਾ ਨਕਸ਼ਾ ਮਿਲੇਗਾ, ਨਗਰ ਨਿਗਮ ਦੇ ਸਰਟੀਫਿਕੇਟ ਆਨਲਾਈਨ ਮੁਹੱਈਆ ਹੋਣਗੇ ਤੇ ਠੇਕੇ ‘ਤੇ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤੇ ਜਾਣ ਦੇ ਵਾਅਦੇ ਸ਼ਾਮਲ ਕੀਤੇ ਗਏ ਹਨ।

First Published: Wednesday, 19 April 2017 4:16 PM

Related Stories

ਬਾਬੇ ਦੀ ਹਨੀ ਬਾਰੇ ਬਾਬੇ ਤੋਂ ਪੁੱਛਗਿੱਛ! 
ਬਾਬੇ ਦੀ ਹਨੀ ਬਾਰੇ ਬਾਬੇ ਤੋਂ ਪੁੱਛਗਿੱਛ! 

ਸਿਰਸਾ: ਡੇਰਾ ਸਿਰਸਾ ਮੁਖੀ ਤੋਂ ਵੀ ਹਨੀਪ੍ਰੀਤ ਬਾਰੇ ਪੁੱਛਗਿਛ ਕੀਤੀ ਜਾ ਸਕਦੀ ਹੈ।

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ