ਦਿੱਲੀ 'ਚ ਪ੍ਰਦੂਸ਼ਣ ਦਾ ਕਹਿਰ ਜਾਰੀ, ਹਵਾਈ ਉਡਾਣਾਂ ਰੱਦ

By: ਏਬੀਪੀ ਸਾਂਝਾ | | Last Updated: Sunday, 12 November 2017 12:30 PM
ਦਿੱਲੀ 'ਚ ਪ੍ਰਦੂਸ਼ਣ ਦਾ ਕਹਿਰ ਜਾਰੀ, ਹਵਾਈ ਉਡਾਣਾਂ ਰੱਦ

ਨਵੀਂ ਦਿੱਲੀ: ਦਿੱਲੀ ‘ਚ ਪ੍ਰਦੂਸ਼ਣ ਇਸ ਕਦਰ ਵਧ ਚੁੱਕਾ ਹੈ ਕਿ ਉਡਾਣਾਂ ਵੀ ਰੱਦ ਕਰਨੀਆਂ ਪੈ ਰਹੀਆਂ ਹਨ। ਅਮਰੀਕੀ ਏਅਰਲਾਈਨਜ਼, ਯੂਨਾਈਟਡ ਏਅਰਲਾਈਨਜ਼ ਨੇ ਦਿੱਲੀ ‘ਚ ਆਬੋ-ਹਵਾ ਦੀ ਖਰਾਬ ਹਾਲਤ ਨੂੰ ਦੇਖਦੇ ਹੋਏ ਨੇਵਾਰਕ-ਨਵੀਂ ਦਿੱਲੀ ਦੀਆਂ ਉਡਾਣਾਂ ਨੂੰ ਅਸਥਾਈ ਤੌਰ ‘ਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

 

 

ਕੰਪਨੀ ਦਾ ਕਹਿਣਾ ਹੈ ਕਿ ਬੀਤੇ ਕਈ ਦਿਨਾਂ ਤੋਂ ਪ੍ਰਦੂਸ਼ਣ ਕਾਰਨ ਹਵਾ ਕੁਆਲਟੀ ਦੀ ਸਥਿਤੀ ਬੇਹੱਦ ਖਰਾਬ ਹੋ ਚੁੱਕੀ ਹੈ। ਕੰਪਨੀ ਨੇ ਗਾਹਕਾਂ ਨੂੰ ਰਾਹਤ ਦਿੱਤੇ ਹੋਏ ਕਿਹਾ ਹੈ ਕਿ ਵਰਤਮਾਨ ‘ਚ ਉਨ੍ਹਾਂ ਗਾਹਕਾਂ ਦੇ ਲਈ ਛੋਟ ਨੀਤੀਆਂ ਪੇਸ਼ ਕੀਤੀਆਂ ਹਨ ਜੋ ਦਿੱਲੀ ਤੋਂ ਜਾਂ ਦਿੱਲੀ ਤੋਂ ਹੋ ਕੇ ਯਾਤਰਾ ਕਰ ਰਹੇ ਹਨ।

 

 

ਨੇਵਾਰਕ-ਨਵੀਂ ਦਿੱਲੀ ਮਾਰਗ ‘ਤੇ ਯੂਨਾਈਟੇਡ ਏਅਰਲਾਇੰਜ਼ 2005 ਤੋਂ ਉਡਾਣ ਭਰ ਰਹੀ ਹੈ ਤੇ ਵਰਤਮਾਨ ‘ਚ ਇਹ ਆਪਣੇ ਬੋਇੰਗ 777-200 ਈਆਰ ‘ਤੇ ਰੋਜ਼ਾਨਾ ਬਿਨ੍ਹਾਂ ਰੁਕੇ ਸਰਵਿਸ ਦੇ ਰਹੀ ਹੈ।

First Published: Sunday, 12 November 2017 12:30 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)