ਹੁਣ ਏਅਰ ਏਸ਼ੀਆ ਦੇ ਪਾਇਲਟਾਂ 'ਤੇ ਲੱਗਾ ਸ਼ਰੀਰਿਕ ਸੋਸ਼ਣ ਦਾ ਇਲਜ਼ਾਮ

By: ਰਵੀ ਇੰਦਰ ਸਿੰਘ | | Last Updated: Saturday, 11 November 2017 5:35 PM
ਹੁਣ ਏਅਰ ਏਸ਼ੀਆ ਦੇ ਪਾਇਲਟਾਂ 'ਤੇ ਲੱਗਾ ਸ਼ਰੀਰਿਕ ਸੋਸ਼ਣ ਦਾ ਇਲਜ਼ਾਮ

ਬੈਂਗਲੁਰੂ: ਏਅਰ ਏਸ਼ੀਆ ਵਿੱਚ ਸਫਰ ਕਰ ਰਹੀ ਇੱਕ ਔਰਤ ਨੇ ਚਾਲਕ ਦਲ ਦੇ ਤਿੰਨ ਮੈਂਬਰਾਂ ‘ਤੇ ਸ਼ਰੀਰਿਕ ਸੋਸ਼ਣ ਇਲਜ਼ਾਮ ਲਗਾਏ ਹਨ। ਦਰਅਸਲ, ਪਹਿਲਾਂ ਤਾਂ ਏਅਰਲਾਈਨ ਨੇ ਹੀ ਮਹਿਲਾ ਦੇ ਖਿਲਾਫ ਪੁਲਿਸ ਅਤੇ DGCA ਸਾਹਮਣੇ ਇੱਕ ਪਰੇਸ਼ਾਨੀ ਖੜ੍ਹੀ ਕਰਨ ਵਾਲੇ ਯਾਤਰੀ ਦਾ ਮਾਮਲਾ ਵੀ ਦਰਜ ਕਰਵਾਇਆ ਸੀ। ਉਸ ਤੋਂ ਕੁਝ ਦਿਨਾਂ ਬਾਅਦ ਮਹਿਲਾ ਨੇ ਇਹ ਸ਼ਿਕਾਇਤ ਦਰਜ ਕਰਵਾਈ। ਦੱਸ ਦੇਈਏ ਕਿ ਏਅਰ ਏਸ਼ੀਆ ਇੰਡੀਆ ਨੇ ਇਨ੍ਹਾਂ ਇਲਜ਼ਾਮਾਂ ਦਾ ਖੰਡਨ ਕੀਤਾ ਹੈ।

 

ਪੁਲਿਸ ਦੇ ਸਾਹਮਣੇ ਦਰਜ ਕਾਰਵਾਈ ਗਈ ਇੱਕ ਸ਼ਿਕਾਇਤ ਵਿੱਚ ਔਰਤ ਨੇ ਇਲਜ਼ਾਮ ਲਗਾਇਆ ਕਿ ਜਹਾਜ਼ ਵਿੱਚ ਟਾਇਲਟ ਸਾਫ ਨਹੀਂ ਸੀ। ਜਦ ਇਸ ਦੀ ਸ਼ਿਕਾਇਤ ਕੀਤੀ ਗਈ ਤਾਂ ਇੱਕ ਕਰੂ ਮੈਂਬਰ ਨੇ ਜਹਾਜ਼ ਵਿੱਚ ਉਸ ਦੇ ਨਾਲ ਛੇੜਛਾੜ ਕੀਤੀ ਅਤੇ ਉਸ ਦੇ ਨਾਲ ਗ਼ਲਤ ਤਰੀਕੇ ਨਾਲ ਗੱਲਬਾਤ ਕੀਤੀ। ਉਹ ਤਿੰਨ ਨਵੰਬਰ ਨੂੰ ਰਾਂਚੀ ਤੋਂ ਹੈਦਰਾਬਾਦ ਦੇ ਰਸਤੇ ਬੈਂਗਲੁਰੂ ਰਹੀ ਸੀ।

 

ਇੱਥੇ ਇਹ ਵੀ ਦੱਸ ਦੇਈਏ ਕਿ ਹਾਲ ਹੀ ਵਿੱਚ ਵਾਇਰਲ ਹੋਏ ਇੱਕ ਵੀਡੀਓ ਵਿੱਚ ਇੱਕ ਹੋਰ ਜਹਾਜ਼ ਸੇਵਾ ਕੰਪਨੀ ਇੰਡੀਗੋ ਦੇ ਇੱਕ ਕਰਮਚਾਰੀ ਨੂੰ ਇੱਕ ਉਮਰਦਰਾਜ਼ ਆਦਮੀ ਦੇ ਨਾਲ ਕੁੱਟਮਾਰ ਕਰਦੇ ਪਾਇਆ ਗਿਆ ਸੀ। ਉਸ ਦੀ ਇਸ ਹਰਕਤ ਦੀ ਵਜ੍ਹਾ ਨਾਲ ਇੰਡੀਗੋ ਨੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ।

First Published: Saturday, 11 November 2017 5:35 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)