ਜੰਗਲਾਤ ਰਾਜ ਮੰਤਰੀ ਦਾ ਦੇਹਾਂਤ

By: abp sanjha | | Last Updated: Thursday, 18 May 2017 12:57 PM
ਜੰਗਲਾਤ ਰਾਜ ਮੰਤਰੀ ਦਾ ਦੇਹਾਂਤ

ਦਿੱਲੀ: ਕੇਂਦਰੀ ਮੰਤਰੀ ਅਨਿਲ ਮਾਧਵ ਦਵੇ ਇਸ ਦੁਨੀਆ ‘ਤੇ ਨਹੀਂ ਰਹੇ। 61 ਸਾਲ ਦੀ ਉਮਰ ਦੇ ਦਵੇ ਨੇ ਦਿੱਲੀ ਦੇ ਏਮਜ਼ ਵਿੱਚ ਆਖਰੀ ਸਾਹ ਲਏ ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਾਖਲ ਕਰਾਇਆ ਗਿਆ ਸੀ।

 

ਮੋਦੀ ਸਰਕਾਰ ਵਿੱਚ ਜੰਗਲਾਤ ਰਾਜ ਮੰਤਰੀ ਅਨਿਲ ਮਾਧਵ ਉਜੈਨ ਦੇ ਰਹਿਣ ਵਾਲੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਧਵ ਦੀ ਮੌਤ ‘ਤੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਉਨਾਂ ਦਾ ਚਲੇ ਜਾਣਾ ਮੇਰੇ ਲਈ ਵਿਅਕਤੀਗਤ ਘਾਟਾ ਹੈ।”

 

ਉਨਾਂ ਦੱਸਿਆ, “ਮੈਂ ਬੀਤੀ ਰਾਤ ਉਨ੍ਹਾਂ ਦੇ ਨਾਲ ਸੀ ਤੇ ਸਾਡੀ ਕੁਝ ਮੁੱਦਿਆਂ ਨੂੰ ਲੈ ਕੇ ਚਰਚਾ ਵੀ ਹੋਈ।” ਦਵੇ ਹਿੰਦੂ ਜਥੇਬੰਦੀ ਆਰ.ਐਸ.ਐਸ. ਨਾਲ ਵੀ ਜੁੜੇ ਹੋਏ ਸਨ। ਦਵੇ ਦੀ ਮੌਤ ‘ਤੇ ਬੀਜੇਪੀ ਆਗੂਆਂ ਪ੍ਰਭਾਤ ਝਾਅ ਤੇ ਕੈਲਾਸ਼ ਵਿਜੇਵਰਗੀ ਨੇ ਵੀ ਦੁੱਖ ਪ੍ਰਗਟ ਕੀਤਾ ਹੈ।

First Published: Thursday, 18 May 2017 12:57 PM

Related Stories

ਹੁਣ ਆਉਣਗੇ 200 ਦੇ ਨੋਟ!
ਹੁਣ ਆਉਣਗੇ 200 ਦੇ ਨੋਟ!

ਨਵੀਂ ਦਿੱਲੀ: ਹੁਣ ਜਲਦ ਹੀ 200 ਰੁਪਏ ਦਾ ਨੋਟ ਆ ਸਕਦਾ ਹੈ। ਇਸ ਦੀ ਛਪਾਈ ਸ਼ੁਰੂ ਹੋ

ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!
ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!

ਮੁੰਬਈ: ਦੇਸ਼ ਵਿੱਚ ਅਸਹਿਣਸ਼ੀਲਤਾ ਦੇ ਫੈਲੇ ਮਾਹੌਲ ਨੂੰ ਲੈ ਕੇ ਬੁੱਧਵਾਰ ਨੂੰ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ

ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤੇ ਦੀ ਮੁਸਤੈਦੀ ਕਾਰਨ

ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!
ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!

ਨਵੀਂ ਦਿੱਲੀ: ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਖਹਿਬਾਜ਼ੀ ਵਧ ਗਈ ਹੈ। ਇਸ ਦਾ

 ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ
ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ

ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂ ‘ਤੇ

ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ
ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਨੂੰ

ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ
ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਅਧਾਰ ਕਾਰਡ ਨੂੰ ਪੈਨ ਕਾਰਡ ਨਾਲ

ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…
ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…

ਦਿੱਲੀ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਇਹ ਵਾਕਈ ਇਕ ਵੱਡਾ ਝਟਕਾ ਹੋ ਸਕਦਾ ਹੈ।

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ