ਅਯੁੱਧਿਆ ਕੇਸ ਦੀ ਸੁਣਵਾਈ ਸ਼ੁਰੂ

By: ABP Sanjha | | Last Updated: Friday, 11 August 2017 6:40 PM
ਅਯੁੱਧਿਆ ਕੇਸ ਦੀ ਸੁਣਵਾਈ ਸ਼ੁਰੂ

ਨਵੀਂ ਦਿੱਲੀ: ਅਯੁੱਧਿਆ ਵਿੱਚ ਬਾਬਰੀ ਮਸਜਿਦ ਜ਼ਮੀਨ ਵਿਵਾਦ ‘ਤੇ ਸੁਪਰੀਮ ਕੋਰਟ ‘ਚ ਸੱਤ ਸਾਲ ਬਾਅਦ ਸੁਣਵਾਈ ਸ਼ੁਰੂ ਹੋਈ ਹੈ। ਕੇਸ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੈ। ਦੱਸ ਦਈਏ ਕਿ 6 ਦਸੰਬਰ, 1992 ਨੂੰ ਅਯੁੱਧਿਆ ਵਿੱਚ ਵਿਵਾਦਗ੍ਰਸਤ ਢਾਂਚੇ ਨੂੰ ਢਾਹ ਦਿੱਤਾ ਸੀ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਉਹ ਮੁੱਖ ਧਿਰ ਰਾਮ ਲਾਲ ਵਿਰਾਜਮਾਨ, ਨਿਰਮੋਹੀ ਅਖਾੜਾ, ਸੁੰਨੀ ਵਕਫ਼ ਬੋਰਡ ਨੂੰ ਸੁਣੇਗਾ।

ਸੁਪਰੀਮ ਕੋਰਟ ਨੇ ਸਾਰਿਆਂ ਨੂੰ 3 ਮਹੀਨੇ ‘ਚ ਦਸਤਾਵੇਜ਼ ਦਾ ਅਨੁਵਾਦ ਕਰਨ ਲਈ ਕਿਹਾ ਹੈ। ਮਾਮਲੇ ਨਾਲ ਜੁੜੇ ਦਸਤਾਵੇਜ਼ ਜੋ ਹਾਈਕੋਰਟ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ, ਉਨ੍ਹਾਂ ਦਾ ਅਨੁਵਾਦ ਕੀਤਾ ਜਾਵੇਗਾ। ਉੱਤਰ ਪ੍ਰਦੇਸ਼ ਸਰਕਾਰ ਹਿੰਦੀ ‘ਚ ਪੇਸ਼ ਕੀਤੇ ਕਾਗਜ਼ਾਂ ਦਾ ਅਨੁਵਾਦ ਕਰੇਗੀ।
ਕੋਰਟ ਨੇ ਕਿਹਾ ਕਿ ਉਹ ਪਹਿਲਾਂ ਮੁੱਖ ਧਿਰ ਨੂੰ ਸੁਣੇਗੀ। ਫੈਸਲਾ ਅਰਜ਼ੀ ਦਾਇਰ ਕਰਨ ਵਾਲੇ ਲੋਕਾਂ ਨੂੰ ਸੁਣਨ ਤੋਂ ਬਾਅਦ ਸੁਣਾਇਆ ਜਾਵੇਗਾ। ਵਕਫ ਬੋਰਡ ਦੇ ਹੁਣ ਤੱਕ 7 ਭਾਸ਼ਾ ਵਿੱਚ ਅਸਲੀ ਦਸਤਾਵੇਜ਼ ਦੇ ਅਨੁਵਾਦ ਨਾ ਹੋਣ ਦਾ ਹਵਾਲਾ ਦਿੱਤਾ। ਕੋਰਟ ਨੇ ਕਿਹਾ ਕਿ ਜੋ ਜਿਸ ਕਾਗਜ਼ ਦਾ ਹਵਾਲਾ ਦੇਣਾ ਚਹੁੰਦਾ ਹੈ, ਉਹ ਉਸ ਕਾਗਜ਼ ਦਾ ਅਨੁਵਾਦ ਖੁਦ ਕਰਾਏਗਾ।

First Published: Friday, 11 August 2017 6:40 PM

Related Stories

ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?
ਆਧਾਰ ਨੂੰ ਪੈਨ ਕਾਰਡ ਨਾਲ ਜੁੜਨਾ ਕਿੰਨਾ ਖ਼ਤਰਨਾਕ ?

ਚੰਡੀਗੜ੍ਹ :ਸਰਕਾਰ ਨੇ ਕਿਹਾ ਕਿ ਇਨਕਮ ਟੈਕਸ ਭਰਨ ਲਈ ਪੈਨ ਕਾਰਡ ਨੂੰ ਜ਼ਰੂਰੀ ਤੌਰ

ਪਾਸਪੋਰਟ ਲਈ ਪੁਲਿਸ ਵੈਰੀਫਿਕੇਸ਼ਨ ਦਾ ਭੋਗ!
ਪਾਸਪੋਰਟ ਲਈ ਪੁਲਿਸ ਵੈਰੀਫਿਕੇਸ਼ਨ ਦਾ ਭੋਗ!

ਨਵੀਂ ਦਿੱਲੀ: ਪਾਸਪੋਰਟ ਹਾਸਲ ਕਰਨ ਲਈ ਪੁਲਿਸ ਵੱਲੋਂ ਵੈਰੀਫਿਕੇਸ਼ਨ ਜਲਦ ਹੀ

ਤਿੰਨ ਤਲਾਕ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਤਿੰਨ ਤਲਾਕ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਤਿਹਾਸਕ ਫੈਸਲਾ ਸੁਣਾਉਂਦਿਆਂ

ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ 
ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ 

ਨਵੀਂ ਦਿੱਲੀ: ਮੰਗਲਵਾਰ ਨੂੰ ਦੇਸ਼ ਭਰ ‘ਚ ਸਰਕਾਰੀ ਬੈਂਕਾਂ ਦੀਆਂ ਕਰੀਬ ਡੇਢ ਲੱਖ

ਚੀਨ ਨੇ ਛੇੜਿਆ ਜੰਗੀ ਅਭਿਆਸ, ਭਾਰਤ ਨੇ ਕਿਹਾ ਸ਼ਾਂਤੀ ਦੀ ਲੋੜ
ਚੀਨ ਨੇ ਛੇੜਿਆ ਜੰਗੀ ਅਭਿਆਸ, ਭਾਰਤ ਨੇ ਕਿਹਾ ਸ਼ਾਂਤੀ ਦੀ ਲੋੜ

ਨਵੀਂ ਦਿੱਲੀ: ਡੋਕਲਾਮ ਵਿਵਾਦ ਕਾਰਨ ਚੀਨੀ ਫੌਜ ਨੇ ਯੁੱਧ ਦਾ ਅਭਿਆਸ ਕੀਤਾ ਹੈ। ਇਹ

ਚੀਨ ਨਾਲ ਜੰਗ ਨਹੀਂ ਸ਼ਾਂਤੀ ਚਾਹੁੰਦਾ ਭਾਰਤ, ਰਾਜਨਾਥ ਦਾ ਵੱਡਾ ਬਿਆਨ 
ਚੀਨ ਨਾਲ ਜੰਗ ਨਹੀਂ ਸ਼ਾਂਤੀ ਚਾਹੁੰਦਾ ਭਾਰਤ, ਰਾਜਨਾਥ ਦਾ ਵੱਡਾ ਬਿਆਨ 

ਨਵੀਂ ਦਿੱਲੀ: ਕਈ ਦਿਨਾਂ ਤੋਂ ਚੀਨ ਨਾਲ ਚੱਲ ਰਹੇ ਡੋਕਲਾਮ ਵਿਵਾਦ ਬਾਰੇ ਕੇਂਦਰੀ

ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ..
ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ..

ਰਤਲਾਮ (ਮੱਧ ਪ੍ਰਦੇਸ਼):  ਭਾਰਤ ਦਾ ਹਾਲ ਇਹ ਹੈ ਕਿ ਇਨਸਾਫ ਲੈਣ ਲਈ ਜੱਜਾਂ ਨੂੰ ਵੀ

ਗੁੱਤ ਕੱਟਣ ਦੇ ਸ਼ੱਕ 'ਚ ਭੀੜ ਨੇ ਔਰਤ ਕੁੱਟ-ਕੁੱਟ ਕੇ ਮਾਰਤੀ...
ਗੁੱਤ ਕੱਟਣ ਦੇ ਸ਼ੱਕ 'ਚ ਭੀੜ ਨੇ ਔਰਤ ਕੁੱਟ-ਕੁੱਟ ਕੇ ਮਾਰਤੀ...

ਸਾਹਿਬਗੰਜ:  ਰਾਧਾਨਗਰ ਥਾਣਾ ਖੇਤਰ (ਸਾਹਿਬਗੰਜ, ਝਾਰਖੰਡ) ਦੀ ਇੱਕ ਮਹਿਲਾ ਦੀ ਗੁੱਤ

ਜੇ ਬੈਂਕ 'ਚ ਨੇ ਇੱਕ ਤੋਂ ਵੱਧ ਬੱਚਤ ਖਾਤੇ ਤਾਂ ਇਹ ਖ਼ਬਰ ਤੁਹਾਡੇ ਲਈ ਹੈ....
ਜੇ ਬੈਂਕ 'ਚ ਨੇ ਇੱਕ ਤੋਂ ਵੱਧ ਬੱਚਤ ਖਾਤੇ ਤਾਂ ਇਹ ਖ਼ਬਰ ਤੁਹਾਡੇ ਲਈ ਹੈ....

ਨਵੀਂ ਦਿੱਲੀ: ਭਾਰਤ ਦੇ ਬੈਂਕ ਇੱਕੋ ਵਿਅਕਤੀ ਦੇ ਇਕ ਤੋਂ ਵੱਧ ਬਚਤ ਖਾਤੇ ਨੂੰ ਬੰਦ

ਕੈਸ਼ ਟ੍ਰਾਂਜ਼ੈਕਸ਼ਨ ਪਨੈਲਿਟੀ ਨੇ ਕੀਤੀ ਸਟੇਟ ਬੈਂਕ ਦੀ ਚਾਂਦੀ
ਕੈਸ਼ ਟ੍ਰਾਂਜ਼ੈਕਸ਼ਨ ਪਨੈਲਿਟੀ ਨੇ ਕੀਤੀ ਸਟੇਟ ਬੈਂਕ ਦੀ ਚਾਂਦੀ

ਨਵੀਂ ਦਿੱਲੀ: ਸਬੰਧਤ ਬੈਂਕਾਂ ਨੂੰ ਆਪਣੇ ਵਿੱਚ ਸਮਾ ਲੈਣ ਤੋਂ ਬਾਅਦ ਦੇਸ਼ ਦੇ ਸਭ ਤੋਂ